
ਬੱਚਿਆਂ ਦੇ ਸਿਰ ਤੋਂ ਉਠਿਆ ਪਿਓ ਦਾ ਸਾਇਆ
ਬਠਿੰਡਾ: ਪੰਜਾਬ ਦੇ ਹਾਲਾਤ ਦਿਨੋ-ਦਿਨ ਵਿਗੜ ( Father of three commits suicide) ਰਹੇ ਹਨ। ਹਰ ਰੋਜ਼ ਅਣਸੁਖਾਵੀਆਂ ਘਟਨਾਵਾਂ ਵਾਪਰ ਰਹੀਆਂ ਹਨ। ਬਲਾਤਕਾਰ, ਚੋਰੀ, ਕਤਲ, ਖ਼ੁਦਕੁਸ਼ੀ ਇਹ ਸਭ ਆਮ ਹੋ ਗਏ ਹਨ। ਕਾਨੂੰਨ ਦਾ ਖੌਫ ਨਹੀਂ ਰਿਹਾ।
Pardeep SIngh
ਅਜਿਹਾ ਹੀ ਮਾਮਲਾ ਜ਼ਿਲ੍ਹਾ ਬਠਿੰਡਾ ਦੇ ਪਿੰਡ ਬਾਲਿਆਂਵਾਲੀ ਤੋਂ ਸਾਹਮਣੇ ਆਇਆ ਹੈ ਜਿਥੇ ਇਕ ਨੌਜਵਾਨ ਨੇ ਆਪਣੇ ਸਹੁਰਿਆਂ ਤੋਂ ਦੁਖੀ ਹੋ ਕੇ ( Father of three commits suicide) ਖ਼ੁਦਕੁਸ਼ੀ ਕਰ ਲਈ ਹੈ।
ਹੋਰ ਵੀ ਪੜੋ: ਉਚੇਰੀ ਪੜ੍ਹਾਈ ਲਈ ਕੈਨੇਡਾ ਗਏ ਪੰਜਾਬੀ ਨੌਜਵਾਨਾਂ ਨਾਲ ਵਾਪਰਿਆ ਦਰਦਨਾਕ ਹਾਦਸਾ, ਹੋਈ ਮੌਤ
Death
ਜਾਣਕਾਰੀ ਅਨੁਸਾਰ ਮ੍ਰਿਤਕ ਪ੍ਰਦੀਪ ਸਿੰਘ ਦੀ ਪਤਨੀ ਨੇ ਬੇਅੰਤ ਕੌਰ ਨੇ ਦਿਮਾਗੀ ਪ੍ਰੇਸ਼ਾਨੀ ਦੇ ਚਲਦਿਆਂ ਡੇਢ ਮਹੀਨਾ ਪਹਿਲਾਂ ਸਪਰੇਅ ਪੀ ਲਈ ਸੀ ਜਿਸ ਨਾਲ ਉਸ ਦੀ ਮੌਤ ਹੋ ਗਈ ਸੀ।
Death
ਇਸ ਕਾਰਨ ਪ੍ਰਦੀਪ ਸਿੰਘ ਦੇ ਸਹੁਰੇ ਪਰਿਵਾਰ ਨੇ ਪ੍ਰਦੀਪ ਸਿੰਘ ਅਤੇ ਉਸਦੇ ਪਰਿਵਾਰ ਤੇ ਕੇਸ ਦਰਜ ਕਰਵਾ ਦਿੱਤਾ। ਜਿਸ ਕਾਰਨ ਪ੍ਰਦੀਪ ਸਿੰਘ ਮਾਨਸਿਕ ਪ੍ਰੇਸ਼ਾਨ ਰਹਿੰਦਾ ਸੀ। ਮ੍ਰਿਤਕ ਆਪਣੇ ਪਿੱਛੇ ਤਿੰਨ ਬੱਚਿਆਂ ਨੂੰ ( Father of three commits suicide) ਰੋਂਦਿਆ ਛੱਡ ਗਿਆ।
ਹੋਰ ਵੀ ਪੜ੍ਹੋ: SBI ਬੈਂਕ ਗਾਹਕਾਂ ਲਈ ਜ਼ਰੂਰੀ ਖ਼ਬਰ, ਤਿੰਨ ਘੰਟੇ ਬੰਦ ਰਹਿਣਗੀਆਂ ਇੰਟਰਨੈਟ ਬੈਂਕਿੰਗ ਸੇਵਾਵਾਂ