ਪਟਿਆਲਾ 'ਚ ਨਿਪਾਲੀ ਮਹਿਲਾ ਵਲੋਂ ਖੁਦਕੁਸ਼ੀ
Published : May 5, 2018, 3:14 pm IST
Updated : May 5, 2018, 3:20 pm IST
SHARE ARTICLE
suicide
suicide

ਪਟਿਆਲਾ ਵਿਚ ਇਕ ਨਿਪਾਲੀ ਔਰਤ ਵਲੋਂ ਫਾਹਾ ਲੈ ਕੇ ਅਪਣੀ ਜੀਵਨ ਲੀਲਾ ਸਮਾਪਤ ਕਰਨ ਦਾ ਮਾਮਲਾ ਸਾਹਮਣੇ ...

ਪਟਿਆਲਾ, 5 ਮਈ : (ਹਰਵਿੰਦਰ ਸਿੰਘ ਕੁਕੂ) ਪਟਿਆਲਾ ਵਿਚ ਇਕ ਨਿਪਾਲੀ ਔਰਤ ਵਲੋਂ ਫਾਹਾ ਲੈ ਕੇ ਅਪਣੀ ਜੀਵਨ ਲੀਲਾ ਸਮਾਪਤ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਔਰਤ ਵਲੋਂ ਆਤਮ ਹੱਤਿਆ ਕਰਨ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ। ਜਿਸ ਜਗ੍ਹਾ ਉੱਤੇ ਮਹਿਲਾ ਵਲੋਂ ਫਾਹਾ ਲਗਾ ਕੇ ਆਤਮ ਹਤਿਆ ਕੀਤੀ ਗਈ।

suicidesuicide

 ਉਹ ਕਿਰਾਏ ਦਾ ਮਕਾਨ ਸੀ। ਮ੍ਰਿਤਕ ਔਰਤ ਦਾ ਨਾਮ ਸ਼ਾਰਦਾ ਦਸਿਆ ਜਾ ਰਿਹਾ ਹੈ ਜੋ ਕਿ ਨੇਪਾਲ ਤੋਂ ਆ ਕੇ ਪਟਿਆਲਾ 'ਚ ਅਪਣੇ ਪਰਵਾਰ ਨਾਲ ਰਹਿ ਰਹੀ ਸੀ। ਇਸ ਮੌਕੇ ਉੱਤੇ ਮਹਿਲਾ ਦੇ ਰਿਸ਼ਤੇਦਾਰ ਨੇ ਦਸਿਆ ਕਿ ਉਨ੍ਹਾਂ ਨੂੰ ਸਵੇਰੇ ਹੀ ਫੋਨ ਤੇ ਜਾਣਕਾਰੀ ਮਿਲੀ ਕਿ ਸ਼ਾਰਦਾ ਨੇ ਖੁਦਕੁਸ਼ੀ ਕਰ ਲਈ। 

suicide patialasuicide patiala

ਉਥੇ ਹੀ ਖੁਦਕੁਸ਼ੀ ਦੀ ਜਾਣਕਾਰੀ ਮਿਲਦੇ ਹੀ ਪੁਲਿਸ ਦੇ ਆਲਾ ਅਧਿਕਾਰੀ ਮੌਕੇ ਉੱਤੇ ਪਹੁੰਚੇ ਅਤੇ ਉਨ੍ਹਾਂ ਨੇ ਜਾਣਕਾਰੀ ਦਿੰਦੇ ਹੋਏ ਦਸਿਆ ਕਿ ਉਨ੍ਹਾਂ ਨੂੰ ਸਮਾਚਾਰ ਪ੍ਰਾਪਤ ਹੋਇਆ ਸੀ ਕਿ ਇਕ ਨੇਪਾਲੀ ਮਹਿਲਾ ਵਲੋਂ ਫਾਹਾ ਲਗਾ ਕੇ ਆਤਮ ਹੱਤਿਆ ਕੀਤੀ ਗਈ ਹੈ।

suicide patialasuicide patiala

ਜਿਸ ਤੋਂ ਬਾਅਦ ਲਾਸ਼ ਨੂੰ ਅਪਣੇ ਕਬਜ਼ੇ ਵਿਚ ਲੈ ਲਿਆ ਹੈ ਅਤੇ ਨਾਲ ਹੀ ਫੋਰੈਂਸਿਕ ਟੀਮ ਨੂੰ ਬੁਲਾ ਲਿਆ ਗਿਆ ਹੈ ਜੋ ਪੂਰੇ ਮਾਮਲੇ ਦੀ ਜਾਂਚ ਕਰੇਗੀ। 

Location: India, Punjab, Patiala

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

DM ਗਗਨਦੀਪ ਰੰਧਾਵਾ ਦੇ ਪਰਿਵਾਰਿਕ ਮੈਂਬਰਾਂ ਦੀ ਪੁਲਿਸ ਨਾਲ ਤਿੱਖੀ ਬਹਿਸ

22 Mar 2026 2:53 PM

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM
Advertisement