Mogo News : ਮੋਗਾ ਵਿਖੇ ਦੋ ਨਸ਼ਾ ਤਸਕਰਾ ਦੀ 62 ਲੱਖ 41 ਹਜ਼ਾਰ ਦੀ ਪ੍ਰਾਪਰਟੀ ਨੂੰ ਕੀਤਾ ਫਰੀਜ

By : BALJINDERK

Published : Oct 4, 2024, 1:10 pm IST
Updated : Oct 4, 2024, 1:10 pm IST
SHARE ARTICLE
ਪੁਲਿਸ ਅਧਿਕਾਰੀ ਨਸ਼ਾਂ ਤਸਕਰਾਂ ਦੀ ਪ੍ਰਾਪਰਟੀ ਫਰੀਜ ਕਰਦੇ ਹੋਏ
ਪੁਲਿਸ ਅਧਿਕਾਰੀ ਨਸ਼ਾਂ ਤਸਕਰਾਂ ਦੀ ਪ੍ਰਾਪਰਟੀ ਫਰੀਜ ਕਰਦੇ ਹੋਏ

Mogo News : ਜਿਨਾਂ ਦੇ ਉੱਪਰ ਕਾਰਵਾਈ ਕਰਦੇ ਹੋਏ ਉਹਨਾਂ ਦੀ ਕੋਠੀ ਦੇ ਬਾਹਰ ਲਗਾਏ ਗਏ ਨੋਟਿਸ

Mogo News : ਨਸ਼ਾ ਤਸਕਰਾਂ ਦੇ ਉੱਪਰ ਪੰਜਾਬ ਪੁਲਿਸ ਵੱਲੋਂ ਲਗਾਤਾਰ ਸ਼ਿਕੰਜਾ ਕੱਸਿਆ ਜਾ ਰਿਹਾ ਹੈ। ਉਹਨਾਂ ਦੀਆਂ ਪ੍ਰਾਪਰਟੀਆਂ ਨੂੰ ਫਰੀਜ ਕੀਤਾ ਜਾ ਰਿਹਾ ਹੈ। ਅੱਜ ਮੋਗਾ ਦੇ ਸੰਤ ਨਗਰ ਵਿਖੇ ਪਤੀ -ਪਤਨੀ ਦੇ ਉੱਪਰ ਸਾਢੇ ਪੰਜ ਕਿਲੋ ਹੈਰੋਇਨ ਦਾ ਮਾਮਲਾ ਦਰਜ ਦੇ ਤਹਿਤ ਉਹਨਾਂ ਦੀ ਪ੍ਰਾਪਰਟੀ ਨੂੰ ਫਰੀਜ ਅਤੇ ਪਿੰਡ ਚੜਿਕ ਦੇ ਇਕ ਨਸ਼ਾ ਤਸਕਰ ਦੀ ਪ੍ਰਾਪਰਟੀ ਨੂੰ ਵੀ ਫਰੀਜ ਕੀਤਾ ਗਿਆ ਹੈ।

ਜਾਣਕਾਰੀ ਦਿੰਦੇ ਹੋਏ ਡੀਐਸਪੀ ਸਿਟੀ ਰਵਿੰਦਰ ਸਿੰਘ ਨੇ ਕਿਹਾ ਕਿ ਸੰਤ ਨਗਰ ਦੇ ਰਹਿਣ ਵਾਲੇ ਸੰਦੀਪ ਭੱਟੀ ਅਤੇ ਉਸਦੀ ਪਤਨੀ ਦੇ ਉੱਪਰ ਸਾਡੇ ਪੰਜ ਕਿਲੋ ਹੈਰੋਇਨ ਦਾ ਮਾਮਲਾ ਦਰਜ ਹੋਇਆ ਸੀ। ਜਿਸ ਦੇ ਚਲਦੇ ਉਨ੍ਹਾਂ ਦੀ 12 ਲੱਖ 41 ਹਜ਼ਾਰ ਦੀ ਪ੍ਰਾਪਰਟੀ ਨੂੰ ਸੀਲ ਕਰਨ ਦੇ ਆਰਡਰ ਮਿਲੇ ਸਨ। ਜਿਨਾਂ ਦੇ ਉੱਪਰ ਕਾਰਵਾਈ ਕਰਦੇ ਹੋਏ ਉਹਨਾਂ ਦੀ ਕੋਠੀ ਦੇ ਬਾਹਰ ਨੋਟਿਸ ਲਗਾਏ ਗਏ ਸੀ ।

ਇਸ ਮੌਕੇ ’ਤੇ ਉਹਨਾਂ ਨੇ ਦੱਸਿਆ ਕਿ ਸੰਦੀਪ ਭੱਟੀ ਦੇ ਉੱਪਰ ਪਹਿਲਾਂ ਵੀ ਮਾਮਲੇ ਦਰਜ ਹਨ। ਉਹਨਾਂ ਨੇ ਕਿਹਾ ਕਿ ਜਸਪ੍ਰੀਤ ਸਿੰਘ ਜੱਸਾ ਜਿਸ ਉਪਰ 2022 ਨੂੰ 290 ਗ੍ਰਾਮ ਹੈਰੋਇਨ ਅਤੇ 3 ਲੱਖ ਡਰੱਗ ਮਨੀ ਦਾ ਮਾਮਲਾ ਦਰਜ ਹੋਇਆ ਸੀ ਅਤੇ 2024 ਵਿੱਚ ਸਾਡੇ ਪੰਜ ਕਿਲੋ ਹੈਰੋਇਨ ਦਾ ਮਾਮਲਾ ਦਰਜ ਹੋਇਆ ਹੈ। ਜਿਸ ਦੀ 50 ਲੱਖ ਦੀ ਪ੍ਰਾਪਰਟੀ ਪਿੰਡ ਚੜਿਕ ਵਿਖੇ ਫਰੀਜ ਕੀਤੀ ਗਈ ।

(For more news apart from The property worth 62 lakh 41 thousand of two drug smugglers was frozen at Moga News in Punjabi, stay tuned to Rozana Spokesman)

Location: India, Punjab, Moga

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮੁਅੱਤਲ DIG ਹਰਚਰਨ ਭੁੱਲਰ ਮਾਮਲੇ 'ਚ ਅਦਾਲਤ ਦਾ ਵੱਡਾ ਫੈਸਲਾ! ਪੇਸ਼ੀ 'ਚ ਆਇਆ ਹੈਰਾਨੀਜਨਕ ਮੋੜ

31 Oct 2025 3:24 PM

ਦਿਲਜੀਤ ਤੂੰ ਬਹੁਤ ਵੱਡੀ ਗਲਤੀ ਕੀਤੀ ਹੈ', ਦਿਲਜੀਤ ਦੋਸਾਂਝ 'ਤੇ ਭੜਕੇ ਰਵੀ ਸਿੰਘ ਖ਼ਾਲਸਾ

31 Oct 2025 3:23 PM

Mohali 3b2 Honey Trap : 3B2 ਵਿਚ ਵੇਖੋ ਕਿਵੇਂ ਹੋ ਰਿਹੈ ਨੇ ਗੰਦੇ ਕੰਮ! ਗੱਡੀਆਂ ਨੂੰ ਰੋਕ ਕੇ ਕਰ ਰਹੇ ਅਸ਼ਲੀਲ ਇਸ਼ਾਰੇ

30 Oct 2025 3:10 PM

lyricist King Grewal Interview: ਇਸ ਲਿਖਾਰੀ ਦੇ ਲਿਖੇ ਗੀਤ ਗਾਏ ਸੀ Rajvir jawanda ਨੇ | Rajvir jawanda Song

30 Oct 2025 3:09 PM

ਗੁਟਕਾ ਸਾਹਿਬ ਹੱਥ 'ਚ ਫ਼ੜ ਕੇ ਸਹੁੰ ਖਾਣ ਦੇ ਮਾਮਲੇ 'ਤੇ ਪਹਿਲੀ ਵਾਰ ਬੋਲੇ ਕੈਪਟਨ

30 Oct 2025 3:08 PM
Advertisement