Kapurthala News : ਪਿੰਡ ਨਾਰੰਗਪੁਰ ਵਿਖੇ ਸਰਬਸੰਮਤੀ ਨਾਲ ਨਵੀਂ ਬਣੀ ਪੰਚਾਇਤ, ਸਰਬਜੀਤ ਸਿੰਘ ਪੱਪਲ ਨੂੰ ਬਣਾਇਆ ਸਰਪੰਚ 

By : BALJINDERK

Published : Oct 4, 2024, 8:30 pm IST
Updated : Oct 4, 2024, 8:30 pm IST
SHARE ARTICLE
ਪਿੰਡ ਨਾਰੰਗਪੁਰ ਵਿਖੇ ਸਰਬਸੰਮਤੀ ਨਾਲ ਨਵੀਂ ਬਣੀ ਪੰਚਾਇਤ, ਸਰਬਜੀਤ ਸਿੰਘ ਪੱਪਲ ਨੂੰ ਬਣਾਇਆ ਸਰਪੰਚ 
ਪਿੰਡ ਨਾਰੰਗਪੁਰ ਵਿਖੇ ਸਰਬਸੰਮਤੀ ਨਾਲ ਨਵੀਂ ਬਣੀ ਪੰਚਾਇਤ, ਸਰਬਜੀਤ ਸਿੰਘ ਪੱਪਲ ਨੂੰ ਬਣਾਇਆ ਸਰਪੰਚ 

Kapurthala News : ਨਵੀਂ ਚੁਣੀ ਪੰਚਾਇਤ ਦਾ ਪਿੰਡ ਵਾਸੀਆਂ ਵਲੋਂ ਕੀਤਾ ਗਿਆ ਸਨਮਾਨ

Kapurthala News :ਹਲਕਾ ਭੁੱਲਥ ਦੇ ਪਿੰਡ ਨਰੰਗਪੁਰ ਵਿਖੇ ਅੱਜ ਪਿੰਡ ਦੇ ਗੁਰਦੁਆਰਾ ਸਾਹਿਬ ਵਿਖੇ ਸਰਬੱਤ ਦੇ ਭਲੇ ਦੀ ਕਾਮਨਾ ਕਰਦਿਆਂ ਪਿੰਡ ਨਾਰੰਗਪੁਰ ਵਿਖੇ ਸਰਬਸੰਮਤੀ ਨਾਲ ਨਵੀਂ ਪੰਚਾਇਤ ਬਣੀ। ਜਿਸ ਵਿਚ ਪਿੰਡ ਦੇ ਆਗੂ ਤੇ ਸਾਬਕਾ ਸਰਪੰਚ ਰਹਿ ਚੁੱਕੇ ਸਰਬਜੀਤ ਸਿੰਘ ਪੱਪਲ ਨੂੰ ਸਰਬਸੰਮਤੀ ਨਾਲ ਪਿੰਡ ਦਾ ਸਰਪੰਚ ਬਣਾਇਆ ਗਿਆ। ਜਦ ਕਿ ਸਰਪੰਚ ਸਰਬਜੀਤ ਸਿੰਘ ਪੱਪਲ ਸਮੇਤ 5 ਮੈਂਬਰ ਨੂੰ ਮੈਂਬਰ ਪੰਚਾਇਤ ਵਜੋਂ ਚੁਣੇ ਸੁਰਿੰਦਰ ਕੌਰ, ਨਰਿੰਦਰ ਕੌਰ, ਸੁਰਜੀਤ ਕੌਰ ਜੋਸ਼, ਹਰਜਿੰਦਰ ਸਿੰਘ, ਰੁਪਿੰਦਰ ਕੌਰ ਨੂੰ ਸਨਮਾਨਿਤ ਕੀਤਾ ਗਿਆ।

ਇਸ ਮੌਕੇ ਪਿੰਡ ਦੇ ਸਰਪੰਚ ਸਰਬਜੀਤ ਸਿੰਘ ਪੱਪਲ ਨੇ ਪਿੰਡ ਵਾਸੀਆ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਿੰਡ ਦੀ ਬੇਹਤਰੀ ਲਈ ਹਮੇਸ਼ਾ ਲੋਕਾ ਨੂੰ ਇਕਜੁਟ ਹੋਣ ਦੀ ਲੋੜ ਹੈ ਜਿਸ ਨਾਲ ਪਿੰਡ ਦਾ ਬਿਨ੍ਹਾਂ ਭੇਦਭਾਵ ਵਿਕਾਸ ਹੋਵੇਗਾ। ਉਨ੍ਹਾਂ ਕਿਹਾ ਕਿ ਪਿੰਡ ਦੀ ਬੇਹਤਰੀ ਲਈ ਹਮੇਸ਼ਾ ਪਿੰਡ ਦੇ ਲੋਕਾਂ ਦਾ ਪੂਰਾ ਸਾਥ ਦਿੱਤਾ ਜਾਵੇਗਾ ਤੇ ਪਿੰਡ ਦੇ ਲੋਕਾ ਨੂੰ ਸਾਥ ਦੇਣ ਦੀ ਅਪੀਲ ਕੀਤੀ।  ਜੇਕਰ ਪਿੰਡਾਂ ਵਿਚ ਅਜਿਹੇ ਸੁਝਾਅ ਨਾਲ ਪੰਚਾਇਤਾਂ ਬਣਾਉਣ ਦਾ ਪਿੰਡ ਦਾ ਵਿਕਾਸ ਹੋਵੇਗਾ ਪਿੰਡ ਵਿਚ ਨਸ਼ੇ ਦੀ ਵਰਤੋਂ ਨਹੀਂ ਹੋਵੇਗੀ । 

(For more news apart from A new panchayat was unanimously formed at village Narangpur, Sarabjit Singh Pappal was made Sarpanch News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Shaheed Udham singh grandson Story : 'ਮੈਨੂੰ ਚਪੜਾਸੀ ਦੀ ਹੀ ਨੌਕਰੀ ਦੇ ਦਿਓ, ਕੈਪਟਨ ਨੇ ਨੌਕਰੀ ਦੇਣ ਦਾ ਐਲਾਨ...

09 Aug 2025 12:37 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 09/08/2025

09 Aug 2025 12:34 PM

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM
Advertisement