Amritsar News: ਅੰਮ੍ਰਿਤਪਾਲ ਸਿੰਘ ਦੇ ਭਰਾ ਗੁਰਪ੍ਰੀਤ ਸਿੰਘ ਨੂੰ ਅਦਾਲਤ ਨੇ 3 ਦਿਨ ਦੇ ਪੁਲਿਸ ਰਿਮਾਂਡ ’ਤੇ ਭੇਜਿਆ

By : GAGANDEEP

Published : Jan 5, 2024, 2:46 pm IST
Updated : Jan 5, 2024, 2:46 pm IST
SHARE ARTICLE
Amritpal Singh's brother Gurpreet Singh was sent to police remand for 3 days by the court News in punjabi
Amritpal Singh's brother Gurpreet Singh was sent to police remand for 3 days by the court News in punjabi

Amritsar News: ਗੁਰਪ੍ਰੀਤ ਸਿੰਘ ਦੀ ਕੱਲ੍ਹ ਹੋਈ ਸੀ ਗ੍ਰਿਫਤਾਰੀ

Amritpal Singh's brother Gurpreet Singh was sent to police remand for 3 days by the court News in punjabi : ਡਿਬਰੂਗੜ੍ਹ ਜੇਲ੍ਹ ਵਿਚ ਬੰਦ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਭਰਾ ਗੁਰਪ੍ਰੀਤ ਸਿੰਘ ਨੂੰ ਪੁਲਿਸ ਵੱਲੋਂ ਅਜਨਾਲਾ ਅਦਾਲਤ ਵਿੱਚ ਪੇਸ਼ ਕੀਤਾ ਗਿਆ ਹੈ। ਅਦਾਲਤ ਨੇ ਉਸ ਨੂੰ 3 ਦਿਨਾਂ ਦੇ ਪੁਲਿਸ ਰਿਮਾਂਡ ਉਤੇ ਭੇਜ ਦਿੱਤਾ ਹੈ।

ਇਹ ਵੀ ਪੜ੍ਹੋ: Jalandhar News: ਸ਼ਰਾਰਤੀ ਅਨਸਰਾਂ ਨੇ ਕੀਤੀ ਬੇਅਦਬੀ, ਸੜਕ 'ਤੇ ਲੱਗੇ ਗੁਰੂ ਗੋਬਿੰਦ ਸਿੰਘ ਜੀ ਦੇ ਪਾੜੇ ਫਲੈਕਸ ਬੋਰਡ  

ਦੱਸ ਦੇਈਏ ਕਿ 29 ਨੰਬਰ ਐਫਆਈਆਰ ਵਿੱਚ ਗੁਰਪ੍ਰੀਤ ਸਿੰਘ ਨੂੰ ਅਜਨਾਲਾ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ ਹੈ। ਅਦਾਲਤ ਵਲੋਂ ਪੁਲਿਸ ਦੀਆਂ ਦਲੀਲਾਂ ਨਾਲ ਸਹਿਮਤ ਹੁੰਦਿਆਂ ਗੁਰਪ੍ਰੀਤ ਸਿੰਘ ਨੂੰ 3 ਦਿਨ ਦੇ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ ਹੈ।

ਇਹ ਵੀ ਪੜ੍ਹੋ: Chandigarh Weather Update: ਸ਼ਿਮਲਾ ਨਾਲੋਂ ਵੱਧ ਠੰਢਾ ਚੰਡੀਗੜ੍ਹ, ਰਾਤ ਦਾ ਤਾਪਮਾਨ ਘੱਟੋ-ਘੱਟ 5.7 ਡਿਗਰੀ ਦਰਜ 

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

(For more Punjabi news apart from Amritpal Singh's brother Gurpreet Singh was sent to police remand for 3 days News in punjabi , stay tuned to Rozana Spokesman)

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM

ਰੋਹਿਤ ਸ਼ੇੱਟੀ ਦੇ ਘਰ ਬਾਹਰ ਚੱਲੀਆਂ ਅੰਨ੍ਹੇਵਾਹ ਗੋਲੀਆਂ, ਫੈਲੀ ਦਹਿਸ਼ਤ, ਮੌਕੇ 'ਤੇ ਪਹੁੰਚੀ ਮੁੰਬਈ ਪੁਲਿਸ ਤੇ ਫੋਰੈਂਸਿਕ ਟੀਮ

01 Feb 2026 3:16 PM

'ਜ਼ਮੀਰ ਜਾਗਣ ਮਗਰੋਂ ਨਾ ਮੈਂ ਸਹੁਰਿਆਂ ਤੋਂ ਡਰੀ ਅਤੇ ਨਾ ਹੀ ਪੇਕਿਆਂ ਤੋਂ', ਕਿੰਨਾ ਔਖਾ ਸੀ ਪੰਜਾਬੀ ਗਾਇਕਾ ਸੁੱਖੀ ਬਰਾੜ ਦੀ ਜ਼ਿੰਦਗੀ ਦਾ ਸਫ਼ਰ ?

31 Jan 2026 3:27 PM

CIA ਸਟਾਫ਼ ਦੇ ਮੁਲਾਜ਼ਮ ਬਣੇ ਬੰਧੀ, ਬਿਨ੍ਹਾਂ ਸੂਚਨਾ 2 ਨੌਜਵਾਨਾਂ ਨੂੰ ਫੜ੍ਹਨ 'ਤੇ ਟਾਸਕ ਫੋਰਸ ਮੁਲਾਜ਼ਮਾਂ ਨੇ ਕੀਤੀ ਸੀ ਕਾਰਵਾਈ

30 Jan 2026 3:01 PM

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM
Advertisement