ਇਤਿਹਾਸਕ ਨਗਰੀ ਗੋਇੰਦਵਾਲ ਸਾਹਿਬ 'ਚ ਲੱਗੇ ਨਸ਼ੇ ਦੀ ਵਿੱਕਰੀ ਬਾਰੇ ਪੋਸਟਰ 
Published : Nov 4, 2022, 2:51 pm IST
Updated : Nov 4, 2022, 2:52 pm IST
SHARE ARTICLE
Punjab News
Punjab News

'ਨਿੰਮ ਵਾਲੀ ਘਾਟੀ ਇੱਧਰ ਹੈ ਜਿੱਥੇ ਸ਼ਰਾਬ ਤੇ ਚਿੱਟਾ ਸ਼ਰੇਆਮ ਮਿਲਦਾ ਹੈ'

ਖਡੂਰ ਸਾਹਿਬ (ਰਵੀ ਖਹਿਰਾ) : ਕਸਬਾ ਗੋਇੰਦਵਾਲ ਸਾਹਿਬ ਦੀ ਨਿੰਮ ਵਾਲੀ ਘਾਟੀ ਜੋ ਕਿ ਨਸ਼ਿਆਂ ਦੀ ਵਿੱਕਰੀ ਲਈ ਲੰਮੇ ਸਮੇਂ ਤੋਂ ਬਦਨਾਮ ਹੈ ਅਤੇ ਬੀਤੀ ਰਾਤ ਕਿਸੇ ਦੁਖੀ ਪਰਿਵਾਰ ਵੱਲੋਂ ਨਿੰਮ ਵਾਲੀ ਘਾਟੀ ਨੂੰ ਜਾਣ ਵਾਲੇ ਰਸਤਿਆਂ ਤੇ ਚਿੱਟੇ ਅਤੇ ਸ਼ਰਾਬ ਦੀ ਵਿੱਕਰੀ ਦੇ ਪੋਸਟਰ ਲਗਾਏ ਗਏ। ਨਸ਼ੇ ਦੀ ਵਿੱਕਰੀ ਵਾਲੇ ਲੱਗੇ ਇਹ ਪੋਸਟਰ ਇਲਾਕੇ ਵਿੱਚ ਚਰਚਾ ਦਾ ਵਿਸ਼ਾ ਬਣੇ ਹੋਏ ਹਨ।

ਇਸ ਸਬੰਧੀ ਮੁਹੱਲਾ ਨਿਵਾਸੀਆਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਨਸ਼ਿਆਂ ਦੀ ਵਿੱਕਰੀ 'ਤੇ ਰੋਕ ਲਗਾਉਣ ਦੀ ਸਰਕਾਰ ਵਲੋਂ ਕੋਸ਼ਿਸ਼ ਕੀਤੀ ਜਾ ਰਹੀ ਹੈ ਪਰ ਅਜੇ ਵੀ ਇਲਾਕੇ ਵਿਚ ਸ਼ਰੇਆਮ ਨਸ਼ਾ ਵਿਕਦਾ ਹੈ। ਉਹਨਾਂ ਕਿਹਾ ਕਿ ਮੁਹੱਲਾ ਨਿੰਮ ਵਾਲੀ ਘਾਟੀ ਵਿੱਚ ਨਸ਼ਾ ਤਸਕਰਾਂ ਵੱਲੋਂ ਸ਼ਰੇਆਮ ਨਸ਼ਾ ਵੇਚਿਆ ਜਾ ਹੈ। ਪੁਲਿਸ ਪ੍ਰਸ਼ਾਸਨ ਦੀ ਮਿਲੀ ਭੁਗਤ ਹੋਣ ਕਾਰਨ ਕਿਸੇ 'ਤੇ ਕੋਈ ਕਾਰਵਾਈ ਨਹੀ ਹੁੰਦੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement