ਕੌਮੀ ਇਨਸਾਫ਼ ਮੋਰਚੇ ਦੀ ਪ੍ਰਸ਼ਾਸਨ ਨਾਲ ਮੀਟਿੰਗ ਰਹੀ ਬੇਸਿੱਟਾ, ਨਹੀਂ ਖੋਲਿਆ ਜਾਵੇਗਾ ਇਕ ਪਾਸੇ ਦਾ ਰਸਤਾ 
Published : Sep 4, 2023, 1:09 pm IST
Updated : Sep 4, 2023, 1:09 pm IST
SHARE ARTICLE
'Quami Insaaf Morcha'
'Quami Insaaf Morcha'

ਜੇ ਹੁਣ ਮੋਰਚੇ ਦੇ ਆਗੂ ਰਾਹ ਖੋਲ੍ਹਣ ਨੂੰ ਲੈ ਕੇ ਸਹਿਮਤ ਨਾ ਹੋਈ ਤਾਂ ਪ੍ਰਸ਼ਾਸਨ ਕੋਈ ਸਖ਼ਤ ਐਕਸ਼ਨ ਲੈ ਸਕਦਾ ਹੈ। 

ਮੁਹਾਲੀ - ਮੁਹਾਲੀ ਵਿਖੇ ਕੌਮੀ ਇਨਸਾਫ਼ ਮੋਰਚਾ ਵਲੋਂ ਪਿਛਲੇ ਕਰੀਬ 8 ਮਹੀਨਿਆਂ ਤੋਂ YPS ਚੌਂਕ ਵਿਖੇ ਬੰਦੀ ਸਿੰਘਾਂ ਦੀ ਰਿਹਾਈ ਲਈ ਲੱਗਿਆ ਮੋਰਚਾ ਜਾਰੀ ਹੈ।
ਇਸੇ ਦੌਰਾਨ ਅੱਜ ਫਿਰ ਕੌਮੀ ਇਨਸਾਫ਼ ਮੋਰਚਾ ਦੇ ਆਗੂਆਂ ਦੀ ਪ੍ਰਸ਼ਾਸਨ ਨਾਲ ਮੀਟਿੰਗ ਹੋਈ ਹੈ ਤੇ ਇਹ ਮੀਟਿੰਗ ਬੇਸਿੱਟਾ ਰਹੀ ਹੈ।

ਇਸ ਮੀਟਿੰਗ ਵਿਚ YPS ਚੌਂਕ ਦਾ ਇਕ ਪਾਸੇ ਦਾ ਰਸਤਾ ਖੋਲ੍ਹਣ ਨੂੰ ਲੈ ਕੇ ਸਹਿਮਤੀ ਨਹੀਂ ਬਣੀ ਹੈ ਹਾਲਾਂਕਿ ਹਾਈਕੋਰਟ ਨੇ ਵੀ ਇਕ ਪਾਸੇ ਦਾ ਰਸਤਾ ਖੋਲ੍ਹਣ ਦੇ ਆਦੇਸ਼ ਦਿੱਤੇ ਸਨ ਪਰ ਆਗੂਆਂ ਨੇ ਇਹ ਰਸਤਾ ਖੋਲ੍ਹਣ ਤੋਂ ਮਨ੍ਹਾ ਕਰ ਦਿੱਤਾ ਹੈ। ਓਧਰ ਕਿਹਾ ਜਾ ਰਿਹਾ ਹੈ ਕਿ ਜੇ ਹੁਣ ਮੋਰਚੇ ਦੇ ਆਗੂ ਰਾਹ ਖੋਲ੍ਹਣ ਨੂੰ ਲੈ ਕੇ ਸਹਿਮਤ ਨਾ ਹੋਈ ਤਾਂ ਪ੍ਰਸ਼ਾਸਨ ਕੋਈ ਸਖ਼ਤ ਐਕਸ਼ਨ ਲੈ ਸਕਦਾ ਹੈ। 

 

SHARE ARTICLE

ਏਜੰਸੀ

Advertisement

ਕੈਪਟਨ ਜਾਣਾ ਚਾਹੁੰਦੇ ਨੇ ਅਕਾਲੀ ਦਲ ਨਾਲ਼, ਕਿਹਾ ਜੇ ਇਕੱਠੇ ਚੋਣਾਂ ਲੜਾਂਗੇ ਤਾਂ ਹੀ ਜਿੱਤਾਂਗੇ,

03 Dec 2025 1:50 PM

ਨਸ਼ਾ ਛਡਾਊ ਕੇਂਦਰ ਦੀ ਆੜ 'ਚ Kaka ਨੇ ਬਣਾਏ ਲੱਖਾਂ ਰੁਪਏ, ਨੌਜਵਾਨਾਂ ਨੂੰ ਬੰਧਕ ਬਣਾ ਪਸ਼ੂਆਂ ਦਾ ਕੰਮ ਕਰਵਾਉਂਦਾ ਰਿਹਾ

03 Dec 2025 1:48 PM

Amit Arora Interview : ਆਪਣੇ 'ਤੇ ਹੋਏ ਹਮਲਿਆਂ ਨੂੰ ਲੈ ਕੇ ਖੁੱਲ੍ਹ ਕੇ ਬੋਲੇ Arora, ਮੈਨੂੰ ਰੋਜ਼ ਆਉਂਦੀਆਂ ਧਮਕੀ

03 Dec 2025 1:47 PM

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM
Advertisement