MSP ’ਤੇ ਡਾ. ਸਵੈਮਾਨ ਦੀ ਸਿਆਸੀ ਪਾਰਟੀਆਂ ਨੂੰ ਕੀਤੀ ਅਪੀਲ, ਜਗਜੀਤ ਡੱਲੇਵਾਲ ਦੀ ਸਿਹਤ ’ਤੇ ਪ੍ਰਗਟਾਈ ਚਿੰਤਾ
Published : Jan 5, 2025, 3:11 pm IST
Updated : Jan 5, 2025, 3:11 pm IST
SHARE ARTICLE
Dr. Swayamsevak Sangh (MSP) appeals to political parties, expresses concern over Jagjit Dallewal's health
Dr. Swayamsevak Sangh (MSP) appeals to political parties, expresses concern over Jagjit Dallewal's health

MSP ਦੀ ਲੜਾਈ ਲਈ ਇਕਜੁੱਟ ਹੋਣ ਦਾ ਸੱਦਾ

ਚੰਡੀਗੜ੍ਹ: ਡਾ. ਸਵੈਮਾਨ ਸਿੰਘ ਨੇ ਇਕ ਵੀਡੀਓ ਜਾਰੀ ਕਰਕੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੇ ਹੱਕ ਵਿੱਚ ਆਵਾਜ਼ ਉੱਠਾਈ ਹੈ। ਡਾ. ਸਵੈਮਾਨ ਨੇ ਪੰਜਾਬ ਦੀਆਂ ਸਿਆਸੀਆ ਪਾਰਟੀਆਂ ਦੇ ਆਗੂਆਂ ਨੂੰ ਅਪੀਲ ਕੀਤੀ ਹੈ ਕਿ ਉਹ ਇਕੱਠੇ ਹੋ ਕੇ ਦਿੱਲੀ ਜਾ ਕੇ ਐਮਐੱਸਪੀ ਲਈ ਗੱਲਬਾਤ ਕਰਨ। ਉਨ੍ਹਾਂ ਨੇ ਕਿਹਾ ਹੈ ਕਿ ਜਗਜੀਤ ਸਿੰਘ ਡੱਲੇਵਾਲ ਦੀਆਂ ਮੰਗਾਂ ਜਾਇਜ਼ ਹਨ।

ਡਾ.ਸਵੈਮਾਨ ਸਿੰਘ ਨੇ ਕਿਹਾ ਹੈ ਕਿ ਐੱਮਐਸਪੀ ਦੀ ਲੜਾਈ ਲਈ ਸਾਨੂੰ ਇਕ ਪਲੇਟਫਾਰਮ ਉੱਤੇ ਇਕੱਠੇ ਹੋਣਾ ਚਾਹੀਦਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਦਿਨੋਂ-ਦਿਨ ਖਰਾਬ ਹੋ ਰਹੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ਪੰਜਾਬ ਦੀਆਂ ਸਾਰੀਆਂ ਕਿਸਾਨ ਜਥੇਬੰਦੀਆਂ ਨੂੰ ਅਪੀਲ ਕਰਦਾ ਹਾਂ ਕਿ ਜਗਜੀਤ ਸਿੰਘ ਡੱਲੇਵਾਲ ਦੇ ਸਮਰਥਨ ਵਿੱਚ ਇਕਜੁਟ ਹੋ ਕੇ ਮੋਰਚਾ ਸੰਭਲਣ। ਉਨ੍ਹਾਂ ਨੇ ਕਿਹਾ ਹੈ ਕਿ ਜੇਕਰ ਐਮਐਸਪੀ ਦੀ ਲੜਾਈ ਜਿੱਤ ਦੇ ਹਾਂ ਇਸ ਨਾਲ ਸਾਡੀਆਂ ਆਉਣ ਵਾਲੀਆਂ ਨਸਲਾਂ ਬਚ ਸਕਦੀਆਂ ਹਨ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM
Advertisement