ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਵਿਗੜੀ ਸਿਹਤ, PGI ਲਿਆਂਦਾ ਗਿਆ 
Published : Feb 5, 2022, 12:55 pm IST
Updated : Feb 5, 2022, 12:55 pm IST
SHARE ARTICLE
Parkash Singh Badal
Parkash Singh Badal

 ਸ੍ਰੀ ਮੁਕਤਸਰ ਸਾਹਿਬ ਤੋਂ ਲਿਜਾਇਆ ਗਿਆ PGI ਚੰਡੀਗੜ੍ਹ ਵਿਖੇ ਲਿਆਂਦਾ ਗਿਆ ਹੈ  

ਕੁਝ ਦਿਨ ਪਹਿਲਾਂ ਹੀ ਕੋਰੋਨਾ ਤੋਂ ਠੀਕ ਹੋਏ ਸਨ ਪ੍ਰਕਾਸ਼ ਸਿੰਘ ਬਾਦਲ

ਚੰਡੀਗੜ੍ਹ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਦੀ ਸਿਹਤ ਅਚਾਨਕ ਖ਼ਰਾਬ ਹੋ ਗਈ ਹੈ ਜਿਸ ਕਾਰਨ ਉਨ੍ਹਾਂ ਨੂੰ ਸ੍ਰੀ ਮੁਕਤਸਰ ਸਾਹਿਬ ਤੋਂ ਚੈਕਅੱਪ ਲਈ ਪੀ.ਜੀ.ਆਈ. ਚੰਡੀਗੜ੍ਹ ਵਿਖੇ ਲਿਆਂਦਾ ਗਿਆ ਹੈ।

Parkash Singh BadalParkash Singh Badal

ਮਿਲੀ ਜਾਣਕਾਰੀ ਅਨੁਸਾਰ ਅਚਾਨਕ ਪ੍ਰਕਾਸ਼ ਸਿੰਘ ਬਾਦਲ ਦੀ ਸਿਹਤ ਅਚਾਨਕ ਵਿਗੜ ਗਈ ਜਿਸ ਤੋਂ ਬਾਅਦ ਉਨ੍ਹਾਂ ਨੂੰ ਤੁਰੰਤ ਪੀਜੀਆਈ ਲਿਆਂਦਾ ਗਿਆ ਹੈ। ਦੱਸਣਯੋਗ ਹੈ ਕਿ ਬੀਤੇ ਦਿਨੀਂ ਪ੍ਰਕਾਸ਼ ਸਿੰਘ ਬਾਦਲ ਦੀ ਕੋਰੋਨਾ ਰਿਪੋਰਟ ਪੌਜ਼ਿਟਿਵ ਆਈ ਸੀ ਅਤੇ ਉਨ੍ਹਾਂ ਨੂੰ ਲੁਧਿਆਣਾ ਦੇ DMC ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਸੀ।

Parkash Singh BadaParkash Singh Bada

ਇਸ ਤੋਂ ਬਾਅਦ ਸਿਹਤ ਵਿਚ ਸੁਧਾਰ ਹੋਣ ਮਗਰੋਂ ਉਨ੍ਹਾਂ ਨੂੰ ਹਸਪਤਾਲ ਤੋਂ ਛੁੱਟੀ ਮਿਲ ਗਈ ਸੀ ਅਤੇ ਸਿਹਤ ਦਾ ਧਿਆਨ ਰੱਖਣ ਦੀ ਹਦਾਇਤ ਦਿਤੀ ਗਈ ਸੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement