Tarn Taran News : ਤਹਿਸੀਲਦਾਰ ਯੂਨੀਅਨ ਦੇ ਕਾਰਜਕਾਰੀ ਪ੍ਰਧਾਨ ਲਛਮਣ ਸਿੰਘ ਨੂੰ ਕੀਤਾ ਗਿਆ ਮੁਅੱਤਲ

By : BALJINDERK

Published : Mar 5, 2025, 2:03 pm IST
Updated : Mar 5, 2025, 2:03 pm IST
SHARE ARTICLE
 suspended
suspended

Tarn Taran News : ਜੋ ਤਰਨਤਾਰਨ ਦੀ ਤਹਿਸੀਲ ਪੱਟੀ ਵਿਖੇ ਸੇਵਾਂਵਾਾਂ ਨਿਭਾ ਰਹੇ ਸਨ

Tarn Taran News in Punjabi : ਮੁੱਖ ਮੰਤਰੀ ਭਗਵੰਤ ਮਾਨ ਚਾਹੁੰਦੇ ਹਨ ਕਿ ਆਮ ਲੋਕਾਂ ਨੂੰ ਤਹਿਸੀਲਾਂ ਵਿਚ ਖੱਜਲ ਖੁਆਰੀ ਦਾ ਸਾਹਮਣਾ ਨਾ ਕਰਨਾ ਪਵੇ। ਇਸ ਲਈ ਮਾਲ ਅਧਿਕਾਰੀਆਂ ਦੀ ਹੜਤਾਲ ਨੂੰ ਉਨ੍ਹਾਂ ਨੇ ਗੰਭੀਰਤਾ ਨਾਲ ਲਿਆ।  ਬੀਤੇ ਦਿਨ ਮੁੱਖ ਮੰਤਰੀ ਨੇ ਕਈ ਤਹਿਸੀਲਾਂ ਦਾ ਦੌਰਾ ਕੀਤਾ ਅਤੇ ਲੋਕਾਂ ਨੂੰ ਆਪਣੀਆਂ ਅੱਖਾਂ ਨਾਲ ਖੱਜਲ ਖੁਆਰ ਹੁੰਦੇ ਦੇਖਿਆ। ਲੋਕਾਂ ਦਾ ਇਹ ਹਾਲ ਦੇਖ ਕੇ ਮੁੱਖ ਮੰਤਰੀ ਆਪਣਾ ਧੀਰਜ ਖੋ ਬੈਠੇ।

a

ਸਿੱਟੇ ਵਜੋਂ ਉਨ੍ਹਾਂ 13 ਤਹਿਸੀਲਦਾਰ ਤੇ ਨਾਇਬ ਤਹਿਸੀਲਦਾਰ ਮੁਅੱਤਲ ਕਰ ਦਿੱਤੇ।  ਇਸ ਸੂਚੀ ਵਿਚ ਲਛਮਣ ਸਿੰਘ ਦਾ ਨਾਂ ਵੀ ਸ਼ਾਮਲ ਹੈ ਜੋ ਤਰਨਤਾਰਨ ਦੀ ਤਹਿਸੀਲ ਪੱਟੀ ਵਿਖੇ ਸੇਵਾਂਵਾਾਂ ਨਿਭਾ ਰਹੇ ਸਨ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਹੈ।

(For more news apart from Tehsildar Union Executive President Laxman Singh has been suspended News in Punjabi, stay tuned to Rozana Spokesman)

Location: India, Punjab, Tarn Taran

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM

"ਬਾਦਲ ਖਾ ਗਿਆ ਗੋਲਕਾਂ ਤੇ SGPC ਦੀ ਜ਼ਮੀਨ ਦੇ ਪੈਸੇ"

21 Feb 2026 3:00 PM

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM
Advertisement