
ਜ਼ਿਲ੍ਹੇ ਵਿੱਚ ਧਾਰਾ 144 ਕੀਤੀ ਲਾਗੂ
ਚੰਡੀਗੜ੍ਹ: ਲਖੀਮਪੁਰ ਹਿੰਸਾ ਨੂੰ ਲੈ ਕੇ ਉੱਤਰ ਪ੍ਰਦੇਸ਼ ਦੇ ਨਾਲ ਨਾਲ ਪੰਜਾਬ ਦੀ ਸਿਆਸਤ ਵੀ ਗਰਮਾ ਗਈ ਹੈ। ਦਰਅਸਲ, ਉੱਤਰ ਪ੍ਰਦੇਸ਼ ਸਰਕਾਰ ਨੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਲਖੀਮਪੁਰ ਆਉਣ ਦੀ ਬੇਨਤੀ ਨੂੰ ਠੁਕਰਾ ( UP govt rejects CM Channi's demand) ਦਿੱਤਾ ਹੈ।
ਹੋਰ ਵੀ ਪੜ੍ਹੋ: NCB ਦੀ ਪੁੱਛਗਿੱਛ ਦੌਰਾਨ ਲਗਾਤਾਰ ਰੋ ਰਹੇ ਆਰਯਨ, ਪਿਤਾ ਸ਼ਾਹਰੁਖ ਨਾਲ 2 ਮਿੰਟ ਕੀਤੀ ਗੱਲ
Uttar Pradesh
ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਧਾਰਾ 144 ਲਾਗੂ ਹੈ, ਇਸ ਲਈ ਪੰਜਾਬ ਤੋਂ ਕਿਸੇ ਵੀ ਵਿਅਕਤੀ ਨੂੰ ਇੱਥੇ ਆਉਣ ਦੀ ਇਜਾਜ਼ਤ ( UP govt rejects CM Channi's demand)ਨਹੀਂ ਹੈ। ਦੱਸ ਦੇਈਏ ਕਿ ਐਤਵਾਰ ਨੂੰ ਲਖੀਮਪੁਰ ਖੇੜੀ ਦੇ ਟਿਕੁਨੀਆ ਇਲਾਕੇ ਵਿੱਚ ਹਿੰਸਕ ਝੜਪ ਹੋਈ ਸੀ, ਜਿਸ ਵਿੱਚ 4 ਕਿਸਾਨ ਮਾਰੇ ਗਏ ਸਨ।
Uttar Pradesh
ਹੋਰ ਵੀ ਪੜ੍ਹੋ: ਲਖੀਮਪੁਰ ਖੀਰੀ ਮਾਮਲਾ: ਨਵਜੋਤ ਸਿੱਧੂ ਅਤੇ ਵਿਧਾਇਕਾਂ ਨੇ ਗਵਰਨਰ ਹਾਊਸ ਬਾਹਰ ਲਾਇਆ ਧਰਨਾ