ਲਖੀਮਪੁਰ ਖੀਰੀ ਮਾਮਲਾ: ਨਵਜੋਤ ਸਿੱਧੂ ਅਤੇ ਵਿਧਾਇਕਾਂ ਨੇ ਗਵਰਨਰ ਹਾਊਸ ਬਾਹਰ ਲਾਇਆ ਧਰਨਾ
Published : Oct 4, 2021, 1:25 pm IST
Updated : Oct 4, 2021, 1:26 pm IST
SHARE ARTICLE
Navjot Sidhu and MLAs stage a dharna outside the Governor House
Navjot Sidhu and MLAs stage a dharna outside the Governor House

ਦੋਸ਼ੀਆਂ ਖਿਲਾਫ ਕਾਰਵਾਈ ਦੀ ਕੀਤੀ ਮੰਗ

 

ਚੰਡੀਗੜ੍ਹ : ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ 'ਚ ਵਾਪਰੀ ਘਟਨਾ ਦੇ ਰੋਸ ਵਜੋਂ ਨਵਜੋਤ ਸਿੰਘ ਸਿੱਧੂ , ਪੰਜਾਬ ਕਾਂਗਰਸ ਦੇ ਵਿਧਾਇਕਾਂ ਨੇ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ ਗਿਆ ਹੈ। ਨਵਜੋਤ ਸਿੱਧੂ ਨਾਲ ਗਵਰਨਰ ਹਾਊਸ ਦੇ ਬਾਹਰ ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਢਿੱਲੋਂ ਵੀ (Navjot Sidhu and MLAs stage a dharna outside the Governor House ) ਧਰਨੇ 'ਤੇ ਬੈਠੇ ਹਨ।

 ਹੋਰ ਵੀ ਪੜ੍ਹੋ: UP ਸਰਕਾਰ ਦੀ ਪੰਜਾਬ ਦੇ CS ਨੂੰ ਚਿੱਠੀ, ਕਿਸੇ ਵੀ ਵਿਅਕਤੀ ਨੂੰ ਲਖੀਮਪੁਰ ਖੀਰੀ ਨਾ ਜਾਣ ਦਿੱਤਾ ਜਾਵੇ

Navjot Sidhu and MLAs stage a dharna outside the Governor HouseNavjot Sidhu and MLAs stage a dharna outside the Governor House

 

ਸਿੱਧੂ ਅਤੇ ਉਨ੍ਹਾਂ ਦੇ ਸਮਰਥਕਾਂ ਵਲੋਂ ਲਖੀਮਪੁਰ ਮਾਮਲੇ 'ਚ ਕੇਂਦਰੀ ਮੰਤਰੀ ਦੇ ਬੇਟੇ ਦੀ ਗ੍ਰਿਫ਼ਤਾਰੀ ਦੀ ਮੰਗ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਬੇਰਹਿਮੀ ਨਾਲ ਕੁਚਲਣ ਵਾਲੇ ਨੂੰ ਤੁਰੰਤ ਗ੍ਰਿਫ਼ਤਾਰ (Navjot Sidhu and MLAs stage a dharna outside the Governor House )  ਕੀਤਾ ਜਾਣਾ ਚਾਹੀਦਾ ਹੈ।

 ਹੋਰ ਵੀ ਪੜ੍ਹੋ: 8 ਸਾਲ ਦੀ ਮਾਸੂਮ ਨੇ ਖੋਜ ਲਏ 18 ਐਸਟੀਰਾਇਡ

Navjot Sidhu and MLAs stage a dharna outside the Governor HouseNavjot Sidhu and MLAs stage a dharna outside the Governor House

 

ਸਿੱਧੂ ਨੇ ਕਾਂਗਰਸ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਦੀ ਗ੍ਰਿਫ਼ਤਾਰੀ ਨੂੰ ਵੀ ਗ਼ੈਰ-ਕਨੂੰਨੀ ਦੱਸਿਆ ਹੈ। ਨਾਲ ਹੀ ਉਹਨਾਂ ਕਿਹਾ ਕਿ ਹਰਿਆਣਾ ਦੇ ਮੁੱਖ ਮੰਤਰੀ ਦੇ ਗ਼ੈਰ-ਸੰਵਿਧਾਨਕ ਤੇ ਭੜਕਾਉ ਬਿਆਨ ਖਿਲਾਫ ਵੀ (Navjot Sidhu and MLAs stage a dharna outside the Governor House )  ਕਾਰਵਾਈ ਹੋਣੀ ਚਾਹੀਦੀ ਹੈ।

 ਹੋਰ ਵੀ ਪੜ੍ਹੋ: ਨਿਊਜ਼ੀਲੈਂਡ : ਓਵਰਸਪੀਡ ਡਰਾਈਵਿੰਗ ਕਾਰਨ ਪੀਆਰ ਦੀ ਫ਼ਾਈਲ ਹੋਈ ਰੱਦ

Navjot Sidhu and MLAs stage a dharna outside the Governor HouseNavjot Sidhu and MLAs stage a dharna outside the Governor House

 

 ਹੋਰ ਵੀ ਪੜ੍ਹੋ: NCB ਦੀ ਪੁੱਛਗਿੱਛ ਦੌਰਾਨ ਲਗਾਤਾਰ ਰੋ ਰਹੇ ਆਰਯਨ, ਪਿਤਾ ਸ਼ਾਹਰੁਖ ਨਾਲ 2 ਮਿੰਟ ਕੀਤੀ ਗੱਲ

 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM
Advertisement