Amritsar News: ਸਿੱਖਿਆ ਵਿਭਾਗ ਵਲੋਂ ਛੇੜਛਾੜ ਦੇ ਦੋਸ਼ਾਂ ਤਹਿਤ ਇਕ ਅਧਿਆਪਕ ਰਾਕੇਸ਼ ਕੁਮਾਰ ਮੁਅੱਤਲ

By : GAGANDEEP

Published : Jan 5, 2024, 5:37 pm IST
Updated : Jan 5, 2024, 7:31 pm IST
SHARE ARTICLE
A teacher Rakesh Kumar has been suspended on charges of molestation News in punjabi
A teacher Rakesh Kumar has been suspended on charges of molestation News in punjabi

Amritsar News: ਸਕੂਲ ਵਿਦਿਆਰਥਣਾਂ ਨਾਲ ਕਥਿਤ ਤੌਰ ’ਤੇ ਛੇੜਛਾੜ ਕਰਨ 'ਤੇ ਹੋਈ ਕਾਰਵਾਈ

A teacher Rakesh Kumar has been suspended on charges of molestation News in punjabi : ਮਜੀਠਾ ਹਲਕੇ 'ਚ ਸਰਕਾਰੀ ਸਕੂਲ 'ਚ ਅਧਿਆਪਕ ਵਲੋਂ ਪੰਜਵੀਂ ਜਮਾਤ ਦੀਆਂ ਤਿੰਨ ਵਿਦਿਆਰਥਣਾਂ ਨਾਲ ਅਸ਼ਲੀਲ ਹਰਕਤਾਂ ਕਰਨ ਦੇ ਮਾਮਲੇ ਵਿਚ ਵਿਭਾਗ ਵੱਲੋਂ ਸਖ਼ਤ ਕਾਰਵਾਈ ਕੀਤੀ ਗਈ ਹੈ।

ਇਹ ਵੀ ਪੜ੍ਹੋ: Mohali News: RPG ਅਟੈਕ ਦੇ ਮੁਲਜ਼ਮ ਤੋਂ ਬੁੜੈਲ ਜੇਲ 'ਚੋਂ ਮਿਲਿਆ ਫੋਨ, ਪੁਲਿਸ ਨੂੰ ਹੱਥਾਂ ਪੈਰਾਂ ਦੀ ਪਈ  

ਡਾਇਰੈਕਟਰ ਸਕੂਲ ਸਿੱਖਿਆ ਐਲੀਮੈਂਟਰੀ ਸਤਿਨਾਮ ਸਿੰਘ ਨੇ ਕਾਰਵਾਈ ਕਰਦਿਆਂ ਰਾਕੇਸ਼ ਕੁਮਾਰ ਨੂੰ ਸਰਕਾਰੀ ਸੇਵਾ ਤੋਂ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿਤਾ ਹੈ। ਮੁਅੱਤਲੀ ਉਪਰੰਤ ਕਰਮਚਾਰੀ ਦਾ ਹੈੱਡਕੁਆਟਰ ਜ਼ਿਲ੍ਹਾ ਸਿੱਖਿਆ ਅਫ਼ਸਰ ਤਰਨਤਾਰਨ ਵਿਖੇ ਬਣਾਇਆ ਗਿਆ ਹੈ।

ਇਹ ਵੀ ਪੜ੍ਹੋ: MS Dhoni News: ਮਹਿੰਦਰ ਸਿੰਘ ਧੋਨੀ ਨੂੰ ਕਰੀਬੀ ਦੋਸਤ ਨੇ ਲਗਾਇਆ ਚੂਨਾ, 15 ਕਰੋੜ ਦਾ ਹੋਇਆ ਨੁਕਸਾਨ 

ਉਨ੍ਹਾਂ ਜ਼ਿਲ੍ਹਾ ਸਿੱਖਿਆ ਅਫ਼ਸਰ (ਐਮਿ). ਅੰਮ੍ਰਿਤਸਰ ਨੂੰ ਪੱਤਰ ਭੇਜਦੇ ਹੋਏ ਲਿਖਿਆ ਹੈ ਕਿ ਕਰਮਚਾਰੀ ਨੂੰ ਆਪਣੇ ਪੱਧਰ ’ਤੇ ਦੋਸ਼ ਸੂਚੀ 2 ਦਿਨਾਂ ਦੇ ਅੰਦਰ ਜਾਰੀ ਕਰਕੇ ਕਾਪੀ ਇਸ ਦਫ਼ਤਰ ਨੂੰ ਭੇਜੀ ਜਾਵੇ ਅਤੇ ਨਾਲ ਹੀ ਦੋਸ਼ ਸੂਚੀ ਵਿਚ ਲਗਾਏ ਜਾਣ ਵਾਲੇ ਦੋਸ਼ਾਂ ਦੀ ਪੜਤਾਲ ਕਰਵਾ ਕੇ ਰਿਪੋਰਟ ਦਫ਼ਤਰ ਨੂੰ ਜਲਦੀ ਭੇਜਣ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

(For more Punjabi news apart from A teacher Rakesh Kumar has been suspended on charges of molestation News in punjabi , stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM
Advertisement