Border News : BSF ਨੇ ਸਰਹੱਦ ਤੋਂ ਫਿਰ ਦੋ ਪਾਕਿਸਤਾਨੀ ਡਰੋਨ ਕੀਤੇ ਬਰਾਮਦ 

By : BALJINDERK

Published : May 5, 2024, 5:52 pm IST
Updated : May 5, 2024, 5:52 pm IST
SHARE ARTICLE
BSF ਵਲੋਂ ਦੋ ਪਾਕਿਸਤਾਨੀ ਡਰੋਨ ਬਰਾਮਦ ਕੀਤੇ 
BSF ਵਲੋਂ ਦੋ ਪਾਕਿਸਤਾਨੀ ਡਰੋਨ ਬਰਾਮਦ ਕੀਤੇ 

Border News : ਬੀਤੇ ਦਿਨ BSF ਨੇ ਚਾਰ ਵੱਖ-ਵੱਖ ਮਾਮਲਿਆਂ ’ਚ 1 ਪਾਕਿਸਤਾਨੀ ਡਰੋਨ, 1ਪਿਸਤੌਲ ਅਤੇ ਹੈਰੋਇਨ ਕੀਤੀ ਸੀ ਜ਼ਬਤ 

Border News : ਅੰਮ੍ਰਿਤਸਰ : ਪਾਕਿਸਤਾਨ ਆਪਣੀਆਂ ਨਾਪਾਕ ਹਰਕਤਾਂ ਤੋਂ ਬਾਜ਼ ਨਹੀਂ ਆ ਰਿਹਾ ਹੈ। ਇਸੇ ਦੌਰਾਨ ਖ਼ਬਰ ਸਾਹਮਣੇ ਆਈ ਹੈ ਕਿ ਬੀ.ਐਸ.ਐਫ. ਅੰਮ੍ਰਿਤਸਰ ਸੈਕਟਰ ਦੀ ਟੀਮ ਨੇ ਇੱਕ ਵਾਰ ਫਿਰ ਦੋ ਪਾਕਿਸਤਾਨੀ ਡਰੋਨ ਜ਼ਬਤ ਕੀਤੇ ਹਨ।

ਇਹ ਵੀ ਪੜੋ:Srinagar News : ਅਨੰਤਨਾਗ ’ਚ ਗੁਰਦਾਸਪੁਰ ਦਾ ਫੌਜੀ ਜਵਾਨ ਹੋਇਆ ਸ਼ਹੀਦ 

ਤੁਹਾਨੂੰ ਦੱਸ ਦੇਈਏ ਕਿ ਭਾਰਤ-ਪਾਕਿਸਤਾਨ ਸਰਹੱਦ 'ਤੇ ਡਰੋਨ ਅਤੇ ਹੈਰੋਇਨ ਨੂੰ ਲੱਭਣ ਦਾ ਸਿਲਸਿਲਾ ਜਾਰੀ ਹੈ। ਬੀ ਐੱਸ ਐੱਫ. ਅੰਮ੍ਰਿਤਸਰ ਸੈਕਟਰ ਦੀ ਟੀਮ ਨੇ ਦੋ ਪਾਕਿਸਤਾਨੀ ਡਰੋਨ ਜ਼ਬਤ ਕੀਤੇ ਹਨ। ਜਾਣਕਾਰੀ ਅਨੁਸਾਰ ਸਰਹੱਦੀ ਪਿੰਡ ਹਰਦੋ ਰਤਨ ਵਿੱਚ ਇੱਕ ਵੱਡਾ ਡਰੋਨ ਅਤੇ ਸਰਹੱਦੀ ਪਿੰਡ ਨੇਸ਼ਟਾ ਵਿੱਚ ਇੱਕ ਛੋਟਾ ਡਰੋਨ ਜ਼ਬਤ ਕੀਤਾ ਗਿਆ ਹੈ।

ਇਹ ਵੀ ਪੜੋ:Singer Gippy Grewal : ਗਿੱਪੀ ਗਰੇਵਾਲ ਤਖ਼ਤ ਸ੍ਰੀ ਦਮਦਮਾ ਸਾਹਿਬ ਹੋਏ ਨਤਮਸਤਕ, ਸਾਂਝੀ ਕੀਤੀ ਵੀਡੀਓ

ਜ਼ਿਕਰਯੋਗ ਹੈ ਕਿ ਬੀਤੇ ਦਿਨ ਵੀ BSF ਅੰਮ੍ਰਿਤਸਰ ਸੈਕਟਰ ਦੀ ਟੀਮ ਨੇ ਚਾਰ ਵੱਖ-ਵੱਖ ਮਾਮਲਿਆਂ ’ਚ ਇਕ ਪਾਕਿਸਤਾਨੀ ਡਰੋਨ, ਇਕ ਪਿਸਤੌਲ ਅਤੇ ਇਕ ਕਿਲੋ ਹੈਰੋਇਨ ਜਿਸ ਦੀ ਅੰਤਰਰਾਸ਼ਟਰੀ ਬਜ਼ਾਰ ਵਿਚ ਕੀਮਤ 5 ਕਰੋੜ ਹੈ, ਬਰਾਮਦ ਕੀਤੇ ਸੀ। 

(For more news apart from BSF again recovered two Pakistani drones border  News in Punjabi, stay tuned to Rozana Spokesman)

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM

Rana balachauria Father Interview : Rana balachauria ਦੇ ਕਾਤਲ ਦੇ Encounter ਮਗਰੋਂ ਖੁੱਲ੍ਹ ਕੇ ਬੋਲੇ ਪਿਤਾ

19 Dec 2025 3:11 PM

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM
Advertisement