CM Bhagwant Mann: CM ਭਗਵੰਤ ਮਾਨ ਵਲੋਂ ਵੱਡਾ ਐਲਾਨ, ਸਰਬਸੰਮਤੀ ਨਾਲ ਚੁਣੇ ਜਾਣ 'ਤੇ ਪੰਚਾਇਤ ਨੂੰ ਮਿਲਣਗੇ 5 ਲੱਖ ਰੁਪਏ
Published : Sep 4, 2024, 1:14 pm IST
Updated : Sep 4, 2024, 1:27 pm IST
SHARE ARTICLE
 Panchayat will get 5 lakh rupees CM bhagwant mann news
Panchayat will get 5 lakh rupees CM bhagwant mann news

CM Bhagwant Mann: ਪਿੰਡ ਨੂੰ ਸਟੇਡੀਅਮ ਤੇ ਹਸਪਤਾਲ ਪ੍ਰਮੁੱਖਤਾ ਨਾਲ ਦਿੱਤੇ ਜਾਣਗੇ

 Panchayat will get 5 lakh rupees CM bhagwant mann news: ਸੀਐਮ ਭਗਵੰਤ ਸਿੰਘ ਮਾਨ ਨੇ ਪਿੰਡ ਦੀਆਂ ਪੰਚਾਇਤਾਂ ਨੂੰ ਲੈ ਕੇ ਵੱਡਾ ਐਲਾਨ ਕੀਤਾ ਹੈ। ਸੀਐਮ ਭਗਵੰਤ ਮਾਨ ਨੇ ਕਿਹਾ ਕਿ ਸਰਬਸੰਮਤੀ ਨਾਲ ਪੰਚਾਇਤ ਚੁਣਨ ਵਾਲੇ ਪਿੰਡ ਨੂੰ ਪੰਜ ਲੱਖ ਰੁਪਏ ਨਗਦ, ਸਟੇਡੀਅਮ ਤੇ ਹਸਪਤਾਲ ਪ੍ਰਮੁੱਖਤਾ ਨਾਲ ਦਿੱਤੇ ਜਾਣਗੇ।

ਇਹ ਵੀ ਪੜ੍ਹੋ: Rahul Gandhi News: ਵਿਨੇਸ਼ ਫੋਗਾਟ-ਬਜਰੰਗ ਪੁਨੀਆ ਨੇ ਰਾਹੁਲ ਗਾਂਧੀ ਨਾਲ ਕੀਤੀ ਮੁਲਾਕਾਤ, ਲੜ ਸਕਦੇ ਹਨ ਚੋਣ

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵਿੱਚ ਜਲਦੀ ਹੀ ਪੰਚਾਇਤੀ ਚੋਣਾਂ ਕਰਵਾਈਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਕੋਸ਼ਿਸ਼ ਹੈ ਕਿ ਪਿੰਡਾਂ ਦਾ ਸਰਪੰਚ ਪਾਰਟੀ ਦਾ ਨਹੀਂ ਸਗੋਂ ਪਿੰਡਾਂ ਦਾ ਹੋਵੇ। ਉਨ੍ਹਾਂ ਉੱਲੂ ਅਤੇ ਹੰਸ ਦੀ ਕਹਾਣੀ ਸੁਣਾ ਕੇ ਪੰਚਾਇਤੀ ਚੋਣਾਂ ਦੀ ਮਹੱਤਤਾ ਬਾਰੇ ਦੱਸਿਆ। ਉਨ੍ਹਾਂ ਕਿਹਾ ਕਿ ਜੇਕਰ ਸਰਬਸੰਮਤੀ ਨਾਲ ਚੋਣਾਂ ਕਰਵਾਈਆਂ ਜਾਣ ਤਾਂ ਲੋਕਾਂ ਦੇ ਪੈਸੇ ਦੀ ਬੱਚਤ ਹੋਵੇਗੀ। ਅੱਜਕੱਲ੍ਹ ਸਰਪੰਚੀ ’ਤੇ 40-40 ਲੱਖ ਰੁਪਏ ਖਰਚੇ ਜਾਂਦੇ ਹਨ।

ਇਹ ਵੀ ਪੜ੍ਹੋ: ਦਿੱਲੀ 'ਚ ਕੋਚਿੰਗ ਹਾਦਸੇ ਦੇ 6 ਮੁਲਜ਼ਮਾਂ ਨੂੰ ਅਦਾਲਤ ਨੇ 14 ਦਿਨ ਦੀ ਨਿਆਂਇਕ ਹਿਰਾਸਤ 'ਚ ਭੇਜਿਆ

ਬੇਅਦਬੀ ਮਾਮਲੇ 'ਚ ਕੋਈ ਢਿੱਲ ਨਹੀਂ-ਸੀਐਮ
ਮੁੱਖ ਮੰਤਰੀ ਨੇ ਕਿਹਾ ਕਿ ਸਾਡੀ ਸਰਕਾਰ ਬੇਅਦਬੀ ਮਾਮਲੇ ਨੂੰ ਲੈ ਕੇ ਗੰਭੀਰ ਹੈ। ਇਸ ਕੇਸ ਨੂੰ ਸਾਡੇ ਤਰਫੋਂ ਕਾਨੂੰਨੀ ਤੌਰ 'ਤੇ ਚੰਗੇ ਤਰੀਕੇ ਨਾਲ ਲੜਿਆ ਜਾਵੇਗਾ। ਸਾਡੇ ਕੋਲ ਕੁਝ ਨਵੇਂ ਤੱਥ ਹਨ। ਅਦਾਲਤ ਵਿੱਚ ਜ਼ੋਰਦਾਰ ਢੰਗ ਨਾਲ ਪੇਸ਼ ਕਰਨਗੇ। ਇਸ ਮੌਕੇ ਉਨ੍ਹਾਂ ਦੇ ਨਾਲ ਐਡਵੋਕੇਟ ਜਨਰਲ ਵੀ ਸਦਨ ਵਿੱਚ ਮੌਜੂਦ ਸਨ।

 

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

​(For more Punjabi news apart from  Panchayat will get 5 lakh rupees CM bhagwant mann news, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM
Advertisement