ਰਜਨੀਕਾਂਤ ਜਨਵਰੀ 'ਚ ਕਰਨਗੇ ਰਾਜਨੀਤਕ ਪਾਰਟੀ ਦੀ ਸ਼ੁਰੂਆਤ
Published : Dec 4, 2020, 2:13 am IST
Updated : Dec 4, 2020, 2:13 am IST
SHARE ARTICLE
image
image

ਰਜਨੀਕਾਂਤ ਜਨਵਰੀ 'ਚ ਕਰਨਗੇ ਰਾਜਨੀਤਕ ਪਾਰਟੀ ਦੀ ਸ਼ੁਰੂਆਤ

ਚੇਨਈ, 3 ਦਸੰਬਰ :  ਉੱਘੇ ਅਦਾਕਾਰ ਰਜਨੀਕਾਂਤ ਨੇ ਵੀਰਵਾਰ ਨੂੰ ਕਿਹਾ ਕਿ ਉਹ ਜਨਵਰੀ 2021 ਵਿਚ ਅਪਣੀ ਰਾਜਨੀਤਕ ਪਾਰਟੀ ਬਣਾਉਗੇ। ਪਾਰਟੀ ਦੇ ਗਠਨ ਦਾ ਐਲਾਨ ਕਰਦਿਆਂ ਰਜਨੀਕਾਂਤ ਨੇ ਸਾਲਾਂ ਤੋਂ ਇਸ ਸਬੰਧ ਵਿਚ ਚੱਲ ਰਹੀਆਂ ਅਟਕਲਾਂ ਨੂੰ ਖ਼ਤਮ ਕਰ ਦਿਤਾ ਹੈ। ਰਜਨੀਕਾਂਤ ਨੇ ਸਪੱਸ਼ਟ ਕੀਤਾ ਕਿ ਉਨ੍ਹਾਂ ਦੀ ਪਾਰਟੀ 2021 ਦੀਆਂ ਵਿਧਾਨ ਸਭਾ ਚੋਣਾਂ ਲੜੇਗੀ ਅਤੇ ਜਿੱਤੇਗੀ। ਤਾਮਿਲਨਾਡੂ ਵਿਚ ਅਗਲੇ ਸਾਲ ਅਪ੍ਰੈਲ-ਮਈ ਦੇ ਵਿਚਕਾਰ ਵਿਧਾਨ ਸਭਾ ਚੋਣਾਂ ਹੋਣੀਆਂ ਹਨ। ਉਨ੍ਹਾਂ ਨੇ ਵਿਸ਼ਵਾਸ ਪ੍ਰਗਟਾਇਆ ਕਿ ਉਨ੍ਹਾਂ ਦੀ ਪਾਰਟੀ ਜਨਤਾ ਦੇ ਭਾਰੀ ਸਮਰਥਨ ਨਾਲ ਚੋਣਾਂ ਜਿੱਤੇਗੀ। ਰਜਨੀਕਾਂਤ ਨੇ ਅਪਣੇ ਟਵਿੱਟਰ ਹੈਂਡਲ 'ਤੇ ਲਿਖਿਆ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ 'ਚ ਆਤਮਿਕ ਰਾਜਨੀਤੀ ਜ਼ਰੂਰ ਉਭਰੇਗੀ। ਇਕ ਚਮਤਕਾਰ ਹੋਵੋਗਾ। ਉਨ੍ਹਾਂ ਕਿਹਾ ਕਿ ਇਸ ਸਬੰਧ ਵਿਚ ਇਕ ਐਲਾਨ 31 ਦਸੰਬਰ ਨੂੰ ਕੀਤਾ ਜਾਵੇਗਾ। (ਪੀਟੀਆਈ)

SHARE ARTICLE

ਏਜੰਸੀ

Advertisement

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM

"ਬਾਦਲ ਖਾ ਗਿਆ ਗੋਲਕਾਂ ਤੇ SGPC ਦੀ ਜ਼ਮੀਨ ਦੇ ਪੈਸੇ"

21 Feb 2026 3:00 PM

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM
Advertisement