ਬਰਨਾਲਾ ਜੇਲ੍ਹ 'ਚ ਸਰਚ ਆਪਰੇਸ਼ਨ ਦੌਰਾਨ ਬਰਾਮਦ ਹੋਏ ਦੋ ਮੋਬਾਈਲ ਫੋਨ

By : GAGANDEEP

Published : Sep 4, 2023, 3:38 pm IST
Updated : Sep 4, 2023, 3:38 pm IST
SHARE ARTICLE
photo
photo

ਪੁਲਿਸ ਨੇ ਅਣਪਛਾਤੇ ਕੈਦੀਆਂ ਖ਼ਿਲਾਫ਼ ਐਫ.ਆਈ.ਆਰ ਕੀਤੀ ਦਰਜ

 

ਬਰਨਾਲਾ: ਬਰਨਾਲਾ ਸਬ ਜੇਲ੍ਹ ਵਿਚੋਂ ਤਲਾਸ਼ੀ ਮੁਹਿੰਮ ਦੌਰਾਨ ਦੋ ਮੋਬਾਈਲ ਬਰਾਮਦ ਹੋਏ ਹਨ। ਪੁਲਿਸ ਨੇ ਪ੍ਰਿਜ਼ਨ ਐਕਟ ਤਹਿਤ ਪਰਚਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਥਾਣਾ ਸਿਟੀ 1 ਦੇ ਐਸਐਚਓ ਬਲਜੀਤ ਸਿੰਘ ਨੇ ਦਸਿਆ ਕਿ ਪੁਲਿਸ ਨੇ ਸਹਾਇਕ ਸੁਪਰਡੈਂਟ ਹਰਬੰਸ ਸਿੰਘ ਦੀ ਸ਼ਿਕਾਇਤ ਦੇ ਆਧਾਰ ’ਤੇ ਅਣਪਛਾਤੇ ਕੈਦੀਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।

ਇਹ ਵੀ ਪੜ੍ਹੋ: ਫਗਵਾੜਾ ਪਹੁੰਚੇ ਕੇਂਦਰੀ ਮੰਤਰੀ ਅਨੁਰਾਗ ਠਾਕੁਰ, ਆਜ਼ਾਦੀ ਘੁਲਾਟੀਏ ਦੇ ਪ੍ਰਵਾਰਾਂ ਨਾਲ ਕੀਤੀ ਮੁਲਾਕਾਤ  

ਉਨ੍ਹਾਂ ਦੱਸਿਆ ਕਿ ਤਲਾਸ਼ੀ ਦੌਰਾਨ ਉਸ ਕੋਲੋਂ ਜੇਲ ਵਿੱਚੋਂ ਬੈਟਰੀ ਸਮੇਤ ਇੱਕ ਕੀਪੈਡ ਮੋਬਾਈਲ, ਸੁਨਹਿਰੀ ਰੰਗ ਦਾ ਬਰਾਮਦ ਹੋਇਆ ਹੈ। ਦੂਜੇ ਪਾਸੇ ਇੱਕ ਹੋਰ ਥਾਂ ਤੋਂ ਇੱਕ ਕੀਪੈਡ ਮੋਬਾਈਲ, ਬਿਨਾਂ ਸਿਮ, ਕਾਲੇ ਰੰਗ ਦਾ ਬਰਾਮਦ ਹੋਇਆ ਹੈ। ਪੁਲਿਸ ਨੇ ਦੋਵਾਂ ਮਾਮਲਿਆਂ ਵਿੱਚ ਐਫਆਈਆਰ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ: ਨੌਜਵਾਨਾਂ ਨੇ ਸਿੱਧੂ ਮੂਸੇਵਾਲਾ ਨੂੰ ਇਨਸਾਫ਼ ਦਿਵਾਉਣ ਲਈ ਨਹਿਰ ਵਿਚ ਸੁੱਟੀ ਥਾਰ

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਵਿਧਾਨ ਸਭਾ 'ਚ ਕੇਂਦਰ ਸਰਕਾਰ ਖਿਲਾਫ਼ ਲੱਗੇ ਨਾਅਰੇ

16 Mar 2026 3:06 PM

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM
Advertisement