Punjab News: ਲੁਧਿਆਣਾ 'ਚ STF ਦਾ SI ਗ੍ਰਿਫ਼ਤਾਰ: ਨਸ਼ਾ ਤਸਕਰਾਂ ਨੂੰ ਰਿਸ਼ਵਤ ਲੈ ਕੇ ਛੱਡਣ ਦੇ ਲੱਗੇ ਆਰੋਪ
Published : Nov 4, 2024, 2:14 pm IST
Updated : Nov 4, 2024, 2:14 pm IST
SHARE ARTICLE
SI of STF arrested in Ludhiana: Allegations of drug traffickers leaving after taking bribe
SI of STF arrested in Ludhiana: Allegations of drug traffickers leaving after taking bribe

Punjab News: ਸਬ-ਇੰਸਪੈਕਟਰ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ

 

Punjab News: ਪੰਜਾਬ ਦੇ ਲੁਧਿਆਣਾ ਵਿੱਚ ਅੱਜ ਇੱਕ STF ਦੇ ਸਬ-ਇੰਸਪੈਕਟਰ 'ਤੇ ਨਸ਼ਾ ਤਸਕਰਾਂ ਨੂੰ ਛੱਡਣ ਦੇ ਗੰਭੀਰ ਦੋਸ਼ ਲੱਗੇ ਹਨ। ਸ਼ਹਿਰ ਵਿੱਚ ਚਰਚਾ ਹੈ ਕਿ ਉਕਤ ਸਬ-ਇੰਸਪੈਕਟਰ ਨੇ ਨਸ਼ਾ ਤਸਕਰਾਂ ਤੋਂ ਮੋਟੀ ਰਕਮ ਲੈ ਕੇ ਉਨ੍ਹਾਂ ਨੂੰ ਛੱਡ ਦਿੱਤਾ ਸੀ। ਫਿਲਹਾਲ ਪੁਲਿਸ ਨੇ ਇਸ ਮਾਮਲੇ 'ਚ ਸਬ-ਇੰਸਪੈਕਟਰ ਨੂੰ ਗ੍ਰਿਫਤਾਰ ਕਰ ਲਿਆ ਹੈ। ਮਾਮਲੇ ਦੀ ਜਾਂਚ ਦੀ ਪ੍ਰਕਿਰਿਆ ਜਾਰੀ ਹੈ। ਸਬ-ਇੰਸਪੈਕਟਰ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।

ਐਸਟੀਐਫ ਦੇ ਇੰਚਾਰਜ ਸਬ ਇੰਸਪੈਕਟਰ ਗੁਰਮੀਤ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਗੁਰਪ੍ਰੀਤ ਸਿੰਘ ਦਾ ਅੱਜ ਸਿਵਲ ਹਸਪਤਾਲ ਵਿਖੇ ਮੈਡੀਕਲ ਕਰਵਾਇਆ ਗਿਆ। ਸੂਤਰਾਂ ਦਾ ਕਹਿਣਾ ਹੈ ਐਸਟੀਐਫ ਦੇ ਮੁਖੀ ਗੁਰਮੀਤ ਸਿੰਘ ਕੋਲੋਂ ਅਧਿਕਾਰੀ ਵਧੇਰੇ ਪੁੱਛਗਿੱਛ ਕਰ ਰਹੇ ਹਨ l

SHARE ARTICLE

ਏਜੰਸੀ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ

08 Dec 2024 3:10 PM

ਕਿਸਾਨਾਂ ਦੀਆਂ ਅੱਖਾਂ 'ਚ ਪੁਲਿਸ ਮਾਰ ਰਹੀ Spray, Spray ਤੋਂ ਬਾਅਦ ਕਿਸਾਨਾਂ ਤੇ ਸੁੱਟੇ Tear Gas ਦੇ ਗੋਲੇ

08 Dec 2024 3:07 PM

Shambhu Border ਤੇ ਪਿਛਲੇ ਸਾਲ ਵਾਲਾ ਹੋ ਗਿਆ ਕੰਮ, ਪੁਲ ਦੇ ਥੱਲੇ ਵੀ Force ਕੀਤੀ ਤਾਇਨਾਤ ਤੇ ਘੱਗਰ ਦੇ ਪਾਰ ਵੀ

06 Dec 2024 12:48 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ

06 Dec 2024 12:44 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ

05 Dec 2024 12:19 PM
Advertisement