Mohali Encounter : ਮੋਹਾਲੀ ’ਚ ਪੁਲਿਸ ਤੇ ਗੈਂਗਸਟਰਾਂ ਵਿਚਾਲੇ ਮੁਠਭੇੜ, ਮੁਲਜ਼ਮਾਂ ਨੇ ਪੁਲਿਸ 'ਤੇ ਕੀਤੀ ਫ਼ਾਇਰਿੰਗ

By : BALJINDERK

Published : Mar 5, 2025, 5:50 pm IST
Updated : Mar 5, 2025, 5:54 pm IST
SHARE ARTICLE
ਮੋਹਾਲੀ ’ਚ ਪੁਲਿਸ ਤੇ ਗੈਂਗਸਟਰਾਂ ਵਿਚਾਲੇ ਮੁਠਭੇੜ
ਮੋਹਾਲੀ ’ਚ ਪੁਲਿਸ ਤੇ ਗੈਂਗਸਟਰਾਂ ਵਿਚਾਲੇ ਮੁਠਭੇੜ

Mohali Encounter : ਜਵਾਬੀ ਕਾਰਵਾਈ ’ਚ ਪੁਲਿਸ ਨੇ ਕੀਤੀ ਫ਼ਾਇਰਿੰਗ, ਮੁਲਜ਼ਮ ਦੇ ਲੱਤ ’ਚ ਵੱਜੀ ਗੋਲੀ

Mohali Encounter News in Punjabi:  ਮੋਹਾਲੀ ’ਚ ਮੁੱਲਾਂਪੁਰ ਦੇ ਵਿੱਚ ਪੁਲਿਸ ਤੇ ਗੈਂਗਸਟਰਾਂ ਵਿਚਾਲੇ ਮੁਠਭੇੜ ਹੋਈ ਹੈ। ਇਸ ਦੌਰਾਨ ਮੁਲਜ਼ਮਾਂ ਨੇ ਪੁਲਿਸ 'ਤੇ ਫ਼ਾਇਰਿੰਗ ਕੀਤੀ। ਪੁਲਿਸ ਨੇ ਜਵਾਬੀ ਕਾਰਵਾਈ ਕਰਦੇ ਹੋਏ ਫ਼ਾਇਰਿੰਗ 'ਚ ਮੁਲਜ਼ਮ ਜ਼ਖ਼ਮੀ ਹੋ ਗਿਆ ਹੈ।

1

ਮੁਲਜ਼ਮ ਦੇ ਲੱਤ ’ਤੇ ਗੋਲੀ ਵੱਜੀ ਹੈ ਇਹ ਲੱਕੀ ਪਟਿਆਲ ਦਾ ਖ਼ਾਸ ਗੁਰਗਾ ਦੱਸਿਆ ਜਾ ਰਿਹਾ ਮੁਲਜ਼ਮ ਕੋਲੋਂ ਹਥਿਆਰ ਵੀ ਬਰਾਮਦ ਕੀਤੇ ਹਨ। 

(For more news apart from Encounter between police and gangsters in Mohali, accused fired police News in Punjabi, stay tuned to Rozana Spokesman)

Location: India, Punjab, S.A.S. Nagar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement