
ਸਿਵਲ ਸਰਜਨ ਡਾ. ਰਾਜੇਸ਼ ਬੱਗਾ ਨੇ ਦੱਸਿਆ ਕਿ 10 ਮਰੀਜ਼ ਲੁਧਿਆਣਾ ਅਤੇ ਜਦਕਿ 1 ਮਰੀਜ਼ ਸੰਗਰੂਰ ਦਾ ਰਹਿਣ ਵਾਲਾ ਹੈ।
ਲੁਧਿਆਣਾ- ਰੋਜ਼ਾਨਾ ਵੱਡੀ ਗਿਣਤੀ 'ਚ ਨਵੇਂ ਮਾਮਲੇ ਸਾਹਮਣੇ ਆ ਰਹੇ ਹਨ ਅਤੇ ਇਸ ਮਹਾਮਾਰੀ ਨਾਲ ਮਰਨ ਵਾਲਿਆਂ ਦੀ ਗਿਣਤੀ 'ਚ ਵੀ ਲਗਾਤਾਰ ਵਾਧਾ ਹੋ ਰਿਹਾ ਹੈ। ਅੱਜ ਲੁਧਿਆਣਾ 'ਚ ਕੋਰੋਨਾ ਨਾਲ 11 ਮਰੀਜ਼ਾਂ ਦੀ ਮੌਤ ਹੋ ਗਈ ਹੈ। ਸਿਵਲ ਸਰਜਨ ਡਾ. ਰਾਜੇਸ਼ ਬੱਗਾ ਨੇ ਦੱਸਿਆ ਕਿ 10 ਮਰੀਜ਼ ਲੁਧਿਆਣਾ ਅਤੇ ਜਦਕਿ 1 ਮਰੀਜ਼ ਸੰਗਰੂਰ ਦਾ ਰਹਿਣ ਵਾਲਾ ਹੈ।
Coronavirusਦੱਸ ਦੇਈਏ ਕਿ ਲੁਧਿਆਣਾ ਵਿਚ ਅੱਜ 190 ਨਵੇਂ ਮਾਮਲੇ ਸਾਹਮਣੇ ਆਏ ਹਨ ਜਿਨ੍ਹਾਂ ਵਿਚ 161 ਮਰੀਜ਼ ਲੁਧਿਆਣਾ ਨਾਲ ਜਦਕਿ 29 ਮਰੀਜ਼ ਲੁਧਿਆਣਾ ਤੋਂ ਬਾਹਰਲੇ ਜ਼ਿਲਿ੍ਹਆਂ ਅਤੇ ਸੂਬਿਆਂ ਨਾਲ ਸਬੰਧਿਤ ਹਨ। ਇਸ ਨਾਲ ਸੂਬੇ 'ਚ ਮਰਨ ਵਾਲਿਆਂ ਦੀ ਕੁੱਲ ਗਿਣਤੀ 3469 ਹੋ ਗਈ ਹੈ।
Corona