Punjab News: ਜਲੰਧਰ ’ਚ 18 ਸਾਲਾ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ, ਮਾਪਿਆਂ ਨੇ ਪ੍ਰੇਮਿਕਾ ਤੋਂ ਬਣਵਾਈ ਸੀ ਰੱਖੜੀ
Published : Nov 4, 2024, 10:56 am IST
Updated : Nov 4, 2024, 1:03 pm IST
SHARE ARTICLE
An 18-year-old youth committed suicide in Jalandhar
An 18-year-old youth committed suicide in Jalandhar

Punjab News: ਪੁਲਿਸ ਨੇ ਮ੍ਰਿਤਕ ਨੌਜਵਾਨ ਦੀ ਮਹਿਲਾ ਦੋਸਤ ਦੇ ਪਰਿਵਾਰਕ ਮੈਂਬਰਾਂ ਖ਼ਿਲਾਫ਼ ਖੁਦਕੁਸ਼ੀ ਲਈ ਉਕਸਾਉਣ ਦਾ ਕੇਸ ਦਰਜ ਕੀਤਾ ਹੈ

 

Punjab News: ਜਲੰਧਰ 'ਚ 18 ਸਾਲਾ ਨੌਜਵਾਨ ਨੇ ਖੁਦਕੁਸ਼ੀ ਕਰ ਲਈ। ਨੌਜਵਾਨ ਆਪਣੀ ਪ੍ਰੇਮਿਕਾ ਦੇ ਪਰਿਵਾਰ ਵਾਲਿਆਂ ਵੱਲੋਂ ਕੀਤੀ ਕੁੱਟਮਾਰ ਅਤੇ ਉਸ ਤੋਂ ਬਾਅਦ ਉਸ ਨੂੰ ਰੱਖੜੀ ਬੰਨ੍ਹਣ ਕਾਰਨ ਪਰੇਸ਼ਾਨ ਸੀ। ਜਿਸ ਕਾਰਨ ਉਸ ਨੇ ਇਹ ਕਦਮ ਚੁੱਕਿਆ। 

ਇਸ ਮਾਮਲੇ ਵਿੱਚ ਥਾਣਾ ਡਿਵੀਜ਼ਨ ਨੰਬਰ-7 ਦੀ ਪੁਲਿਸ ਨੇ ਮ੍ਰਿਤਕ ਨੌਜਵਾਨ ਦੀ ਮਹਿਲਾ ਦੋਸਤ ਦੇ ਪਰਿਵਾਰਕ ਮੈਂਬਰਾਂ ਖ਼ਿਲਾਫ਼ ਖੁਦਕੁਸ਼ੀ ਲਈ ਉਕਸਾਉਣ ਦਾ ਕੇਸ ਦਰਜ ਕੀਤਾ ਹੈ। ਫਿਲਹਾਲ ਸਾਰੇ ਦੋਸ਼ੀਆਂ ਦੀ ਗ੍ਰਿਫਤਾਰੀ ਬਾਕੀ ਹੈ।

ਮ੍ਰਿਤਕ ਦੀ ਪਛਾਣ ਸਾਹਿਲ ਵਾਸੀ ਗੜ੍ਹਾ ਵਜੋਂ ਹੋਈ ਹੈ। ਇਸ ਮਾਮਲੇ ਵਿੱਚ ਪੁਲਿਸ ਨੇ ਫਗਵਾੜੀ ਮੁਹੱਲਾ ਵਾਸੀ ਸ਼ੰਟੀ ਅਤੇ ਉਸ ਦੇ ਪਰਿਵਾਰ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਥਾਣਾ-7 ਦੇ ਐੱਸਐੱਚਓ ਅਨੂ ਪਾਲਿਆਲ ਨੇ ਕਿਹਾ- ਜਲਦ ਹੀ ਸਾਰੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ। 


 

SHARE ARTICLE

ਏਜੰਸੀ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement