Teachers Day 2024 : ਭਲਕੇ ਹੁਸ਼ਿਆਰਪੁਰ ਜਾਣਗੇ CM ਭਗਵੰਤ ਮਾਨ, 77 ਅਧਿਆਪਕਾਂ ਨੂੰ ਦਿੱਤੇ ਜਾਣਗੇ ਸਟੇਟ ਐਵਾਰਡ
Published : Sep 4, 2024, 7:54 pm IST
Updated : Sep 4, 2024, 7:56 pm IST
SHARE ARTICLE
 CM Bhagwant Mann
CM Bhagwant Mann

ਇਹ ਸਮਾਗਮ 12 ਵਜੇ ਸਿਟੀ ਸੈਂਟਰ ਵਿਖੇ ਹੋਵੇਗਾ

Teachers Day 2024 : ਪੰਜਾਬ ਸਰਕਾਰ ਨੇ 5 ਸਤੰਬਰ ਨੂੰ ਅਧਿਆਪਕ ਦਿਵਸ ‘ਤੇ ਸਟੇਟ ਐਵਾਰਡ ਲਈ ਚੁਣੇ ਅਧਿਆਪਕਾਂ ਦਾ ਐਲਾਨ ਕੀਤਾ ਹੈ। ਜਿਸ ਦੇ ਲਈ ਮੁੱਖ ਮੰਤਰੀ ਭਗਵੰਤ ਮਾਨ ਭਲਕੇ ਹੁਸ਼ਿਆਰਪੁਰ ਜਾਣਗੇ। 

ਜਿੱਥੇ ਉਹ ਅਧਿਆਪਕ ਦਿਵਸ ਮੌਕੇ ਰਾਜ ਪੱਧਰੀ ਸਮਾਗਮ 'ਚ ਸ਼ਿਰਕਤ ਕਰਨਗੇ। ਜਿੱਥੇ ਸੀਐਮ ਮਾਨ ਵੱਲੋਂ 77 ਅਧਿਆਪਕਾਂ ਨੂੰ ਸਟੇਟ ਐਵਾਰਡ ਦਿੱਤੇ ਜਾਣਗੇ। ਇਹ ਸਮਾਗਮ 12 ਵਜੇ ਸਿਟੀ ਸੈਂਟਰ ਵਿਖੇ ਹੋਵੇਗਾ। 

abc

abc

abc

abc

abcabc

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM

ਰੋਹਿਤ ਸ਼ੇੱਟੀ ਦੇ ਘਰ ਬਾਹਰ ਚੱਲੀਆਂ ਅੰਨ੍ਹੇਵਾਹ ਗੋਲੀਆਂ, ਫੈਲੀ ਦਹਿਸ਼ਤ, ਮੌਕੇ 'ਤੇ ਪਹੁੰਚੀ ਮੁੰਬਈ ਪੁਲਿਸ ਤੇ ਫੋਰੈਂਸਿਕ ਟੀਮ

01 Feb 2026 3:16 PM

'ਜ਼ਮੀਰ ਜਾਗਣ ਮਗਰੋਂ ਨਾ ਮੈਂ ਸਹੁਰਿਆਂ ਤੋਂ ਡਰੀ ਅਤੇ ਨਾ ਹੀ ਪੇਕਿਆਂ ਤੋਂ', ਕਿੰਨਾ ਔਖਾ ਸੀ ਪੰਜਾਬੀ ਗਾਇਕਾ ਸੁੱਖੀ ਬਰਾੜ ਦੀ ਜ਼ਿੰਦਗੀ ਦਾ ਸਫ਼ਰ ?

31 Jan 2026 3:27 PM
Advertisement