Zirakpur News : ਕੈਨੇਡਾ ’ਚ ਨੌਕਰੀ ਦਿਵਾਉਣ ਦੇ ਨਾਂ ’ਤੇ 45 ਲੱਖ ਰੁਪਏ ਦੀ ਮਾਰੀ ਠੱਗੀ 

By : BALJINDERK

Published : Aug 4, 2024, 1:52 pm IST
Updated : Aug 4, 2024, 1:52 pm IST
SHARE ARTICLE
Fraud
Fraud

Zirakpur News : ਰਜਨੀ ਰਾਮਪਾਲ ਦਾ ਪਰਿਵਾਰ ਪਹਿਲਾਂ ਤੋਂ ਕਈ ਸ਼ਹਿਰਾਂ ’ਚ ਪੀਓ ਐਲਾਨਿਆ ਹੋਇਆ 

Zirakpur News : ਕੈਨੇਡਾ ਵਿੱਚ ਪੱਕੀ ਨੌਕਰੀ ਅਤੇ ਪੀ.ਆਰ ਦਿਵਾਉਣ ਦੇ ਨਾਂ ’ਤੇ 45 ਲੱਖ ਰੁਪਏ ਦੀ ਠੱਗੀ ਮਾਰਨ ਦੇ ਦੋਸ਼ ਹੇਠ ਕੁਸੁਮਲਤਾ ਦੀ ਸ਼ਿਕਾਇਤ ’ਤੇ ਇਮੀਗ੍ਰੇਸ਼ਨ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ।2021 ਵਿਚ ਪੁਰੀ ਕੁਸੁਮਲਤਾ ਸੰਜੇ ਰਾਜਪੂਤ ਦੇ ਇਮੀਗ੍ਰੇਸ਼ਨ ਦਫ਼ਤਰ ਗਈ। ਜਿਨ੍ਹਾਂ ਨੇ ਉਸ ਨੂੰ ਸੈਕਟਰ-4 ਦੀ ਰਹਿਣ ਵਾਲੇ ਰਜਨੀ ਰਾਮਪਾਲ  ਨਾਲ ਮਿਲਵਾਇਆ ਅਤੇ ਉਸ ਨੂੰ ਕਿਹਾ ਕਿ ਉਹ ਉਸ ਨੂੰ ਸਿਰਫ਼ 50 ਲੱਖ ਰੁਪਏ ਵਿਚ ਕੈਨੇਡਾ ਵਿਚ ਪੱਕੀ ਨੌਕਰੀ ਅਤੇ ਚੰਗੀ ਪੀ.ਆਰ. ਦਿਵਾ ਦੇਣੇਗੇ । ਉਸ ਨੇ ਰਜਨੀ ਦੇ ਰਾਮਪਾਲ ਅਤੇ ਉਸ ਦੀ ਬੇਟੀ ਕਨਿਕਾ ਨੂੰ ਦੱਸਿਆ ਕਿ ਅਧਿਕਾਰੀ ਨੂੰ ਰਿਸ਼ਵਤ ਦੇਣੀ ਪੈਂਦੀ ਹੈ, ਇਸ ਲਈ ਉਹ 45 ਲੱਖ ਰੁਪਏ ਲੈ ਕੇ ਕੰਮ ਕਰਵਾਉਣ ਦੀ ਗੱਲ ਟਾਲਦਾ ਰਿਹਾ। 

ਇਹ ਵੀ ਪੜੋ:Ludhiana News : ਲੁਧਿਆਣਾ ’ਚ ASI ਗ੍ਰਿਫ਼ਤਾਰ, SHO ਖਿਲਾਫ਼ FIR ਦਰਜ, ਜਾਣੋ ਪੂਰਾ ਮਾਮਲਾ

2024 ਵਿੱਚ ਜਦੋਂ ਸੁਮਨਲਤਾ ਨੇ ਜ਼ਬਰਦਸਤੀ ਉਸਦੇ ਪੈਸੇ ਮੰਗੇ ਤਾਂ ਕਨਿਕਾ ਅਤੇ ਰਜਨੀ ਰਾਮਪਾਲ ਨੇ ਉਸਨੂੰ 45 ਲੱਖ ਰੁਪਏ ਦਾ ਚੈੱਕ ਦੇ ਦਿੱਤਾ। ਜਦੋਂ ਇਹ ਚੈੱਕ ਕੈਸ਼ ਕਰਵਾਉਣ ਲਈ ਬੈਂਕ ਵਿੱਚ ਜਮ੍ਹਾਂ ਕਰਵਾਇਆ ਗਿਆ ਤਾਂ ਖਾਤਾ ਪਹਿਲਾਂ ਹੀ ਬੰਦ ਸੀ ਅਤੇ ਪਤਾ ਲੱਗਾ ਕਿ ਉਨ੍ਹਾਂ ਨਾਲ ਧੋਖਾਧੜੀ ਹੋਈ ਹੈ। 
ਜ਼ਿਕਰਯੋਗ ਹੈ ਕਿ ਰਜਨੀ ਰਾਮਪਾਲ ਦਾ ਪਰਿਵਾਰ ਪਹਿਲਾਂ ਹੀ ਪੰਚਕੂਲਾ, ਪਾਣੀਪਤ, ਦਿੱਲੀ ਸਮੇਤ ਕਈ ਸ਼ਹਿਰਾਂ 'ਚ ਪੀਓ ਐਲਾਨਿਆ ਹੋਇਆ ਹੈ ਅਤੇ ਉਨ੍ਹਾਂ ਖਿਲਾਫ 500 ਕਰੋੜ ਰੁਪਏ ਦੀ ਧੋਖਾਧੜੀ ਦੇ ਕਈ ਮਾਮਲੇ ਦਰਜ ਹਨ ਪਰ ਉਹ ਪ੍ਰਸ਼ਾਸਨ ਅਤੇ ਪੁਲਿਸ ਦੀ ਮਿਲੀਭੁਗਤ ਨਾਲ ਚੱਲ ਰਹੇ ਹਨ। ਉਹ ਅਜੇ ਵੀ ਆਜ਼ਾਦ ਘੁੰਮ ਰਹੇ ਹਨ ਅਤੇ ਲੋਕਾਂ ਨਾਲ ਠੱਗੀ ਮਾਰਨ ਦਾ ਸਿਲਸਿਲਾ ਜਾਰੀ ਹੈ।

(For more news apart from  Fraud of 45 lakh rupees in the name of getting a job in Canada News in Punjabi, stay tuned to Rozana Spokesman)

Location: India, Punjab, S.A.S. Nagar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਪੁਲਿਸ ਕਤਲਕਾਂਡ ‘ਚ ਮਾਸਟਰਮਾਈਂਡ ਰਣਜੀਤ ਸਿੰਘ ਦੇ ਐਨਕਾਊਂਟਰ ‘ਤੇ ਪਰਿਵਾਰ ਨੇ ਚੁੱਕੇ ਸਵਾਲ

26 Feb 2026 1:38 PM

2027 ਵਿਧਾਨ ਸਭਾ ਚੋਣਾਂ ਲਈ ਸਾਰੀਆਂ ਪਾਰਟੀਆਂ ਪੱਬਾਂ ਭਾਰ, 14 ਮਾਰਚ ਨੂੰ ਮੋਗਾ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

26 Feb 2026 1:37 PM

'ਭਾਜਪਾ ਵੱਲੋਂ ਮੋਗਾ 'ਚ 14 ਮਾਰਚ ਨੂੰ ਕੀਤੀ ਜਾਵੇਗੀ ਬਦਲਾਅ ਰੈਲੀ'

26 Feb 2026 1:36 PM

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM
Advertisement