Senior IAS officers Transfers : ਪੰਜਾਬ ਸਰਕਾਰ ਵਲੋਂ ਪ੍ਰਸ਼ਾਸਨਿਕ ਫੇਰਬਦਲ, 9 ਸੀਨੀਅਰ IAS ਅਧਿਕਾਰੀਆਂ ਦੇ ਤਬਾਦਲੇ
Published : Aug 4, 2024, 12:54 pm IST
Updated : Aug 4, 2024, 1:29 pm IST
SHARE ARTICLE
Transfers of 9 senior IAS officers News
Transfers of 9 senior IAS officers News

Senior IAS officers Transfers : ਪੰਜਾਬਕੁਮਾਰ ਨੂੰ ਜਲੰਧਰ ਡਿਵੀਜ਼ਨਲ ਦਾ ਕਮਿਸ਼ਨਰ ਨਿਯੁਕਤ ਕੀਤਾ ਗਿਆ ਹੈ

Transfers of 9 senior IAS officers News: ਪੰਜਾਬ ਸਰਕਾਰ ਨੇ ਵੱਡਾ ਪ੍ਰਸ਼ਾਸਨਿਕ ਫੇਰਬਦਲ ਕੀਤਾ ਹੈ। ਪੁਲਿਸ ਤੋਂ ਬਾਅਦ ਹੁਣ 9 ਆਈਏਐਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਆਲੋਕ ਸ਼ੇਖਰ ਨੂੰ ਵਧੀਕ ਮੁੱਖ ਸਕੱਤਰ ਜੇਲ੍ਹ ਨਿਯੁਕਤ ਕੀਤਾ ਗਿਆ ਹੈ।

photo
photo
 

ਜਦਕਿ ਤੇਜਵੀਰ ਸਿੰਘ ਵਧੀਕ ਮੁੱਖ ਸਕੱਤਰ ਸਥਾਨਕ ਸਰਕਾਰ ਹੋਣਗੇ। ਇਸ ਦੌਰਾਨ ਅਜੋਏ ਸ਼ਰਮਾ ਨੂੰ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ ਦਾ ਪ੍ਰਮੁੱਖ ਸਕੱਤਰ ਨਿਯੁਕਤ ਕੀਤਾ ਗਿਆ ਹੈ। ਕੁਮਾਰ ਰਾਹੁਲ ਨੂੰ ਪ੍ਰਸ਼ਾਸਨਿਕ ਸਿਹਤ ਅਤੇ ਪਰਿਵਾਰ ਭਲਾਈ, ਅਮਿਤ ਢਾਕਾ ਨੂੰ ਪ੍ਰਬੰਧਕੀ ਸਕੱਤਰ ਯੋਜਨਾ ਅਤੇ ਡਾਇਰੈਕਟਰ ਮਗਸੀਪਾ ਨਿਯੁਕਤ ਕੀਤਾ ਗਿਆ ਹੈ।

photophoto
 

ਪੰਜਾਬ ਸਰਕਾਰ ਨੇ 2 ਅਗਸਤ ਨੂੰ 24 ਆਈਪੀਐਸ ਅਧਿਕਾਰੀਆਂ ਅਤੇ 4 ਪੀਪੀਐਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਸਨ। ਇਸ ਦੌਰਾਨ ਰੋਡ ਸੇਫਟੀ ਫੋਰਸ ਸਮੇਤ 15 ਜ਼ਿਲ੍ਹਿਆਂ ਦੇ ਐਸਐਸਪੀ ਵੀ ਬਦਲੇ ਗਏ ਹਨ। ਇਸ ਦੌਰਾਨ ਆਈਪੀਐਸ ਅਧਿਕਾਰੀ ਸੰਦੀਪ ਕੁਮਾਰ ਗਰਗ ਨੂੰ ਏਆਈਜੀ ਇੰਟੈਲੀਜੈਂਸ ਪੰਜਾਬ ਨਿਯੁਕਤ ਕੀਤਾ ਗਿਆ। ਅਮਨੀਤ ਕੌਂਡਲ ਨੂੰ ਐੱਸਐੱਸਪੀ ਬਠਿੰਡਾ, ਵਰੁਣ ਸ਼ਰਮਾ ਨੂੰ ਏਆਈਜੀ ਪ੍ਰੋਵੀਜ਼ਨਿੰਗ ਪੰਜਾਬ ਦੇ ਨਾਲ-ਨਾਲ ਰੋਡ ਸੇਫਟੀ ਫੋਰਸ ਦੇ ਐੱਸਐੱਸਪੀ ਦੀ ਜ਼ਿੰਮੇਵਾਰੀ ਦਿੱਤੀ ਗਈ ਸੀ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੇਜਰੀਵਾਲ ਦੇ ਬਰੀ ਹੋਣ 'ਤੇ ਪਤਨੀ ਸੁਨੀਤਾ ਕੇਜਰੀਵਾਲ ਦਾ ਵੱਡਾ ਬਿਆਨ "

27 Feb 2026 2:23 PM

ਅਰਵਿੰਦ ਕੇਜਰੀਵਾਲ ਨਹੀਂ ਰੋਕ ਸਕੇ ਰੋਣਾ, ਸ਼ਰਾਬ ਘੁਟਾਲੇ ਮਾਮਲੇ 'ਚੋਂ ਹੋਏ ਬਰੀ,

27 Feb 2026 2:22 PM

ਕੇਜਰੀਵਾਲ ਦੇ ਬਰੀ ਹੋਣ 'ਤੇ ਮੰਤਰੀ ਹਰਦੀਪ ਮੁੰਡੀਆਂ ਨੇ ਘੇਰ ਲਏ ਵਿਰੋਧੀ

27 Feb 2026 2:22 PM

ਪੁਲਿਸ ਕਤਲਕਾਂਡ ‘ਚ ਮਾਸਟਰਮਾਈਂਡ ਰਣਜੀਤ ਸਿੰਘ ਦੇ ਐਨਕਾਊਂਟਰ ‘ਤੇ ਪਰਿਵਾਰ ਨੇ ਚੁੱਕੇ ਸਵਾਲ

26 Feb 2026 1:38 PM

2027 ਵਿਧਾਨ ਸਭਾ ਚੋਣਾਂ ਲਈ ਸਾਰੀਆਂ ਪਾਰਟੀਆਂ ਪੱਬਾਂ ਭਾਰ, 14 ਮਾਰਚ ਨੂੰ ਮੋਗਾ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

26 Feb 2026 1:37 PM
Advertisement