Punjab Budget 2024: ਪੰਜਾਬ ਸਰਕਾਰ ਨੇ ਔਰਤਾਂ ਲਈ ਮੁਫ਼ਤ ਬੱਸ ਯਾਤਰਾ ਸਕੀਮ ਨੂੰ ਲੈ ਕੇ ਕੀਤਾ ਅਹਿਮ ਐਲਾਨ
Published : Mar 5, 2024, 3:18 pm IST
Updated : Mar 5, 2024, 3:18 pm IST
SHARE ARTICLE
Punjab Budget 2024: Government announcement regarding free bus ride
Punjab Budget 2024: Government announcement regarding free bus ride

ਸੂਬੇ ਵਿਚ 11 ਕਰੋੜ ਔਰਤਾਂ ਲੈ ਰਹੀਆਂ ਮੁਫ਼ਤ ਬੱਸ ਯਾਤਰਾ ਦਾ ਲਾਭ

Punjab Budget 2024: ਪੰਜਾਬ ਦੇ ਖਜ਼ਾਨਾ ਮੰਤਰੀ ਹਰਪਾਲ ਚੀਮਾ ਨੇ ਬਜਟ ਪੇਸ਼ ਕਰਦਿਆਂ ਸੂਬੇ ‘ਚ ਔਰਤਾਂ ਲਈ ਚੱਲ ਰਹੀ ਮੁਫ਼ਤ ਬੱਸ ਯਾਤਰਾ ਸਕੀਮ ਨੂੰ ਲੈ ਕੇ ਅਹਿਮ ਐਲਾਨ ਕੀਤਾ ਹੈ। ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ ਕਿ ਭਵਿੱਖ ਵਿਚ ਵੀ ਇਹ ਯੋਜਨਾ ਇਸੇ ਤਰ੍ਹਾਂ ਜਾਰੀ ਰਹੇਗੀ।  

ਹਰਪਾਲ ਚੀਮਾ ਨੇ ਕਿਹਾ ਕਿ ਉਨ੍ਹਾਂ ਨੂੰ ਇਹ ਦਸਦਿਆਂ ਖੁਸ਼ੀ ਮਹਿਸੂਸ ਹੋ ਰਹੀ ਹੈ ਕਿ ਸੂਬੇ ਦੀਆਂ ਵੱਡੀ ਗਿਣਤੀ ‘ਚ ਔਰਤਾਂ ਨੇ ਮੁਫਤ ਬੱਸ ਯਾਤਰਾ ਦਾ ਲਾਭ ਲੈ ਰਹੀਆਂ ਹਨ ਅਤੇ ਮੌਜੂਦਾ ਸਾਲ 2024-25 ‘ਚ ਸਰਕਾਰ ਵਲੋਂ ਇਸ ਦੇ ਲਈ 450 ਕਰੋੜ ਰੁਪਏ ਮੁਹੱਈਆ ਕਰਵਾਏ ਗਏ ਹਨ। ਉਨ੍ਹਾਂ ਦਸਿਆ ਕਿ ਸੂਬੇ ਦੀਆਂ ਲਗਭਗ 11 ਕਰੋੜ ਔਰਤਾਂ ਸਰਕਾਰ ਦੀ ਮੁਫ਼ਤ ਬੱਸ ਯਾਤਰਾ ਦਾ ਲਾਭ ਉਠਾ ਰਹੀਆਂ ਹਨ।

 (For more Punjabi news apart from Punjab Budget 2024: government announcement regarding free bus ride, stay tuned to Rozana Spokesman)

 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM
Advertisement