ਸਰਾਸਰ ਧੱਕਾ ਹੈ ਕਿਸਾਨਾਂ ਦੀ ਮੁਆਵਜ਼ਾ ਰਾਸ਼ੀ 'ਚੋਂ ਟੈਕਸ ਕਟਣਾ : ਭਗਵੰਤ ਮਾਨ
Published : May 5, 2019, 9:05 am IST
Updated : May 5, 2019, 9:05 am IST
SHARE ARTICLE
Bhagwant Mann
Bhagwant Mann

ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਕਰਤਾਰਪੁਰ ਸਾਹਿਬ ਲਾਂਘੇ (ਕੋਰੀਡੋਰ) ਲਈ ਸੜਕ ਨਿਰਮਾਣ ਲਈ ਕਿਸਾਨਾਂ ਤੋਂ ਲਈ ਗਈ

ਚੰਡੀਗੜ੍ਹ (ਨੀਲ) : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਕਰਤਾਰਪੁਰ ਸਾਹਿਬ ਲਾਂਘੇ (ਕੋਰੀਡੋਰ) ਲਈ ਸੜਕ ਨਿਰਮਾਣ ਲਈ ਕਿਸਾਨਾਂ ਤੋਂ ਲਈ ਗਈ ਜ਼ਮੀਨ ਦੀ ਮੁਆਵਜ਼ਾ ਰਾਸ਼ੀ 'ਚੋਂ ਟੀਡੀਐਸ (ਟੈਕਸ) ਕੱਟੇ ਜਾਣ ਦਾ ਜ਼ੋਰਦਾਰ ਵਿਰੋਧ ਕੀਤਾ ਹੈ। ਉਨ੍ਹਾਂ ਸੂਬਾ ਅਤੇ ਕੇਂਦਰ ਸਰਕਾਰ ਕੋਲੋਂ ਮੰਗ ਕੀਤੀ ਹੈ ਕਿ ਉਹ ਮਾਰੂ ਫ਼ੈਸਲੇ ਕਿਸਾਨਾਂ 'ਤੇ ਨਾ ਥੋਪਣ ਜੋ ਪਹਿਲਾਂ ਹੀ ਗੰਭੀਰ ਆਰਥਕ ਸੰਕਟ ਦਾ ਸਾਹਮਣਾ ਕਰ ਰਹੇ ਹਨ।

ਪਾਰਟੀ ਦੇ ਮੁੱਖ ਦਫ਼ਤਰ ਰਾਹੀਂ ਜਾਰੀ ਬਿਆਨ ਰਾਹੀਂ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਦੀ ਕੈਪਟਨ ਅਮਰਿੰਦਰ ਸਿੰਘ ਸਰਕਾਰ ਕੇਂਦਰੀ ਦੀ ਨਰਿੰਦਰ ਮੋਦੀ ਸਰਕਾਰ ਕਿਸਾਨਾਂ ਨਾਲ ਦੁਸ਼ਮਣਾਂ ਵਰਗਾ ਵਰਤਾਉ ਕਰ ਰਹੀਆਂ ਹਨ। ਸ੍ਰੀ ਕਰਤਾਰਪੁਰ ਸਾਹਿਬ ਕੋਰੀਡੋਰ ਲਈ ਅਪਣੀਆਂ ਜ਼ਮੀਨਾਂ ਸਮਰਪਤ ਕਰਨ ਵਾਲੇ ਕਿਸਾਨ ਮਾਲਕਾਂ ਦੀ ਮੁਆਵਜ਼ਾ ਰਾਸ਼ੀ 'ਚੋਂ ਟੈਕਸ ਕੱਟਿਆ ਜਾ ਰਿਹਾ ਹੈ, ਜੋ ਸਹੀ ਨਹੀਂ ਹੈ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM
Advertisement