ਖ਼ਬਰਾਂ |

ਤਾਜ਼ਾ |

Amritsar News : ਪੰਜਾਬ ਪੁਲਿਸ ਦੀ ਮੁਸ਼ਤੈਦੀ ਨਾਲ ਸੁਖਬੀਰ ਬਾਦਲ ’ਤੇ ਹਮਲੇ ਦੀ ਸਾਜ਼ਿਸ਼ ਹੋਈ ਨਾਕਾਮ 

By : BALJINDERK

Published : Dec 4, 2024, 12:53 pm IST
Updated : Dec 4, 2024, 1:04 pm IST
SHARE ARTICLE
ਸ੍ਰੀ ਅਕਾਲ ਤਖ਼ਤ ਸਾਹਿਬ ਸੁਖਬੀਰ ਬਾਦਲ ਸੇਵਾਦਾਰ ਦੀ ਸੇਵਾ ਨਿਭਾਉਂਦੇ ਹੋਏ
ਸ੍ਰੀ ਅਕਾਲ ਤਖ਼ਤ ਸਾਹਿਬ ਸੁਖਬੀਰ ਬਾਦਲ ਸੇਵਾਦਾਰ ਦੀ ਸੇਵਾ ਨਿਭਾਉਂਦੇ ਹੋਏ

Amritsar News : ਸੁਖਬੀਰ ਬਾਦਲ ’ਤੇ ਹਮਲਾ ਕਰਨ ਵਾਲੇ ਹਮਲਾਵਰ ਨੂੰ ਮੌਕੇ ’ਤੇ ਗ੍ਰਿਫ਼ਤਾਰ ਕਰਕੇ ਪੰਜਾਬ ਦੇ ਹਾਲਾਤ ਖ਼ਰਾਬ ਕਰਨ ਦੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ

Amritsar News :  ਪੰਜਾਬ ਪੁਲਿਸ ਦੀ ਮੁਸ਼ਤੈਦੀ ਦੇ ਚਲਦਿਆਂ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਤੇ ਸੂਬੇ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਤੇ ਹਮਲੇ ਦੀ ਸਾਜ਼ਿਸ਼ ਨਾਕਾਮ ਹੋ ਗਈ ।

ਸ੍ਰੀ ਅਕਾਲ ਤਖਤ ਸਾਹਿਬ ਤੋ ਤਨਖਾਇਆ ਕਰਾਰ ਦਿੱਤੇ ਗਏ ਸੁਖਬੀਰ ਬਾਦਲ ਸ੍ਰੀ ਹਰਿਮੰਦਰ ਸਾਹਿਬ ’ਚ ਸੇਵਾ ਨਿਭਾ ਰਹੇ ਸਨ। ਜਿਸਦੇ ਚਲਦਿਆਂ ਪੰਜਾਬ ਪੁਲਿਸ ਨੇ ਪਹਿਲਾਂ ਹੀ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਹੋਏ ਸਨ । ਇਸੇ ਦੇ ਚਲਦਿਆਂ ਅੱਜ ਸਵੇਰੇ ਸੁਖਬੀਰ ਬਾਦਲ ’ਤੇ ਹਮਲਾ ਕਰਨ ਵਾਲੇ ਹਮਲਾਵਰ ਨੂੰ ਮੌਕੇ ’ਤੇ ਗ੍ਰਿਫ਼ਤਾਰ ਕਰਕੇ ਪੰਜਾਬ ਦੇ ਹਾਲਾਤ ਖ਼ਰਾਬ ਕਰਨ ਦੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ ਗਿਆ ਜਿਸ ਦਾ ਸਿਹਰਾ ਪੰਜਾਬ ਪੁਲਿਸ ਨੂੰ ਜਾਂਦਾ ਹੈ। 

(For more news apart from The conspiracy to attack Sukhbir Badal failed with the help of Punjab Police News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

DM ਗਗਨਦੀਪ ਰੰਧਾਵਾ ਦੇ ਪਰਿਵਾਰਿਕ ਮੈਂਬਰਾਂ ਦੀ ਪੁਲਿਸ ਨਾਲ ਤਿੱਖੀ ਬਹਿਸ

22 Mar 2026 2:53 PM

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM
Advertisement