
ਬਹਿਬਲ ਗੋਲੀ ਕਾਂਡ ਕੇਸ ਦੀ ਸੁਣਵਾਈ 29 ਅਪ੍ਰੈਲ ਤੱਕ ਮੁਲਤਵੀ
ਬਰਗਾੜੀ : ਬੇਅਦਬੀ ਅਤੇ ਕੋਟਕਪੂਰਾ ਗੋਲੀ ਕਾਂਡ ਮਾਮਲੇ ਵਿਚ ਇਨਸਾਫ ਦੀ ਮੰਗ ਨੂੰ ਲੈ ਕੇ ਚਲ ਰਹੇ ਬਰਗਾੜੀ ਇਨਸਾਫ ਮੋਰਚੇ ਦੇ ਮੈਂਬਰਾਂ ਵੱਲੋਂ ਅੱਜ ਬਠਿੰਡਾ ਨੈਸ਼ਨਲ ਹਾਈਵੇਅ ਅਣਮਿੱਥੇ ਸਮੇਂ ਲਈ ਬੰਦ ਕਰ ਦਿੱਤਾ ਗਿਆ ਹੈ। ਜਿਸ ਦੌਰਾਨ ਨੈਸ਼ਨਲ ਹਾਈਵੇ 'ਤੇ ਟੈਂਟ ਲਗਾ ਦਿੱਤੇ ਗਏ ਹਨ। ਇਸ ਤੋਂ ਪਹਿਲਾਂ ਵੀ ਮੋਰਚੇ ਦੇ ਮੈਬਰਾਂ ਵੱਲੋਂ ਹਾਈਵੇ ਜਾਮ ਕੀਤਾ ਗਿਆ ਸੀ ਪਰ ਉਦੋਂ ਭਗਵੰਤ ਮਾਨ ਸਰਕਾਰ ਵੱਲੋਂ ਭਰੋਸਾ ਦੇਣ ’ਤੇ ਜਾਮ ਖੋਲ੍ਹ ਦਿੱਤਾ ਸੀ।
ਇਹ ਵੀ ਪੜ੍ਹੋ : ਪੰਜਾਬ ਘੁੰਮਣ ਲਈ ਮਹਿਲਾ ਸੈਲਾਨੀ ਲੁਟੇਰਿਆਂ ਦਾ ਮੁਕਾਬਲਾ ਕਰਦੇ ਸਮੇਂ ਆਟੋ 'ਚੋਂ ਡਿੱਗੀ, ਮੌਤ
ਇਸ ਦੇ ਨਾਲ ਹੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਇਨਸਾਫ ਲਈ ਹਰ ਸਿੱਖ ਨੂੰ ਇੱਥੇ ਪਹੁੰਚਣ ਦੀ ਅਪੀਲ ਕੀਤੀ ਅਤੇ ਹਰ ਸਿੱਖ ਨੂੰ ਬੇਨਤੀ ਕੀਤੀ ਗਈ ਹੈ ਕਿ ਉਹ ਇੱਕ-ਦੋ ਦਿਨ ਇੱਥੇ ਆ ਕੇ ਰੁਕਣ।
ਇਹ ਵੀ ਪੜ੍ਹੋ : ਅਡਾਨੀ ਗਰੁੱਪ ਨੂੰ ਦਿੱਤੇ ਗਏ ਲੋਨ 'ਤੇ ਐਕਸਿਸ ਬੈਂਕ ਦਾ ਬਿਆਨ, ਕਿਹਾ- ਇਹ ਸਾਡੇ ਕੁੱਲ ਕਰਜ਼ੇ ਦਾ ਸਿਰਫ 0.94 ਫੀਸਦੀ ਹਿੱਸਾ