Firozpur School Bus Accident: ਫ਼ਿਰੋਜ਼ਪੁਰ ਵਿਚ ਨਾਲੇ ਵਿਚ ਡਿੱਗੀ ਬੱਚਿਆਂ ਨਾਲ ਭਰੀ ਸਕੂਲ ਬੱਸ, ਬੱਚਿਆਂ ਨੂੰ ਲੱਗੀਆਂ ਮਾਮੂਲੀ ਸੱਟਾਂ
Published : Apr 5, 2025, 9:23 am IST
Updated : Apr 5, 2025, 10:12 am IST
SHARE ARTICLE
Firozpur School Bus Accident News in punjabi
Firozpur School Bus Accident News in punjabi

Firozpur School Bus Accident: ਬੱਸ ਵਿਚ ਸਵਾਰ ਸਨ 20 ਤੋਂ 30 ਬੱਚੇ

Firozpur School Bus Accident News in punjabi : ਫ਼ਿਰੋਜ਼ਪੁਰ ਵਿਚ ਵੱਡਾ ਹਾਦਸਾ ਵਾਪਰਿਆ ਹੈ। ਇਥੇ ਪਿੰਡ ਹਸਤੀ ਵਾਲਾ ਵਿਚ ਬੱਚਿਆਂ ਨਾਲ ਭਰੀ ਸਕੂਲ ਬੱਸ ਨਾਲੇ ਵਿਚ ਡਿੱਗੀ ਗਈ ਹੈ। ਹਾਦਸੇ ਵਿਚ ਬੱਚਿਆਂ ਨੂੰ ਲੱਗੀਆਂ ਮਾਮੂਲੀ ਸੱਟਾਂ ਲੱਗੀਆਂ ਹਨ। ਜਿਨ੍ਹਾਂ ਨੂੰ ਨੇੜਲੇ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਜਾਣਕਾਰੀ ਅਨੁਸਾਰ ਬੱਸ ਵਿਚ 20 ਤੋਂ 30 ਬੱਚੇ ਸਵਾਰ ਸਨ।

ਹਾਦਸਾ ਇੰਨਾ ਭਿਆਨਕ ਸੀ ਕਿ ਬੱਸ ਦੇ ਸ਼ੀਸ਼ੇ ਤੇ ਸੀਟਾਂ ਉੱਖੜ ਗਈਆਂ ਤੇ ਮੌਕੇ 'ਤੇ ਚੀਕ-ਚਿਹਾੜਾ ਪੈ ਗਿਆ। ਪਰ ਰਾਹਤ ਦੀ ਗੱਲ ਰਹੀ ਕਿ ਇਸ ਹਾਦਸੇ 'ਚ ਕਿਸੇ ਤਰ੍ਹਾਂ ਦੇ ਜਾਨੀ ਨੁਕਸਾਨ ਤੋਂ ਬਚਾਅ ਰਿਹਾ। ਫ਼ਿਲਹਾਲ ਬੱਚਿਆਂ ਨੂੰ ਬਾਹਰ ਕੱਢ ਲਿਆ ਗਿਆ ਹੈ ਤੇ ਬੱਸ ਨੂੰ ਵੀ ਬਾਹਰ ਕੱਢਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। 
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement