
ਅਧਿਆਪਕ ਦਿਵਸ ਮੌਕੇ ਭਲਕੇ ਮੋਗਾ ਵਿਖੇ ਹੋਵੇਗਾ ਰਾਜ ਪੱਧਰੀ ਸਮਾਗਮ
ਚੰਡੀਗੜ੍ਹ: ਅਧਿਆਪਕ ਦਿਵਸ ਮੌਕੇ ਭਲਕੇ ਮੋਗਾ ਵਿਖੇ ਰਾਜ ਪੱਧਰੀ ਸਮਾਗਮ ਹੋਵੇਗਾ। ਇਸ ਸਮਾਗਮ ਵਿਚ ਮੁੱਖ ਮੰਤਰੀ ਭਗਵੰਤ ਮਾਨ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਸ਼ਿਰਕਤ ਕਰਨਗੇ। ਇਸ ਦੌਰਾਨ ਮੁੱਖ ਵਲੋਂ ਸੂਬੇ ਦੇ 80 ਅਧਿਆਪਕਾਂ ਨੂੰ ਸਨਮਾਨਤ ਕੀਤਾ ਜਾਵੇ।