ਹਰੀਸ਼ ਰਾਵਤ ਨੇ ਕੀਤਾ ਨਵਜੋਤ ਸਿੱਧੂ ਦੇ ਘਰ ਨਾਸ਼ਤਾ ਫਿਰ ਹੋਏ ਰਾਹੁਲ ਗਾਂਧੀ ਦੇ ਸਵਾਗਤ ਲਈ ਰਵਾਨਾ 
Published : Oct 4, 2020, 12:37 pm IST
Updated : Oct 4, 2020, 12:37 pm IST
SHARE ARTICLE
Navjot Sidhu And Harish Rawat
Navjot Sidhu And Harish Rawat

ਰਾਹੁਲ ਗਾਂਧੀ ਅੱਜ ਕੱਢਣਗੇ ਪੰਜਾਬ 'ਚ ਰੈਲੀ

ਅੰਮ੍ਰਿਤਸਰ - ਅੱਜ ਕਾਂਗਰਸ ਦੇ ਸਾਬਕਾ ਕੌਮੀ ਪ੍ਰਧਾਨ ਰਾਹੁਲ ਗਾਂਧੀ ਪੰਜਾਬ ਵਿਚ ਟਰੈਕਟਰ ਰੈਲੀ ਕੱਢਣ ਆ ਰਹੇ ਹਨ। ਉਨ੍ਹਾਂ ਦਾ ਸਵਾਗਤ ਕਰਨ ਲਈ ਪੰਜਾਬ ਕੈਬਨਿਟ ਦੇ ਸਾਬਕਾ ਮੰਤਰੀ ਅਤੇ ਕਾਂਗਰਸ ਆਗੂ ਨਵਜੋਤ ਸਿੰਘ ਸਿੱਧੂ ਅੰਮ੍ਰਿਤਸਰ ਤੋਂ ਰਵਾਨਾ ਹੋ ਗਏ ਹਨ।

Harish Rawat Meets navjot Sidhu Harish Rawat , navjot Sidhu

ਦੱਸ ਦਈਏ ਕਿ ਇਸ ਤੋਂ ਪਹਿਲਾਂ ਪੰਜਾਬ ਕਾਂਗਰਸ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਵਲੋਂ ਅੰਮ੍ਰਿਤਸਰ ਵਿਖੇ ਸ. ਨਵਜੋਤ ਸਿੰਘ ਸਿੱਧੂ ਦੇ ਘਰ ਨਾਸ਼ਤਾ ਕੀਤਾ ਗਿਆ ਨਾਸ਼ਤਾ ਕਰਨ ਉਪਰੰਤ ਉਹ ਨਵਜੋਤ ਸਿੱਧੂ ਨੂੰ ਨਾਲ ਲੈ ਕੇ ਮੋਗਾ ਲਈ ਰਵਾਨਾ ਹੋਏ। ਰਾਹੁਲ ਗਾਂਧੀ ਦੇ ਪੰਜਾਬ ਦੌਰੇ ਦੌਰਾਨ ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ ਤੋਂ ਇਲਾਵਾ ਬਾਗ਼ੀ ਤੇਵਰ ਦਿਖਾਉਣ ਵਾਲੇ ਦੋ ਸਾਬਕਾ ਪ੍ਰਧਾਨ ਪ੍ਰਤਾਪ ਸਿੰਘ ਬਾਜਵਾ ਤੇ ਸ਼ਮਸੇਰ ਸਿੰਘ ਦੂਲੋ ਵੀ ਵੇਖੇ ਜਾ ਸਕਦੇ ਹਨ।

Rahul Gandhi;s Tractor Rally will be delayed one dayRahul Gandhi;s Tractor Rally 

ਰਾਹੁਲ ਗਾਂਧੀ ਦੀ ਰੈਲੀ ਨੂੰ ਲੈ ਕੇ ਪੰਜਾਬ ਕਾਂਗਰਸ ਦੇ ਵਰਕਰਾਂ ਵਿਚ ਵੀ ਭਾਰੀ ਜੋਸ਼ ਪਾਇਆ ਜਾ ਰਿਹਾ ਹੈ। ਜ਼ਿਕਰਯੋਗ ਹੈ ਕਿ ਅੱਜ ਕਾਂਗਰਸ ਲੀਡਰ ਰਾਹੁਲ ਗਾਂਧੀ ਵਲੋਂ ਖੇਤੀ ਕਾਨੂੰਨਾਂ ਖਿਲਾਫ ਪੰਜਾਬ ਵਿਚ ਦੌਰਾ ਸ਼ੁਰੂ ਕੀਤਾ ਜਾ ਰਿਹਾ ਹੈ ਤੇ ਇਸ ਦੌਰਾਨ ਤਿੰਨ ਦਿਨ ਵਿਚ ਰੈਲੀਆਂ ਤੇ ਟਰੈਕਟਰ ਮਾਰਚ ਕੱਢੇ ਜਾਣਗੇ। 

SHARE ARTICLE

ਏਜੰਸੀ

Advertisement

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM

ਰੋਹਿਤ ਸ਼ੇੱਟੀ ਦੇ ਘਰ ਬਾਹਰ ਚੱਲੀਆਂ ਅੰਨ੍ਹੇਵਾਹ ਗੋਲੀਆਂ, ਫੈਲੀ ਦਹਿਸ਼ਤ, ਮੌਕੇ 'ਤੇ ਪਹੁੰਚੀ ਮੁੰਬਈ ਪੁਲਿਸ ਤੇ ਫੋਰੈਂਸਿਕ ਟੀਮ

01 Feb 2026 3:16 PM

'ਜ਼ਮੀਰ ਜਾਗਣ ਮਗਰੋਂ ਨਾ ਮੈਂ ਸਹੁਰਿਆਂ ਤੋਂ ਡਰੀ ਅਤੇ ਨਾ ਹੀ ਪੇਕਿਆਂ ਤੋਂ', ਕਿੰਨਾ ਔਖਾ ਸੀ ਪੰਜਾਬੀ ਗਾਇਕਾ ਸੁੱਖੀ ਬਰਾੜ ਦੀ ਜ਼ਿੰਦਗੀ ਦਾ ਸਫ਼ਰ ?

31 Jan 2026 3:27 PM

CIA ਸਟਾਫ਼ ਦੇ ਮੁਲਾਜ਼ਮ ਬਣੇ ਬੰਧੀ, ਬਿਨ੍ਹਾਂ ਸੂਚਨਾ 2 ਨੌਜਵਾਨਾਂ ਨੂੰ ਫੜ੍ਹਨ 'ਤੇ ਟਾਸਕ ਫੋਰਸ ਮੁਲਾਜ਼ਮਾਂ ਨੇ ਕੀਤੀ ਸੀ ਕਾਰਵਾਈ

30 Jan 2026 3:01 PM

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM
Advertisement