ਚੰਡੀਗੜ੍ਹ ਏਅਰਪੋਰਟ 'ਤੇ 18 ਕਿਲੋ ਸੋਨੇ ਦੀਆਂ ਇੱਟਾਂ ਸਮੇਤ ਵਿਅਕਤੀ ਗ੍ਰਿਫਤਾਰ

By : GAGANDEEP

Published : Mar 5, 2023, 1:45 pm IST
Updated : Mar 5, 2023, 1:45 pm IST
SHARE ARTICLE
Man arrested with 18 kg gold bricks at Chandigarh airport
Man arrested with 18 kg gold bricks at Chandigarh airport

ਜ਼ਬਤ ਕੀਤੇ ਗਏ ਸੋਨੇ ਦੀ ਕੀਮਤ 10 ਕਰੋੜ

 

ਚੰਡੀਗੜ੍ਹ: ਚੰਡੀਗੜ੍ਹ ਹਵਾਈ ਅੱਡੇ 'ਤੇ ਕਸਟਮ ਅਧਿਕਾਰੀਆਂ ਨੇ ਸ਼ਨੀਵਾਰ ਨੂੰ ਇਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਅਤੇ ਉਸ ਦੇ ਕਬਜ਼ੇ 'ਚੋਂ 10,28,16,000 ਰੁਪਏ ਦੀ ਕੀਮਤ ਦੇ 1 ਕਿਲੋਗ੍ਰਾਮ (ਕੁੱਲ 18 ਕਿਲੋਗ੍ਰਾਮ) ਦੇ ਸ਼ੁੱਧ ਸੋਨੇ ਦੀਆਂ 18 ਬਾਰਾਂ ਬਰਾਮਦ ਕੀਤੀਆਂ।

ਇਹ ਵੀ ਪੜ੍ਹੋ: ਅੰਮ੍ਰਿਤਸਰ 'ਚ ਜੀ-20 ਕਾਨਫਰੰਸ ਲਈ ਸਜਾਈਆਂ ਗਈਆਂ ਕੰਧਾਂ, ਗੰਦਾ ਕੀਤਾ ਤਾਂ ਪੁਲਿਸ ਕਰੇਗੀ ਕਾਰਵਾਈ

ਅਧਿਕਾਰੀ ਨੇ ਦੱਸਿਆ ਕਿ ਦੋਸ਼ੀ, ਜੋ ਕਿ ਇੰਡੀਗੋ ਦੀ ਫਲਾਈਟ ਰਾਹੀਂ ਦੁਬਈ ਤੋਂ ਚੰਡੀਗੜ੍ਹ ਆਇਆ ਸੀ, ਨੂੰ ਯਾਤਰੀ ਪ੍ਰੋਫਾਈਲਿੰਗ ਦੇ ਆਧਾਰ 'ਤੇ ਗ੍ਰਿਫਤਾਰ ਕੀਤਾ ਗਿਆ ਸੀ। ਅਧਿਕਾਰੀ ਨੇ ਦੱਸਿਆ ਕਿ ਸੋਨੇ ਦੀਆਂ ਬਾਰਾਂ ਨੂੰ ਕਸਟਮ ਐਕਟ ਦੀ ਧਾਰਾ 110 ਦੇ ਤਹਿਤ ਜ਼ਬਤ ਕੀਤਾ ਗਿਆ ਹੈ ਅਤੇ ਯਾਤਰੀ ਨੂੰ ਐਕਟ ਦੀ ਧਾਰਾ 104 ਦੇ ਤਹਿਤ ਗ੍ਰਿਫਤਾਰ ਕੀਤਾ ਗਿਆ ਹੈ।

ਇਹ ਵੀ ਪੜ੍ਹੋ: IPS ਕੰਵਰਦੀਪ ਕੌਰ ਬਣੇ ਚੰਡੀਗੜ੍ਹ ਦੇ ਨਵੇਂ SSP, ਗ੍ਰਹਿ ਮੰਤਰਾਲੇ ਵੱਲੋਂ ਹੁਕਮ ਜਾਰੀ 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement