ਸਾਰੇ ਸਕੂਲ-ਕਾਲਜ ਸਮੇਤ ਵਪਾਰਕ ਅਦਾਰੇ ਬੰਦ ਰਹਿਣਗੇ।
ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ 6 ਜਨਵਰੀ ਨੂੰ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਜਨਮ ਦਿਹਾੜਾ ਮੌਕੇ ਸਰਕਾਰੀ ਛੁੱਟੀ ਐਲਾਨ ਕੀਤਾ ਹੈ। ਇਸ ਦਿਨ ਸਾਰੇ ਸਕੂਲ-ਕਾਲਜ ਸਮੇਤ ਵਪਾਰਕ ਅਦਾਰੇ ਬੰਦ ਰਹਿਣਗੇ।
By : DR PARDEEP GILL
ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ 6 ਜਨਵਰੀ ਨੂੰ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਜਨਮ ਦਿਹਾੜਾ ਮੌਕੇ ਸਰਕਾਰੀ ਛੁੱਟੀ ਐਲਾਨ ਕੀਤਾ ਹੈ। ਇਸ ਦਿਨ ਸਾਰੇ ਸਕੂਲ-ਕਾਲਜ ਸਮੇਤ ਵਪਾਰਕ ਅਦਾਰੇ ਬੰਦ ਰਹਿਣਗੇ।
ਸਪੋਕਸਮੈਨ ਸਮਾਚਾਰ ਸੇਵਾ