Amritsar Resident Doctor News: ਅੰਮ੍ਰਿਤਸਰ ਤੋਂ ਵੱਡੀ ਖ਼ਬਰ, ਰੈਜ਼ੀਡੈਂਟ ਮਹਿਲਾ ਡਾਕਟਰ ਨਾਲ ਹੋਈ ਛੇੜਛਾੜ
Published : Sep 4, 2024, 11:57 am IST
Updated : Sep 4, 2024, 12:57 pm IST
SHARE ARTICLE
Amritsar Resident Doctor News
Amritsar Resident Doctor News

Amritsar Resident Doctor News: ਡਾਕਟਰ ਨੇ ਭੱਜ ਕੇ ਬਚਾਈ ਆਪਣੀ ਜਾਨ

Amritsar Resident Doctor News: ਅੰਮ੍ਰਿਤਸਰ ਤੋਂ ਵੱਡੀ ਖਬਰ ਸਾਹਮਣੇ ਆਈ ਹੈ। ਇਥੇ ਗੁਰੂ ਨਾਨਕ ਹਸਪਤਾਲ ਦੇ ਰੈਜ਼ੀਡੈਂਟ ਮਹਿਲਾ ਡਾਕਟਰ ਨਾਲ ਦੋ ਨੌਜਵਾਨਾਂ ਵੱਲੋਂ ਛੇੜਛਾੜ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਰੈਜ਼ੀਡੈਂਟ ਮਹਿਲਾ ਡਾਕਟਰ ਆਪਣੀ ਡਿਊਟੀ ਖਤਮ ਕਰਕੇ ਆਪਣੇ ਕਮਰੇ ‘ਚ ਜਾ ਰਹੀ ਸੀ ਕਿ ਮੋਟਰਸਾਈਕਲ ‘ਤੇ ਸਵਾਰ ਦੋ ਨੌਜਵਾਨਾਂ ਨੇ ਉਸ ਨਾਲ ਛੇੜਛਾੜ ਕੀਤੀ।

ਰੈਜ਼ੀਡੈਂਟ ਮਹਿਲਾ ਡਾਕਟਰ ਨੇ ਭੱਜ ਕੇ ਆਪਣੀ ਜਾਨ ਬਚਾਈ। ਵਾਰਡ ਦੇ ਡਾਕਟਰ ਨੂੰ ਇਹ ਦੱਸਣ ਤੋਂ ਬਾਅਦ ਇਸ ਦੀ ਸ਼ਿਕਾਇਤ ਮੈਡੀਕਲ ਕਾਲਜ ਦੇ ਪ੍ਰਿੰਸੀਪਲ ਨੂੰ ਕੀਤੀ ਗਈ। ਇਸ ਤੋਂ ਬਾਅਦ ਮੈਡੀਕਲ ਕਾਲਜ ਦੇ ਪ੍ਰਿੰਸੀਪਲ ਨੇ ਉਕਤ ਮਾਮਲੇ ਦੀ ਸ਼ਿਕਾਇਤ ਪੁਲਿਸ ਨੂੰ ਦਿੱਤੀ ਹੈ।

ਕੋਲਕਾਤਾ ਦੇ ਆਰਜੀ ਕਰ ਕਾਲਜ ਵਿਚ ਇੱਕ ਟ੍ਰੇਨੀ ਡਾਕਟਰ ਦੇ ਜਬਰ ਜਨਾਹ ਕਤਲ ਦਾ ਮਾਮਲਾ ਅਜੇ ਖ਼ਤਮ ਨਹੀਂ ਹੋਇਆ ਸੀ ਕਿ ਪੰਜਾਬ ਵਿਚ ਡਾਕਟਰਾਂ ਨਾਲ ਛੇੜਛਾੜ ਦੇ ਮਾਮਲਾ ਸਾਹਮਣੇ ਆਇਆ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM
Advertisement