ਅਸੀਂ ਸੁਖਬੀਰ ਬਾਦਲ ਦੀਆਂ ਗਿੱਦੜ ਧਮਕੀਆਂ ਤੋਂ ਡਰਨ ਵਾਲੇ ਨਹੀਂ ਹਾਂ - ਬਲਬੀਰ ਸਿੰਘ ਰਾਜੇਵਾਲ 
Published : Sep 4, 2021, 2:19 pm IST
Updated : Sep 4, 2021, 2:46 pm IST
SHARE ARTICLE
Balbir Singh Rajewal
Balbir Singh Rajewal

ਅਸੀਂ ਪੰਜਾਬ ਦੇ ਹਾਲਾਤ ਖ਼ਰਾਬ ਨਹੀਂ ਹੋਣ ਦਿਆਂਗੇ ਤੇ ਜੇ ਸੁਖਬੀਰ ਬਾਦਲ ਗੱਲਬਾਤ ਕਰਨਾ ਚਾਹੁੰਦਾ ਹੈ ਤਾਂ ਅਸੀਂ ਵੀ ਤਿਆਰ ਹਾਂ। 

ਚੰਡੀਗੜ੍ਹ -  ਚੰਡੀਗੜ੍ਹ ਪਹੁੰਚੇ ਸੰਯੁਕਤ ਕਿਸਾਨ ਮੋਰਚਾ ਦੇ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਸੁਖਬੀਰ ਬਾਦਲ ਖਿਲਾਫ਼ ਬੋਲਦਿਆਂ ਕਿਹਾ ਕਿ ਉਹ ਉਹਨਾਂ ਦੀਆਂ ਕਿਸੇ ਵੀ ਤਰ੍ਹਾਂ ਦੀਆਂ ਗਿੱਦੜਧਮਕੀਆਂ ਤੋਂ ਡਰਨ ਵਾਲੇ ਨਹੀਂ ਹਨ ਜੇ ਉਹ ਸਾਡੇ ਨਾਲ ਗੱਲ ਕਰਨ ਚਾਹੁੰਦੇ ਹਨ ਤਾਂ ਅਸੀਂ ਸਾਰੇ ਗੱਲ ਕਰਨ ਨੂੰ ਤਿਆਰ ਹਾਂ।

ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਸੁਖਬੀਰ ਬਾਦਲ ਨੇ ਪਹਿਲਾਂ ਲੁਧਿਆਣਾ ਦੇ ਕਿਸੇ ਪਿੰਡ ਵਿਚ ਆ ਕੇ ਕਿਹਾ ਸੀ ਕਿ ਜੇ ਇਸ਼ਾਰਾ ਵੀ ਕਰਦੇ ਹਨ ਤਾਂ ਇਹ ਸਾਰੇ ਲੱਭਣੇ ਨਹੀਂ ਪਰ ਅਸੀਂ ਉਸ ਦੀਆਂ ਇਹਨਾਂ ਧਮਕੀਆਂ ਤੋਂ ਨਹੀਂ ਡਰਦੇ ਪਰ ਸਾਨੂੰ ਇਸ ਦੀ ਚਿੰਤਾ ਜ਼ਰੂਰ ਹੈ ਕਿ ਅਸੀਂ ਪੰਜਾਬ ਦੇ ਹਾਲਾਤ ਖ਼ਰਾਬ ਨਹੀਂ ਹੋਣ ਦਿਆਂਗੇ ਤੇ ਜੇ ਉਹ ਗੱਲਬਾਤ ਕਰਨਾ ਚਾਹੁੰਦੇ ਹਨ ਤਾਂ ਅਸੀਂ ਵੀ ਤਿਆਰ ਹਾਂ। 

 

SHARE ARTICLE

ਏਜੰਸੀ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement