
ਅਕਾਲੀ ਦਲ ਵੱਲੋਂ 9 ਮਾਰਚ ਨੂੰ ਹੋਲੇ ਮੁਹੱਲੇ ਦੀ ਕਾਂਨਫ਼ਰੰਸ ਮੁਲਤਵੀ...
ਚੰਡੀਗੜ੍ਹ: ਅਕਾਲੀ ਦਲ ਵੱਲੋਂ 9 ਮਾਰਚ ਨੂੰ ਹੋਲੇ ਮੁਹੱਲੇ ਦੀ ਕਾਂਨਫ਼ਰੰਸ ਮੁਲਤਵੀ ਕਰ ਦਿੱਤੀ ਗਈ ਹੈ। ਇਸੇ ਤਰ੍ਹਾਂ ਹੁਣ ਅਕਾਲੀ ਦਲ ਵੱਲੋਂ ਫ਼ਾਜ਼ਿਲਕਾ ‘ਚ 11 ਮਾਰਚ, ਹੁਸ਼ਿਆਰਪੁਰ ‘ਚ 14 ਮਾਰਚ, ਕਪੂਰਥਲਾ ‘ਚ 18 ਮਾਰਚ ਅਤੇ ਸ਼੍ਰੀ ਫ਼ਤਿਹਗੜ੍ਹ ਸਾਹਿਬ ਵਿਚ 21 ਮਾਰਚ ਦੀਆਂ ਜ਼ਿਲ੍ਹਾ ਪੱਧਰੀ ਕਾਨਫ਼ਰੰਸਾਂ ਵੀ ਮੁਲਤਵੀ ਕਰ ਦਿੱਤੀਆਂ ਗਈਆਂ ਹਨ।
Daljit Cheema
ਅਕਾਲੀ ਦਲ ਦੇ ਬੁਲਾਰੇ ਦਲਜੀਤ ਸਿੰਘ ਚੀਮਾ ਦਾ ਕਹਿਣਾ ਹੈ ਕਿ ਲੋਕਾਂ ਦੀ ਸਿਹਤ ਨੂੰ ਮੁੱਖ ਰੱਖਦਿਆਂ ਇਹ ਕਾਂਨਫ਼ਰੰਸਾਂ ਮੁਲਤਵੀ ਕੀਤੀਆਂ ਗਈਆਂ ਹਨ।