ਹਰ ਵਰਗ ਕਾਂਗਰਸ ਸਰਕਾਰ ਦੀਆਂ ਨੀਤੀਆਂ ਦੇ ਵਿਰੁੱਧ ਹੈ : ਸੁਰਜੀਤ ਸਿੰਘ ਰੱਖੜਾ
Published : Mar 5, 2019, 1:34 pm IST
Updated : Mar 5, 2019, 1:34 pm IST
SHARE ARTICLE
Surjit Singh Rakhda
Surjit Singh Rakhda

ਪਟਿਆਲਾ ‘ਚ 10 ਤਰੀਕ ਨੂੰ ਅਕਾਲੀ ਦਲ ਯੂਥ ਦੀ ਰੈਲੀ ਨੂੰ ਲੈ ਕੇ ਅਕਾਲੀ ਦਲ ਨੂੰ  ਜਗ੍ਹਾ ਨਾ ਦਿੱਤੇ ਜਾਣ  ਨੂੰ  ਲੈ ਕੇ ਸਾਬਕਾ ਕੈਬਨਿਟ ਮੰਤਰੀ ਸੁਰਜੀਤ ਸਿੰਘ...

ਪਟਿਆਲਾ : ਪਟਿਆਲਾ ‘ਚ 10 ਤਰੀਕ ਨੂੰ ਅਕਾਲੀ ਦਲ ਯੂਥ ਦੀ ਰੈਲੀ ਨੂੰ ਲੈ ਕੇ ਅਕਾਲੀ ਦਲ ਨੂੰ  ਜਗ੍ਹਾ ਨਾ ਦਿੱਤੇ ਜਾਣ  ਨੂੰ  ਲੈ ਕੇ ਸਾਬਕਾ ਕੈਬਨਿਟ ਮੰਤਰੀ ਸੁਰਜੀਤ ਸਿੰਘ ਰੱਖੜਾ ਨੇ ਤਿੱਖਾ ਪ੍ਰਤੀਕਰਮ ਦਿੱਤਾ ਹੈ। ਉਨ੍ਹਾਂ ਨੇ ਕਿਹਾ ਕਿ ਪਹਿਲਾਂ ਵੀ ਅਕਾਲੀ ਦਲ ਦੀ ਰੈਲੀ ਨੂੰ ਲੈ ਕੇ ਪ੍ਰਸਾਸ਼ਨ ਨੇ ਉਨ੍ਹਾਂ ਨੂੰ ਜਗ੍ਹਾ ਪਟਿਆਲਾ ਤੋਂ ਬਾਹਰ ਦਿੱਤੀ ਸੀ।

Captain Amarinder SinghCaptain Amarinder Singh

ਇਸ ਵਾਰ ਵੀ ਉਨ੍ਹਾਂ ਨੂੰ ਇਹ ਜਗ੍ਹਾ ਦੇਣ ਨੂੰ ਲੈ ਕੇ ਆਨਾਕਾਨੀ ਕਰ ਰਿਹਾ ਹੈ ਪਰ ਅਕਾਲੀ ਦਲ ਸਰਕਾਰ ਦੀਆਂ ਨੀਤੀਆਂ ਤੋਂ ਡਰਨ ਵਾਲੇ ਨਹੀਂ ਅਕਾਲੀ ਦਲ ਯੂਥ ਇਸ ਦਾ ਜਵਾਬ 10 ਤਰੀਕ ਨੂੰ ਹੋਣ ਵਾਲੀ ਰੈਲੀ ਵਿਚ ਦੇਵੇਗਾ। ਉਨ੍ਹਾਂ ਨੇ ਸਰਕਾਰ ਦੀਆਂ ਨੀਤੀਆਂ ਦੇ ਵਿਰੁੱਧ ਵੀ ਬੋਲਿਆ ਅਤੇ ਕਿਹਾ ਕਿ ਅੱਜ ਹਰ ਵਰਗ ਸਰਕਾਰ ਦੀਆਂ ਨੀਤੀਆਂ ਦੇ ਵਿਰੁੱਧ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

'ਜ਼ਮੀਰ ਜਾਗਣ ਮਗਰੋਂ ਨਾ ਮੈਂ ਸਹੁਰਿਆਂ ਤੋਂ ਡਰੀ ਅਤੇ ਨਾ ਹੀ ਪੇਕਿਆਂ ਤੋਂ', ਕਿੰਨਾ ਔਖਾ ਸੀ ਪੰਜਾਬੀ ਗਾਇਕਾ ਸੁੱਖੀ ਬਰਾੜ ਦੀ ਜ਼ਿੰਦਗੀ ਦਾ ਸਫ਼ਰ ?

31 Jan 2026 3:27 PM

CIA ਸਟਾਫ਼ ਦੇ ਮੁਲਾਜ਼ਮ ਬਣੇ ਬੰਧੀ, ਬਿਨ੍ਹਾਂ ਸੂਚਨਾ 2 ਨੌਜਵਾਨਾਂ ਨੂੰ ਫੜ੍ਹਨ 'ਤੇ ਟਾਸਕ ਫੋਰਸ ਮੁਲਾਜ਼ਮਾਂ ਨੇ ਕੀਤੀ ਸੀ ਕਾਰਵਾਈ

30 Jan 2026 3:01 PM

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM

Jaswinder Bhalla Mother Death News: ਮਰਹੂਮ ਜਸਵਿੰਦਰ ਭੱਲਾ ਦੇ ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

28 Jan 2026 3:20 PM

ਗੈਂਗਸਟਰ ਗੋਲਡੀ ਬਰਾੜ ਦੇ ਮਾਤਾ-ਪਿਤਾ ਨੂੰ ਕੀਤਾ ਗਿਆ ਗ੍ਰਿਫ਼ਤਾਰ

27 Jan 2026 10:38 AM
Advertisement