ਕਿਸਾਨੀ ਸੰਘਰਸ਼ ਦੀ ਹਮਾਇਤ 'ਚ ਤਿੰਨ ਮਹਾਨ ਹਸਤੀਆਂ ਵੱਲੋਂ ਆਪਣੇ ਐਵਾਰਡ ਵਾਪਸ ਕਰਨ ਦਾ ਫੈਸਲਾ
Published : Dec 4, 2020, 6:36 pm IST
Updated : Dec 4, 2020, 6:36 pm IST
SHARE ARTICLE
Farmers Protest
Farmers Protest

ਇਸ ਤੋਂ ਪਹਿਲਾਂ ਪ੍ਰਕਾਸ਼ ਸਿੰਘ ਬਾਦਲ ਨੇ ਕਿਸਾਨੀ ਸੰਘਰਸ਼ ਦੇ ਚਲਦਿਆਂ ਆਪਣਾ ਪਦਮ ਵਿਭੂਸ਼ਣ ਅਵਾਰਡ ਵਾਪਸ ਕੀਤਾ ਸੀ

ਚੰਡੀਗੜ੍ਹ - ਕਿਸਾਨਾਂ ਦੇ ਪ੍ਰਦਰਸ਼ਨ ਦੀ ਹਮਾਇਤ ਵਿਚ ਮੁੱਕੇਬਾਜ਼ੀ ਖੇਤਰ ਦੀਆਂ ਤਿੰਨ ਮਹਾਨ ਹਸਤੀਆਂ ਵੱਲੋਂ ਆਪਣੇ ਐਵਾਰਡ ਵਾਪਸ ਕਰਨ ਦਾ ਫੈਸਲਾ ਕੀਤਾ ਗਿਆ ਹੈ।1982 ਦੀਆਂ ਨਵੀਂ ਦਿੱਲੀ ਏਸ਼ੀਅਨ ਗੇਮਜ਼ ਦੇ ਗੋਲਡ ਮੈਡਲਿਸਟ ਕੌਰ ਸਿੰਘ ਨੇ ਪਦਮ ਸ੍ਰੀ ਵਾਪਸ ਕਰਨ ਦਾ ਐਲਾਨ ਕੀਤਾ ਹੈ ਤੇ ਪੰਜ ਵਾਰ ਦੇ ਓਲੰਪਿਕ ਖੇਡਾਂ ਦੇ ਚੀਫ ਕੋਚ ਗੁਰਬਖਸ਼ ਸਿੰਘ ਸੰਧੂ ਨੇ ਦਰੋਣਾਚਾਰੀਆ ਐਵਾਰਡ ਅਤੇ 1986 ਦੀਆਂ ਸਿਓਲ ਏਸ਼ੀਆਈ ਖੇਡਾਂ ਦੇ ਮੈਡਲਿਸਟ ਜੈਪਾਲ ਸਿੰਘ ਨੇ ਅਰਜੁਨਾ ਐਵਾਰਡ ਵਾਪਸ ਕਰਨ ਦਾ ਐਲਾਨ ਕੀਤਾ ਹੈ।

Gurbaksh Singh SandhuGurbaksh Singh Sandhu

ਇਸ ਦੇ ਨਾਲ ਹੀ ਦੱਸ ਦਈਏ ਕਿ ਇਸ ਤੋਂ ਪਹਿਲਾਂ ਪ੍ਰਕਾਸ਼ ਸਿੰਘ ਬਾਦਲ ਨੇ ਕਿਸਾਨੀ ਸੰਘਰਸ਼ ਦੇ ਚਲਦਿਆਂ ਆਪਣਾ ਪਦਮ ਵਿਭੂਸ਼ਣ ਅਵਾਰਡ ਵਾਪਸ ਕੀਤਾ ਸੀ ਤੇ ਫਿਰ ਉਸ ਤੋਂ ਬਾਅਦ ਸੁਖਦੇਵ ਢੀਂਡਸਾ ਨੇ ਵੀ ਆਪਣਾ ਅਵਾਰਡ ਵਾਪਸ ਕਰਨ ਦਾ ਐਲਾਨ ਕਰ ਦਿੱਤਾ ਸੀ। ਦੱਸ ਦੀਏ ਕਿ ਇਸ ਤੋੋਂ ਇਵਾਲਾ ਹੋਰ ਵੀ ਕਈ ਖਿਡਾਰੀਆਂ ਨੇ ਆਪਣਾ ਅਵਾਰਡ ਵਾਪਸ ਕਰਨ ਦਾ ਐਲਾਨ ਕੀਤਾ ਹੈ। 

Kaur SinghKaur Singh

File Photo

ਇਹ ਹਨ  ਸ਼ਾਮਿਲ 
ਪਰਗਟ ਸਿੰਘ ਜਲੰਧਰ ਕੈਂਟ ਤੋਂ ਵਿਧਾਇਕ ਹਨ ਉਨ੍ਹਾਂ ਦੇ ਨਾਲ ਬ੍ਰਿਗੇਡ ਹਰਚਰਨ ਸਿੰਘ, ਦਵਿੰਦਰ ਸਿੰਘ ਗਰਚਾ, ਸੁਰਿੰਦਰ ਸੋਢੀ, ਗੁਨਦੀਪ ਕੁਮਾਰ, ਸੁਸ਼ੀਲ ਕੋਹਲੀ, ਮੁਖਬੈਨ ਸਿੰਘ, ਕਰਨਲ ਬਲਬੀਰ ਸਿੰਘ, ਗੁਰਮੇਲ ਸਿੰਘ, ਗੋਲਡਨ ਗਰਲ ਰਾਦਬੀਰ ਕੌਰ, ਜਗਦੀਸ਼ ਸਿੰਘ, ਬਲਦੇਵ ਸਿੰਘ

ਅਜੀਤ ਸਿੰਘ, ਹਰਮੀਕ ਸਿੰਘ, ਅਜੀਤਪਾਲ ਸਿੰਘ, ਚੰਚਲ ਰੰਧਾਵਾ, ਸੱਜਣ ਸਿੰਘ ਚੀਮਾ, ਹਰਦੀਪ ਸਿੰਘ, ਅਜੈਬ ਸਿੰਘ, ਸ਼ਾਮ ਲਾਲ, ਹਰਵਿੰਦਰ ਸਿੰਘ, ਹਰਮਿੰਦਰ ਸਿੰਘ, ਸੁਮਨ ਸ਼ਰਮਾ, ਪ੍ਰੇਮ ਚੰਦ ਡੋਗਰਾ, ਬਲਵਿੰਦਰ ਸਿੰਘ ਤੇ ਸਰੋਜ ਬਾਲਾ ਵਰਗੇ ਖਿਡਾਰੀ ਵੀ ਪੁਰਸਕਾਰ ਵਾਪਸ ਕਰਨ ਜਾ ਰਹੇ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Bittu Balial Death News : ਵੱਡੇ ਹਾਦਸੇ ਤੋਂ ਬਾਅਦ ਵੀ ਇਸ Kabaddi player ਨੇ ਨਹੀਂ ਛੱਡੀ ਸੀ ਕੱਬਡੀ | Last Raid

08 Nov 2025 3:01 PM

Wrong E challan : ਘਰ ਖੜ੍ਹੇ ਮੋਟਰਸਾਈਕਲ ਦਾ ਕੱਟਿਆ ਗਿਆ ਚਲਾਨ, ਸਾਰੀ ਕਹਾਣੀ ਸੁਣ ਤੁਹਾਡੇ ਵੀ ਉੱਡ ਜਾਣਗੇ ਹੋਸ਼

08 Nov 2025 3:00 PM

Bathinda married couple Suicide Case : BlackMail ਕਰ ਕੇ ਗੁਆਂਢਣ ਨਾਲ਼ ਬਣਾਉਂਦਾ ਸੀ ਸਰੀਰਕ ਸਬੰਧ | Bathinda

07 Nov 2025 3:08 PM

Raja warring Gangster Controversy : ਇੱਕ ਹੋਰ ਬਿਆਨ ਦੇ ਕੇ ਕਸੂਤੇ ਫ਼ਸੇ Raja warring

07 Nov 2025 3:08 PM

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM
Advertisement