Khanna Train Accident News: ਪੰਜਾਬ 'ਚ ਚਲਦੀ ਰੇਲਗੱਡੀ ਤੋਂ ਵੱਖ ਹੋਇਆ ਇੰਜਣ, ਇਕੱਲਾ ਇੰਜਣ 3 ਕਿਲੋਮੀਟਰ ਦੂਰ ਪਹੁੰਚਿਆ

By : GAGANDEEP

Published : May 5, 2024, 10:27 am IST
Updated : May 5, 2024, 1:26 pm IST
SHARE ARTICLE
Khanna Train Accident News in punjabi
Khanna Train Accident News in punjabi

Khanna Train Accident News: ਕਿਸੇ ਤਰ੍ਹਾਂ ਦੇ ਜਾਨੀ ਨੁਕਸਾਨ ਤੋਂ ਰਿਹਾ ਬਚਾਅ

Khanna Train Accident News: ਪੰਜਾਬ 'ਚ ਚਲਦੀ ਰੇਲਗੱਡੀ ਤੋਂ ਵੱਖ ਹੋਇਆ ਇੰਜਣ, ਇਕੱਲਾ ਇੰਜਣ 3 ਕਿਲੋਮੀਟਰ ਦੂਰ ਪਹੁੰਚਿਆ ਖੰਨਾ 'ਚ ਐਤਵਾਰ ਨੂੰ ਚੱਲਦੀ ਟਰੇਨ ਦਾ ਇੰਜਣ ਵੱਖ ਹੋ ਗਿਆ। ਇਹ ਇੰਜਣ ਇਕੱਲਾ ਹੀ ਕਰੀਬ 3 ਕਿਲੋਮੀਟਰ ਦੂਰ ਪਹੁੰਚ ਗਿਆ। ਇਸ ਤੋਂ ਬਾਅਦ ਟਰੈਕ 'ਤੇ ਕੰਮ ਕਰ ਰਹੇ ਕੀ ਮੈਨ ਨੇ ਰੌਲਾ ਪਾਇਆ ਅਤੇ ਡਰਾਈਵਰ ਨੂੰ ਇਸ ਦੀ ਸੂਚਨਾ ਦਿੱਤੀ। ਡਰਾਈਵਰ ਨੇ ਫਿਰ ਇੰਜਣ ਬੰਦ ਕਰ ਦਿੱਤਾ ਅਤੇ ਇੰਜਣ ਨੂੰ ਗੱਡੀ ਨਾਲ ਜੋੜ ਦਿੱਤਾ।

 ਇਹ ਵੀ ਪੜ੍ਹੋ: ਹਾਸੇ ਤੇ ਫੁੱਲ ਮਨੋਰੰਜਨ ਨਾਲ ਭਰੀ ਫਿਲਮ ‘ਸ਼ਿੰਦਾ ਸ਼ਿੰਦਾ ਨੋ ਪਾਪਾ’, ਲੋਕ ਬੇਸਬਰੀ ਨਾਲ ਕਰ ਰਹੇ ਫਿਲਮ ਦਾ ਇਤਜ਼ਾਰ  

ਇਹ ਹਾਦਸਾ ਪਟਨਾ ਤੋਂ ਜੰਮੂ ਤਵੀ ਜਾ ਰਹੀ ਅਰਚਨਾ ਐਕਸਪ੍ਰੈਸ ਟਰੇਨ ਨਾਲ ਵਾਪਰਿਆ। ਖੁਸ਼ਕਿਸਮਤੀ ਰਹੀ ਕਿ ਇਸ ਦੌਰਾਨ ਕੋਈ ਹੋਰ ਟਰੇਨ ਨਹੀਂ ਆਈ, ਜਿਸ ਕਾਰਨ ਹਜ਼ਾਰਾਂ ਯਾਤਰੀਆਂ ਦੀ ਜਾਨ ਬਚ ਗਈ।

 ਇਹ ਵੀ ਪੜ੍ਹੋ: Lok Sabha Election 2024: ਪੰਜਾਬ ਦੇ ਕੈਬਨਿਟ ਮੰਤਰੀ ਹਰਿਆਣਾ ’ਚ ਬਣੇ ਸਟਾਰ ਪ੍ਰਚਾਰਕ, ਲਿਸਟ ਜਾਰੀ  

ਚਸ਼ਮਦੀਦਾਂ ਨੇ ਦੱਸਿਆ ਕਿ ਰੇਲਗੱਡੀ ਦਾ ਇੰਜਣ ਵੱਖ ਹੋ ਗਿਆ ਅਤੇ ਕਾਫੀ ਦੂਰ ਜਾ ਰੁਕਿਆ। ਇਕ ਵੱਡਾ ਹਾਦਸਾ ਟਲ ਗਿਆ। 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਹਰੀਆਂ ਭਰੀਆਂ ਫਸਲਾਂ ਵਿੱਚ ਬਣ ਰਹੀ ਕਲੋਨੀ, ਧੜਾ ਧੜ ਹੋ ਰਹੀ ਹੈ ਮਕਾਨਾਂ ਦੀ ਉਸਾਰੀ

14 Feb 2026 2:05 PM

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM

ਹਾਈਡ੍ਰੌਲਿਕ ਜੈੱਕਾਂ ਨਾਲ ਕੋਠੀ ਸ਼ਿਫਟ ਹੋਵੇਗੀ 250 ਫੁੱਟ ਦੂਰ, ਭਾਰਤ ਮਾਲਾ ਹਾਈਵੇਅ ਪ੍ਰਾਜੈਕਟ ਰੂਟ ਵਿਚਾਲੇ ਆਈ ਸੀ ਕੋਠੀ

12 Feb 2026 2:59 PM

'ਮੋਹਾਲੀ ਦੇ ਕਈ ਸਕੂਲਾਂ ਨੂੰ ਧਮਕੀ ਦਿੱਤੀ ਗਈ, ਸਕੂਲ ਕਰਵਾਏ ਗਏ ਖ਼ਾਲੀ',

11 Feb 2026 3:13 PM

ਰੋਂਦੇ ਹੋਏ ਛੋਟੇ ਸਿੱਧੂ ਨਾਲ ਧਰਨੇ 'ਤੇ ਬੈਠੇ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ

11 Feb 2026 3:11 PM
Advertisement