Bathinda News : ਬਠਿੰਡਾ ’ਚ ਦੋ ਧਿਰਾਂ ’ਚ ਗੋਲੀਬਾਰੀ ਦੌਰਾਨ ਸੱਤੀ ਭਾਈਰੂਪਾ ਦੀ ਹੋਈ ਮੌਤ

By : BALJINDERK

Published : Feb 5, 2025, 1:05 pm IST
Updated : Feb 5, 2025, 1:31 pm IST
SHARE ARTICLE
ਮ੍ਰਿਤਕ ਸੱਤੀ ਭਾਈਰੂਪਾ
ਮ੍ਰਿਤਕ ਸੱਤੀ ਭਾਈਰੂਪਾ

Bathinda News : ਸੱਤੀ ਭਾਈਰੂਪਾ, ਲੱਖੇ ਸਿਧਾਣੇ ਦਾ ਦੱਸਿਆ ਜਾ ਰਿਹੈ ਨਜ਼ਦੀਕੀ

Bathinda News in Punjabi : ਬਠਿੰਡਾ ਦੇ ਕਸਬਾ ਰਾਮਪੁਰਾ ਫੂਲ ਅਧੀਨ ਆਉਂਦੇ ਪਿੰਡ ਭਾਈ ਰੂਪਾ ਵਿਖੇ ਬੀਤੀ ਰਾਤ ਦੋ ਧਿਰਾਂ ’ਚ ਗੋਲ਼ੀਬਾਰੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਗੋਲ਼ੀਬਾਰੀ ਦੌਰਾਨ ਸੱਤੀ ਭਾਈ ਰੂਪਾ ਦੀ ਮੌਤ ਹੋ ਗਈ ਹੈ। ਸੱਤੀ ਭਾਈ ਰੂਪਾ, ਲੱਖੇ ਸਿਧਾਣੇ ਦਾ ਨਜ਼ਦੀਕੀ ਦੱਸਿਆ ਜਾ ਰਿਹਾ ਹੈ। ਸੱਤੀ ਭਾਈ ਰੂਪਾ ਖਿਲਾਫ਼ ਕਈ ਮਾਮਲੇ ਦਰਜ ਹਨ। ਅੱਧੀ ਰਾਤ ਵਾਪਰੀ ਇਸ ਘਟਨਾ ਕਾਰਨ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਹੈ।  

1

ਜਾਣਕਾਰੀ ਦਿੰਦੇ ਐਸ ਪੀ ਸਿਟੀ ਨਰਿੰਦਰ ਸਿੰਘ ਨੇ ਦੱਸਿਆ ਕਿ ਸਾਨੂੰ ਰਾਤ ਜਾਣਕਾਰੀ ਮਿਲੀ ਸੀ ਕਿ ਸਤਨਾਮ ਇਲਿਆਸ ਸੱਤੀ ਉਰਫ਼ ਓਵਰਸੀਸ ਅਤੇ ਉਸਦੇ ਗੁਆਂਢੀ ਗੁਰਤੇਜ ਚੰਦ ਜਿਹਨਾਂ ਦੀ ਆਪਸੀ ਲੜਾਈ ਹੋਈ ਸੀ ਦੋਵੇਂ ਧਿਰਾਂ ਵੱਲੋਂ ਫ਼ਾਇਰਿੰਗ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਸਤਨਾਮ ਇਲੀਆਸ ਸੱਤੀ ਦੇ ਦੋ ਗੋਲੀਆਂ ਲੱਗੀਆਂ ਹਨ, ਜਿਸ ਦੀ  ਸਿਵਲ ਹਸਪਤਾਲ ਵਿਖੇ ਇਸਦੀ ਮੌਤ ਹੋ ਗਈ ਹੈ। ਜਿਸਦੇ ਚੱਲਦੇ ਸਾਡੇ ਵੱਲੋ ਇਹਨਾਂ ਪਰਿਵਾਰਕ ਮੈਬਰ ਦੇ ਬਿਆਨ ਕਲਮ ਬੰਦ ਕਰ ਕਾਰਵਾਈ ਕਰ ਰਹੇ ਹਾਂ।

ਦੂਜੇ ਪਾਸੇ ਸੱਤੀ ਨੇ ਜਿਸ ਘਰ ’ਤੇ ਫ਼ਾਇਰ ਕੀਤੇ ਅਤੇ ਹਵਾਈ ਫ਼ਾਇਰ ਕੀਤੇ ਉਸ’ਤੇ ਮਾਮਲਾ ਦਰਜ ਕਰ ਰਹੇ ਹਾਂ। ਸੱਤੀ ਖਿਲਾਫ਼ ਪਹਿਲਾ ਹੀ 4 ਤੋਂ 5 ਮੁਕਦਮੇ ਦਰਜ ਸਨ। ਇਸ ਗੋਲੀਬਾਰੀ ਦੌਰਾਨ ਮਾਰੇ ਗਏ ਗੈਂਗਸਟਰ ਸੱਤੀ ਭਾਈ ਰੂਪਾ ਨੂੰ ਬਠਿੰਡਾ ਦੇ ਸਰਕਾਰੀ ਹਸਪਤਾਲ ਦੀ ਮੁਰਦਾਘਰ ਲਿਆਂਦਾ ਗਿਆ ਹੈ। 

(For more news apart from  Sati Bhairupa died during firing between two parties in Bathinda News in Punjabi, stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM
Advertisement