
ਸਾਬਕਾ ਡਿਪਟੀ ਸਪੀਕਰ ਬੀਰ ਦਵਿੰਦਰ ਸਿੰਘ ਅੱਜ ਟਕਸਾਲੀ ਅਕਾਲੀ ਦਲ 'ਚ ਸ਼ਾਮਲ ਹੋ ਗਏ ਹਨ...
ਜਲੰਧਰ : ਸਾਬਕਾ ਡਿਪਟੀ ਸਪੀਕਰ ਬੀਰ ਦਵਿੰਦਰ ਸਿੰਘ ਅੱਜ ਟਕਸਾਲੀ ਅਕਾਲੀ ਦਲ 'ਚ ਸ਼ਾਮਲ ਹੋ ਗਏ ਹਨ। ਬੀਰ ਦਵਿੰਦਰ ਟਕਸਾਲੀ ਅਕਾਲੀ ਆਗੂਆਂ ਰਣਜੀਤ ਸਿੰਘ ਬ੍ਰਹਮਪੁਰਾ, ਸੇਵਾ ਸਿੰਘ ਸੇਖਵਾਂ ਅਤੇ ਡਾ. ਰਤਨ ਸਿੰਘ ਅਜਨਾਲਾ ਦੀ ਹਾਜ਼ਰੀ 'ਚ ਟਕਸਾਲੀ ਅਕਾਲੀ ਦਲ 'ਚ ਸ਼ਾਮਲ ਹੋਏ।