15 ਮਾਰਚ ਨੂੰ ਕਿਸਾਨ ਆਗੂਆਂ ਨਾਲ ਮੁਲਾਕਾਤ ਕਰਨਗੇ PM ਮੋਦੀ 
Published : Jan 5, 2022, 1:05 pm IST
Updated : Jan 5, 2022, 1:05 pm IST
SHARE ARTICLE
PM Modi to meet farmers leaders on March 15
PM Modi to meet farmers leaders on March 15

ਪੰਜਾਬ ਸਰਕਾਰ ਨੇ ਸਤਨਾਮ ਸਿੰਘ ਪੰਨੂ, ਸਵਿੰਦਰ ਸਿੰਘ ਚੌਟਾਲਾ ਤੇ ਸਰਵਣ ਸਿੰਘ ਪੰਧੇਰ ਨੂੰ ਭੇਜਿਆ ਸੱਦਾ

ਚੰਡੀਗੜ੍ਹ : ਪ੍ਰਧਾਨ ਮੰਤਰੀ ਨਰਿੰਦਰ ਮੋਦੀ 15 ਮਾਰਚ ਨੂੰ ਕਿਸਾਨ ਆਗੂਆਂ ਨਾਲ ਮੁਲਾਕਾਤ ਕਰਨਗੇ। ਇਹ ਮੀਟਿੰਗ ਦਿੱਲੀ ਦੇ ਵਿਗਿਆਨ ਭਵਨ ਵਿਚ ਹੋਵੇਗੀ। ਪੰਜਾਬ ਸਰਕਾਰ ਨੇ 3 ਕਿਸਾਨ ਆਗੂਆਂ ਸਤਨਾਮ ਸਿੰਘ ਪੰਨੂ, ਸਵਿੰਦਰ ਸਿੰਘ ਚੌਟਾਲਾ ਅਤੇ ਸਰਵਣ ਸਿੰਘ ਪੰਧੇਰ ਨੂੰ ਕਿਸਾਨਾਂ ਦੀਆਂ ਲਟਕਦੀਆਂ ਮੰਗਾਂ 'ਤੇ ਵਿਚਾਰ ਕਰਨ ਲਈ 15 ਮਾਰਚ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੀਟਿੰਗ ਲਈ ਸੱਦਾ ਦਿਤਾ ਹੈ।

PM Modi to meet farmers leaders on March 15PM Modi to meet farmers leaders on March 15

SHARE ARTICLE

ਏਜੰਸੀ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement