ਗੁਰਿੰਦਰ ਸਿੰਘ ਮਥਰੇਵਾਲ ਬਣੇ ਸ੍ਰੀ ਦਰਬਾਰ ਸਾਹਿਬ ਦੇ ਨਵੇਂ ਮੇਨੇਜਰ 
Published : Mar 5, 2021, 5:24 pm IST
Updated : Mar 5, 2021, 5:24 pm IST
SHARE ARTICLE
Gurinder Singh
Gurinder Singh

ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਪ੍ਰਬੰਧਾਂ ਨੂੰ ਹੋਰ ਸੁਚਾਰੂ ਢੰਗ ਨਾਲ ਚਲਾਉਣ...

ਅੰਮ੍ਰਿਤਸਰ: ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਪ੍ਰਬੰਧਾਂ ਨੂੰ ਹੋਰ ਸੁਚਾਰੂ ਢੰਗ ਨਾਲ ਚਲਾਉਣ ਲਈ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਅਹੁਦੇ 'ਤੇ ਗੁਰਿੰਦਰ ਸਿੰਘ ਮਥਰੇਵਾਲ ਨੂੰ ਲਗਾਇਆ ਗਿਆ ਹੈ। ਇਸ ਤੋਂ ਪਹਿਲਾਂ ਗੁਰਿੰਦਰ ਸਿੰਘ ਮਥਰੇਵਾਲ ਧਰਮ ਪ੍ਰਚਾਰ ਕਮੇਟੀ ਮੀਤ ਸਕੱਤਰ ਅਤੇ ਸਰਾਵਾਂ ਦੇ ਮੇਨੇਜਰ ਦੇ ਰੂਪ ਵਿੱਚ ਸੇਵਾਵਾ ਨਿਭਾ ਚੁਕੇ ਹਨ।

SGPCSGPC

ਇਸ ਮੌਕੇ ਨਵ ਨਿਯੁਕਤ ਮੇਨੇਜਰ ਸ੍ਰੀ ਦਰਬਾਰ ਸਾਹਿਬ ਗੁਰਿੰਦਰ ਸਿੰਘ ਮਥਰੇਵਾਲ ਵਲੋਂ ਇਸ ਅਹੁਦੇ ਦੀ ਜਿੰਮੇਵਾਰੀ ਮਿਲਣ 'ਤੇ ਸ੍ਰੀ ਗੁਰੂ ਰਾਮਦਾਸ ਜੀ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਜੋ ਜਿੰਮੇਵਾਰੀ ਉਹਨਾਂ ਨੂੰ ਸੌਂਪੀ ਗਈ ਹੈ ਉਹ ਉਸਨੂੰ ਤਹਿ ਦਿਲੋਂ ਨਿਭਾਉਣਗੇ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM

ਰੋਹਿਤ ਸ਼ੇੱਟੀ ਦੇ ਘਰ ਬਾਹਰ ਚੱਲੀਆਂ ਅੰਨ੍ਹੇਵਾਹ ਗੋਲੀਆਂ, ਫੈਲੀ ਦਹਿਸ਼ਤ, ਮੌਕੇ 'ਤੇ ਪਹੁੰਚੀ ਮੁੰਬਈ ਪੁਲਿਸ ਤੇ ਫੋਰੈਂਸਿਕ ਟੀਮ

01 Feb 2026 3:16 PM

'ਜ਼ਮੀਰ ਜਾਗਣ ਮਗਰੋਂ ਨਾ ਮੈਂ ਸਹੁਰਿਆਂ ਤੋਂ ਡਰੀ ਅਤੇ ਨਾ ਹੀ ਪੇਕਿਆਂ ਤੋਂ', ਕਿੰਨਾ ਔਖਾ ਸੀ ਪੰਜਾਬੀ ਗਾਇਕਾ ਸੁੱਖੀ ਬਰਾੜ ਦੀ ਜ਼ਿੰਦਗੀ ਦਾ ਸਫ਼ਰ ?

31 Jan 2026 3:27 PM
Advertisement