ਖ਼ੁਦ ਦੀ ਸਰਵਿਸ ਰਿਵਾਲਵਰ 'ਚੋਂ ਗੋਲੀ ਚੱਲਣ ਨਾਲ ਮਹਿਲਾ ਸਬ-ਇੰਸਪੈਕਟਰ ਹੋਈ ਜਖ਼ਮੀ

By : GAGANDEEP

Published : May 5, 2023, 1:17 pm IST
Updated : May 5, 2023, 1:17 pm IST
SHARE ARTICLE
photo
photo

ਸਰਵਿਸ ਰਿਵਾਲਵਰ ਨੂੰ ਲਾਕਰ 'ਚ ਰੱਖਣ ਦੌਰਾਨ ਚੱਲੀ ਗੋਲੀ

 

ਫਰੀਦਕੋਟ : ਫਰੀਦਕੋਟ ਦੀ ਗੋਲੇਵਾਲਾ ਪੁਲਿਸ ਚੌਂਕੀ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਇਥੇ ਖ਼ੁਦ ਦੀ ਸਰਵਿਸ ਰਿਵਾਲਵਰ 'ਚੋਂ ਗੋਲੀ ਚੱਲਣ ਨਾਲ ਮਹਿਲਾ ਸਬ-ਇੰਸਪੈਕਟਰ ਜਖ਼ਮੀ ਹੋ ਗਈ।

ਇਹ ਵੀ ਪੜ੍ਹੋ: ਪੰਜਾਬੀ ਯੂਨੀਵਰਸਿਟੀ ਦਾ ਅਹਿਮ ਉਪਰਾਲਾ, ਹੁਣ ਸ਼ਾਹਮੁਖੀ ਵਿਚ ਵੀ ਪ੍ਰਕਾਸ਼ਤ ਕੀਤੀਆਂ ਜਾਣਗੀਆਂ ਕਿਤਾਬਾਂ 

ਜਾਣਕਾਰੀ ਮੁਤਾਬਕ ਛਾਤੀ 'ਚ ਗੋਲੀ ਲੱਗਣ ਕਾਰਨ ਜਖ਼ਮੀ ਸਬ-ਇੰਸਪੈਕਟਰ ਜੋਗਿੰਦਰ ਕੌਰ ਨੂੰ ਪਹਿਲਾਂ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਦਾਖ਼ਲ ਕਰਵਾਇਆ ਗਿਆ ਪਰ ਹਾਲਤ ਗੰਭੀਰ ਹੋਣ ਕਾਰਨ ਡਾਕਟਰਾਂ ਨੇ ਉਨ੍ਹਾਂ ਨੂੰ ਲੁਧਿਆਣਾ ਦੇ ਡੀ. ਐੱਸ. ਸੀ. ਰੈਫ਼ਰ ਕਰ ਦਿੱਤਾ। ਪੁਲਿਸ ਵਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। 

ਇਹ ਵੀ ਪੜ੍ਹੋ: ਅਮਰੀਕਾ ’ਚ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ, ਦੇਹ ਲਿਆਉਣ ਲਈ ਪ੍ਰਵਾਰ ਨੇ ਸਰਕਾਰ ਨੂੰ ਲਗਾਈ ਗੁਹਾਰ

ਜਾਣਕਾਰੀ ਅਨੁਸਾਰ ਇਹ ਹਾਦਸਾ ਰਾਤ ਪੌਣੇ 2 ਵਜੇ ਵਾਪਰਿਆ, ਜਦੋਂ ਜੋਗਿੰਦਰ ਕੌਰ ਆਪਣੀ ਸਰਵਿਸ ਰਿਵਾਲਵਰ ਲਾਕਰ 'ਚ ਰੱਖ ਰਹੀ ਸੀ ਤਾਂ ਅਚਾਨਕ ਉਹਨਾਂ ਦੀ ਰਿਵਾਲਵਰ ਵਿਚੋਂ ਗੋਲੀ ਚੱਲ ਗਈ ਤੇ ਗੋਲੀ ਉਨ੍ਹਾਂ ਦੀ ਛਾਤੀ 'ਚ ਲੱਗ ਗਈ। ਫਿਲਹਾਲ ਉਨ੍ਹਾਂ ਦੀ ਹਾਲਤ ਗੰਭੀਰ ਬਣੀ ਹੋਈ ਹੈ। ਜੋਗਿੰਦਰ ਕੌਰ ਨੂੰ ਇਕ ਮਹੀਨਾ ਪਹਿਲਾਂ ਹੀ ਗੋਲੇਵਾਲ ਚੌਂਕੀ ਦਾ ਇੰਚਾਰਜ ਬਣਾਇਆ ਗਿਆ ਸੀ। 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement