ਕੰਗਨਾ ਰਣੌਤ 'ਤੇ ਟਵਿੱਟਰ ਦੀ ਵੱਡੀ ਕਾਰਵਾਈ, ਡਿਲੀਟ ਕੀਤੇ ਇਤਰਾਜ਼ਯੋਗ ਟਵੀਟ
Published : Feb 5, 2021, 12:39 am IST
Updated : Feb 5, 2021, 12:39 am IST
SHARE ARTICLE
image
image

ਕੰਗਨਾ ਰਣੌਤ 'ਤੇ ਟਵਿੱਟਰ ਦੀ ਵੱਡੀ ਕਾਰਵਾਈ, ਡਿਲੀਟ ਕੀਤੇ ਇਤਰਾਜ਼ਯੋਗ ਟਵੀਟ

ਨਵੀਂ ਦਿੱਲੀ: ਬਾਲੀਵੁਡ ਅਦਾਕਾਰਾ ਕੰਗਨਾ ਰਣੌਤ ਅਕਸਰ ਹੀ ਕਿਸਾਨ ਅੰਦੋਲਨ ਦਾ ਸਮਰਥਨ ਕਰਨ ਵਾਲਿਆਂ ਵਿਰੁਧ ਟਵੀਟ ਕਰ ਕੇ ਸੁਰਖ਼ੀਆਂ ਵਿਚ ਬਣੀ ਰਹਿੰਦੀ ਹੈ | ਹਾਲਾਂਕਿ ਹੁਣ ਕੰਗਨਾ ਰਣੌਤ ਦੇ ਕੁੱਝ ਟਵੀਟਸ ਨੂੰ ਟਵਿੱਟਰ ਨੇ ਡਿਲੀਟ ਕਰ ਦਿਤਾ ਹੈ | ਟਵਿੱਟਰ ਨੇ ਕਿਹਾ ਹੈ ਕਿ ਕੰਗਨਾ ਨੇ ਟਵੀਟ ਵਿਚ ਜਿਸ ਤਰ੍ਹਾਂ ਦੀ ਭਾਸ਼ਾ ਦੀ ਵਰਤੋਂ ਕੀਤੀ ਹੈ ਉਹ ਉਨ੍ਹਾਂ ਦੇ ਪਲੇਟਫਾਰਮ ਦੇ ਲਿਹਾਜ ਨਾਲ ਠੀਕ ਨਹੀਂ ਹੈ | ਕੰਗਨਾ ਦੇ ਟਵੀਟ ਡਿਲੀਟ ਕੀਤੇ ਜਾਣ 'ਤੇ ਟਵਿਟਰ ਦੇ ਬੁਲਾਰੇ ਨੇ ਕਿਹਾ ਕਿ ਅਸੀਂ ਉਨ੍ਹਾਂ ਟਵੀਟਸ 'ਤੇ ਐਕਸ਼ਨ ਲਿਆ ਹੈ ਜੋ ਟਵਿੱਟਰ ਦੇ ਨਿਯਮਾਂ ਤੀ ਉਲੰਘਣਾ ਕਰ ਰਹੇ ਹਨ | (ਏਜੰਸੀ)
imageimage

SHARE ARTICLE

ਏਜੰਸੀ

Advertisement

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM
Advertisement