
Punjab News : ਦੂਰ ਦੁਰਾਡੇ ਦੇ ਇਲਾਕਿਆਂ 'ਚ ਕੀਤੀਆਂ ਬਦਲੀਆਂ
Punjab News in Punjabi : ਪੰਜਾਬ ਸਰਕਾਰ ਵੱਲੋਂ ਮਾਲ ਵਿਭਾਗ ਵਿੱਚ ਵੱਡਾ ਫੇਰਬਦਲ ਕੀਤਾ ਗਿਆ ਹੈ। 58 ਤਹਿਸੀਲਦਾਰਾਂ ਤੇ 177 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ ਕੀਤੇ ਗਏ ਸਨ। ਦੂਰ ਦੁਰਾਡੇ ਦੇ ਇਲਾਕਿਆਂ 'ਚ ਬਦਲੀਆਂ ਕੀਤੀਆਂ ਗਈਆਂ ਹਨ। ਪੰਜਾਬ ਸਰਕਾਰ ਵਲੋਂ ਤਹਿਸੀਲਦਾਰਾਂ ਸਮੇਤ 177 ਸਬ-ਤਹਿਸੀਲਦਾਰਾਂ ਦਾ ਤਬਾਦਲਾ ਕੀਤਾ ਗਿਆ ਹੈ, ਜਿਸ ਦੀ ਸੂਚੀ ਵੀ ਜਾਰੀ ਕੀਤੀ ਗਈ ਹੈ।
(For more news apart from Punjab government's big action, transfers of 58 tehsildars and 177 deputy tehsildars News in Punjabi, stay tuned to Rozana Spokesman)