ਜ਼ਿਲਾ ਪ੍ਰੀਸ਼ਦ ਤੇ ਪੰਚਾਇਤ ਸਮਿਤੀ ਚੋਣਾਂ ਲਈ ਨੋਟੀਫਿਕੇਸ਼ਨ ਜਾਰੀ
Published : Sep 4, 2018, 6:11 pm IST
Updated : Sep 4, 2018, 6:11 pm IST
SHARE ARTICLE
Notification Issued for Zila Parishad & Panchayat Samiti polls
Notification Issued for Zila Parishad & Panchayat Samiti polls

ਰਾਜ ਚੋਣ ਕਮਿਸ਼ਨ, ਪੰਜਾਬ ਨੇ ਅੱਜ ਜ਼ਿਲਾ ਪ੍ਰੀਸ਼ਦ ਤੇ ਪੰਚਾਇਤ ਸਮਿਤੀ

ਚੰਡੀਗੜ : ਰਾਜ ਚੋਣ ਕਮਿਸ਼ਨ, ਪੰਜਾਬ ਨੇ ਅੱਜ ਜ਼ਿਲਾ ਪ੍ਰੀਸ਼ਦ ਤੇ ਪੰਚਾਇਤ ਸਮਿਤੀ ਦੀਆਂ ਚੋਣਾਂ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਜਿਸ ਦੇ ਨਾਲ ਰਾਜ ਭਰ ਵਿੱਚ ਅੱਜ ਨਾਮਜ਼ਦਗੀਆਂ ਦਾਖਲ ਕਰਨ ਦੀ ਪ੍ਰੀਕਿਅ ਸ਼ੁਰੂ ਹੋ ਗਈ।

ਪਹਿਲੇ ਦਿਨ ਕਿਸੇ ਵੀ ਸੰਭਾਵੀ ਉਮੀਦਵਾਰਾਂ ਨੇ ਨਾਮਜ਼ਦਗੀਆਂ ਪੱਤਰ ਨਹੀਂ ਭਰਿਆ। ਨਾਮਜ਼ਦਗੀਆਂ ਭਰਨ ਦੀ ਆਖ਼ਰੀ ਮਿਤੀ 7 ਸਤੰਬਰ 2018 ਹੈ। ਨਾਮਜ਼ਦਗੀ ਕਾਗ਼ਜ਼ਾਂ ਦੀ ਪੜਤਾਲ 10 ਸਤੰਬਰ ਨੂੰ ਹੋਵੇਗੀ ਅਤੇ 11 ਸਤੰਬਰ ਤੱਕ ਉਮੀਦਵਾਰ ਆਪਣੇ ਕਾਗਜ਼ ਵਾਪਸ ਲੈ ਸਕਣਗੇ। 19 ਸਤੰਬਰ ਨੂੰ ਸਵੇਰੇ 8 ਵਜੇ ਤੋਂ ਸ਼ਾਮੀਂ 4 ਵਜੇ ਤੱਕ ਵੋਟਾਂ ਪੈਣਗੀਆਂ, ਜਿਨਾਂ ਦੀ ਗਿਣਤੀ 22 ਸਤੰਬਰ ਨੂੰ ਹੋਵੇਗੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM

ਰੋਹਿਤ ਸ਼ੇੱਟੀ ਦੇ ਘਰ ਬਾਹਰ ਚੱਲੀਆਂ ਅੰਨ੍ਹੇਵਾਹ ਗੋਲੀਆਂ, ਫੈਲੀ ਦਹਿਸ਼ਤ, ਮੌਕੇ 'ਤੇ ਪਹੁੰਚੀ ਮੁੰਬਈ ਪੁਲਿਸ ਤੇ ਫੋਰੈਂਸਿਕ ਟੀਮ

01 Feb 2026 3:16 PM

'ਜ਼ਮੀਰ ਜਾਗਣ ਮਗਰੋਂ ਨਾ ਮੈਂ ਸਹੁਰਿਆਂ ਤੋਂ ਡਰੀ ਅਤੇ ਨਾ ਹੀ ਪੇਕਿਆਂ ਤੋਂ', ਕਿੰਨਾ ਔਖਾ ਸੀ ਪੰਜਾਬੀ ਗਾਇਕਾ ਸੁੱਖੀ ਬਰਾੜ ਦੀ ਜ਼ਿੰਦਗੀ ਦਾ ਸਫ਼ਰ ?

31 Jan 2026 3:27 PM
Advertisement