ਹੁਸ਼ਿਆਰਪੁਰ 'ਚ ਵੱਡੀ ਵਾਰਦਾਤ, ਘਰ 'ਤੇ ਕੀਤਾ ਪੈਟਰੋਲ ਬੰਬ ਨਾਲ ਹਮਲਾ

By : GAGANDEEP

Published : Jan 5, 2023, 5:15 pm IST
Updated : Jan 5, 2023, 5:18 pm IST
SHARE ARTICLE
photo
photo

ਪੁਲਿਸ ਨੇ CCTV ਦੇ ਆਧਾਰ 'ਤੇ ਜਾਂਚ ਕੀਤੀ ਸ਼ੁਰੂ

 

ਹੁਸ਼ਿਆਰਪੁਰ: ਹੁਸ਼ਿਆਰਪੁਰ ਤੋਂ ਵੱਡੀ ਖਬਰ ਸਾਹਮਣੇ ਆਈ ਹੈ। ਇਥੇ ਮੁਹੱਲਾ ਸਨ ਸਿਟੀ 'ਚ ਇਕ ਘਰ ;ਤੇ ਦੋ ਅਣਪਛਾਤਿਆਂ ਨੇ ਪੈਟਰੋਲ ਬੰਬ ਨਾਲ ਹਮਲਾ ਕਰ ਦਿੱਤਾ। ਘਟਨਾ ਬੀਤੀ ਰਾਤ ਦੀ ਹੈ। ਪੈਟਰੋਲ ਬੰਬ ਨਾਲ ਅੱਗ ਲੱਗਣ ਕਾਰਨ ਕੰਧ ਕਾਲੀ ਹੋ ਗਈ।  

ਘਟਨਾ ਸੀਸੀਟੀਵੀ 'ਚ ਕੈਦ ਹੋ ਗਈ। ਘਰ ਦੇ ਮਾਲਕ ਅਮਰਜੀਤ ਸਿੰਘ ਮੁਤਾਬਕ ਉਨ੍ਹਾਂ ਨੂੰ ਕਿਸੇ ’ਤੇ ਸ਼ੱਕ ਨਹੀਂ ਹੈ ਪਰ ਪੁਲਿਸ ਨੇ ਸੂਚਨਾ ਮਿਲਣ ’ਤੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਅਮਰਜੀਤ ਸਿੰਘ ਨੇ ਕਿਹਾ ਕਿ ਉਹਨਾਂ ਨੂੰ ਲੱਗਾ ਕਿ ਸ਼ਾਇਦ ਬਿਜਲੀ ਦੇ ਸ਼ਾਟ ਸਰਕਟ ਕਾਰਨ ਅੱਗ ਲੱਗੀ ਹੋਵੇਗੀ ਪਰ ਜਦੋਂ ਉਨ੍ਹਾਂ ਨੇ ਸੀ. ਸੀ. ਟੀ. ਵੀ. ਚੈੱਕ ਕੀਤਾ ਤਾਂ ਉਨ੍ਹਾਂ ਦੇ ਹੋਸ਼ ਉਡ ਗਏ। ਫਿਲਹਾਲ ਪੁਲਿਸ ਨੇ ਸੀਸੀਟੀਵੀ ਦੇ ਆਧਾਰ 'ਤੇ ਜਾਂਚ ਸ਼ੁਰੂ ਕਰ ਦਿੱਤੀ ਹੈ। 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Big Breaking: Raja Waring Ludhiana ਤੋਂ ਹੋ ਸਕਦੇ ਨੇ ਉਮੀਦਵਾਰ ! ਗੁਰਦਾਸਪੁਰ ਤੋਂ ਰੰਧਾਵਾ! , ਬਿੱਟੂ ਤੇ ਵੜਿੰਗ

29 Apr 2024 1:45 PM

ਲੱਖ ਵੋਟਾਂ ਦੇ ਫ਼ਰਕ ਨਾਲ ਜਿੱਤਾਂਗੇ ਹੁਸ਼ਿਆਰਪੁਰ ਦੀ ਸੀਟ' ਰਾਜ ਕੁਮਾਰ ਚੱਬੇਵਾਲ ਲਈ Door-To-Door ਚੋਣ ਪ੍ਰਚਾਰ ਕਰ..

29 Apr 2024 1:37 PM

ਹੁਸ਼ਿਆਰਪੁਰ ਲੋਕਸਭਾ ਸੀਟ 'ਤੇ ਕੌਣ ਮਾਰੇਗਾ ਬਾਜ਼ੀ? ਚੱਬੇਵਾਲ, ਠੰਢਲ, ਗੋਮਰ ਜਾਂ ਅਨੀਤਾ, ਕੌਣ ਹੈ ਮਜ਼ਬੂਤ ਉਮੀਦਵਾਰ?

29 Apr 2024 11:38 AM

ਕਰਮਜੀਤ ਅਨਮੋਲ ਦੇ ਹੱਕ 'ਚ CM ਮਾਨ ਦੀ ਸਟੇਜ ਤੋਂ ਜ਼ਬਰਦਸਤ ਸਪੀਚ, ਤਾੜੀਆਂ ਨਾਲ ਗੂੰਜਿਆ ਪੰਡਾਲ

29 Apr 2024 11:13 AM

ਰੱਬਾ ਆਹ ਕੀ ਕਰ ‘ਤਾ, ਖੇਡਦਾ ਖੇਡਦਾ ਬਾਥਰੂਮ ਚ ਬਾਲਟੀ ਚ ਡੁੱਬ ਗਿਆ ਮਾਸੂਮ ਪੁੱਤ, ਹੋਈ ਮੌ.ਤ, ਦਾਦੀ ਦਾ ਹਾਲ ਨਹੀਂ ਦੇਖ

29 Apr 2024 10:39 AM
Advertisement