ਲੁਧਿਆਣਾ 'ਚ 200 ਕਰੋੜ ਰੁਪਏ ਦੀ ਹੈਰੋਇਨ ਸਮੇਤ ਤਿੰਨ ਕਾਬੂ
Published : Nov 4, 2020, 5:15 pm IST
Updated : Nov 4, 2020, 5:15 pm IST
SHARE ARTICLE
arrest
arrest

ਹੈਰੋਇਨ ਦੀ ਅੰਤਰਾਸ਼ਟਰੀ ਬਜ਼ਾਰ 'ਚ ਕਰੋੜਾਂ ਰੁਪਏ ਕੀਮਤ ਹੈ।

ਲੁਧਿਆਣਾ: ਲੁਧਿਆਣਾ ਵਿੱਚ ਪੁਲਿਸ ਨੇ 3 ਵਿਅਕਤੀਆਂ ਨੂੰ ਹੈਰੋਇਨ ਸਣੇ ਗ੍ਰਿਫਤਾਰ ਕੀਤਾ ਹੈ। ਇਨ੍ਹਾਂ ਪਾਸੋਂ 28 ਕਿਲੋ ਹੈਰੋਇਨ ਤੇ 6 ਕਿਲੋ ਆਈਸ ਡਰੱਗ ਬਰਾਮਦ ਹੋਈ ਹੈ। ਇਸ ਮਾਮਲੇ 'ਚ 8 ਮੁਲਜ਼ਮ ਨਾਮਜ਼ਦ ਹਨ। ਪੁਲਿਸ ਨੂੰ ਜਾਂਚ ਦੇ ਦੌਰਾਨ ਪਤਾ ਲੱਗਾ ਕਿ ਹੈਰੋਇਨ ਦੀ ਅੰਤਰਾਸ਼ਟਰੀ ਬਜ਼ਾਰ 'ਚ ਕਰੋੜਾਂ ਰੁਪਏ ਕੀਮਤ ਹੈ।

arrest

ਦੱਸ ਦੇਈਏ ਕਿ ਇਹ ਐਸ.ਟੀ.ਐਫ. ਦੀ ਪੁਲਿਸ ਨੇ ਇੰਸਪੈਕਟਰ ਹਰਬੰਸ ਸਿੰਘ ਦੀ ਅਗਵਾਈ ਹੇਠ ਗ੍ਰਿਫਤਾਰ ਕੀਤੇ ਗਏ ਹਨ। ਇਸ ਦਾ ਵਿਸਥਾਰਿਤ ਖੁਲਾਸਾ ਆਈ.ਜੀ. ਆਰ.ਕੇ ਜੈਸਵਾਲ ਵਲੋਂ ਕੁਝ ਦੇਰ ਬਾਅਦ ਕੀਤਾ ਜਾ ਰਿਹਾ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

LIVE BULLETIN | ਚੰਨੀ ਦੇ ਮਖ਼ੌਲ ਨੂੰ ਲੈ ਕੇ ਕੀ ਬੋਲ ਪਈ 'ਬੀਬੀ' ? STF ਨੇ ਫੜ੍ਹ ਲਏ ਲਾਰੈਂਸ ਗੈਂਗ ਦੇ 5 ਸ਼ੂਟਰ

14 May 2024 4:37 PM

ਯਾਰ Karamjit Anmol ਲਈ ਪ੍ਰਚਾਰ ਕਰਨ ਪਹੁੰਚੇ Gippy Grewal ਤੇ Binnu Dhillon Road Show 'ਚ ਲਾਏ ਨਾਅਰੇ...

14 May 2024 4:25 PM

Sukhjinder Randhawa Exclusive Interview- ਮਜੀਠੀਆ ਤਾਂ ਕੰਸ ਮਾਮਾ ਬਣ ਗਿਆ, ਇਸੇ ਬੰਦੇ ਕਰਕੇ ਖ਼ਤਮ ਹੋਇਆ ਅਕਾਲੀ..

14 May 2024 3:41 PM

ਲੋਕ ਸਭਾ ਚੋਣਾਂ ਦੌਰਾਨ ਰੋਪੜ ਦੇ ਲੋਕਾਂ ਦਾ ਮੂਡ.. ਕਹਿੰਦੇ ਹਰ ਸਾਲ ਬਾਹਰੋਂ ਆਇਆ MP ਦੇ ਜਾਂਦਾ ਮਿੱਠੀਆਂ ਗੋਲੀਆਂ

14 May 2024 3:28 PM

Anandpur Sahib ਤੋਂ BJP ਦੇ ਉਮੀਦਵਾਰ Subash Sharma ਦਾ Exclusive Interview

14 May 2024 3:18 PM
Advertisement