Kharar News : ਦੁਖਦਾਈ ਖ਼ਬਰ : ਭਾਰਤ ਪਹੁੰਚਣ ਤੋਂ ਪਹਿਲਾਂ ਪਹੁੰਚ ਗਈ ਪੁੱਤ ਦੀ ਲਾਸ਼ 

By : BALJINDERK

Published : May 5, 2024, 12:52 pm IST
Updated : May 5, 2024, 12:54 pm IST
SHARE ARTICLE
ਮ੍ਰਿਤਕ ਨੌਜਵਾਨ
ਮ੍ਰਿਤਕ ਨੌਜਵਾਨ

Kharar News : ਪੰਜਾਬੀ ਨੌਜਵਾਨ ਦੀ ਅਮਰੀਕਾ ’ਚ ਦਿਲ ਦਾ ਦੌਰਾ ਪੈਣ ਨਾਲ ਹੋਈ  ਮੌਤ

Kharar News : ਖਰੜ ਦੇ ਰਹਿਣ ਵਾਲੇ ਨੌਜਵਾਨ ਦੇ ਅਮਰੀਕਾ ’ਚ ਦਿਨ ਦਾ ਦੌਰਾ ਪੈਣ  ਨਾਲ ਮੌਤ ਹੋਣ ਦਾ ਸਮਾਚਾਰ ਸਾਹਮਣੇ ਆਇਆ ਹੈ। ਨੌਜਵਾਨ ਨੇ ਮੌਤ ਤੋਂ ਦੋ ਘੰਟੇ ਪਹਿਲਾਂ ਕਾਰ ’ਚ ਮੋਬਾਈਲ ’ਤੇ ਰੀਲ ਬਣਾਈ ਸੀ। 
ਖਰੜ ਤੋਂ ਦੋ ਸਾਲ ਪਹਿਲਾਂ ਤਰਨਦੀਪ ਸਿੰਘ ਉਮਰ 25 ਸਾਲਾ ਵਿਦੇਸ਼ ਗਿਆ ਸੀ। ਉਹ ਆਪਣੇ ਮਾਮੇ ਕੋਲ ਅਮਰੀਕਾ ਹੱਸਦਾ ਖੇਡਦਾ ਅਮਰੀਕਾ ਘਰ ਪਹੁੰਚਿਆ ਸੀ ਕੁਝ ਮਹੀਨੇ ਬਾਅਦ ਭਾਰਤ ਆਉਣਾ ਸੀ,ਪਰ ਉਸ ਤੋਂ ਪਹਿਲਾਂ ਘਰ ਤਰਨਦੀਪ ਦੀ ਲਾਸ਼ ਪਹੁੰਚ ਗਈ। 

(For more news apart from  Punjabi youth died due heart attack in America News in Punjabi, stay tuned to Rozana Spokesman)

Location: India, Punjab, S.A.S. Nagar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement